Connect with us

ਪੰਜਾਬੀ

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆ ਮੱਲ੍ਹਾਂ

Published

on

Devaki Devi Jain Memorial College students Maria Mallan

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਸੀਏ ਫਾਊਂਡੇਸ਼ਨ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਬੀਕਾਮ ਦੇ ਪਹਿਲੇ ਸਾਲ ਦੇ 12 ਵਿਦਿਆਰਥੀਆਂ ਨੇ ਸੀਏ ਫਾਊਂਡੇਸ਼ਨ ਕੋਰਸ ਪਾਸ ਕੀਤਾ। ਜਿਨ੍ਹਾਂ ਵਿਚੋਂ 3 ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ।

ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਿੰਸੀਪਲ ਸ੍ਰੀ ਨੰਦ ਕੁਮਾਰ ਜੈਨ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਕਾਲਜ ਦੀ ਪਿ੍ੰਸੀਪਲ ਡਾ ਸਰਿਤਾ ਬਹਿਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਇਕਾਗਰ ਅਤੇ ਪੱਕਾ ਰਹਿਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਵਣਜ ਵਿਭਾਗ ਅਤੇ ਉਨ੍ਹਾਂ ਦੇ ਟੀਮ ਵਰਕ ਲਈ ਸ੍ਰੀਮਤੀ ਸੀਮਾ ਸੋਨੀ ਨੂੰ ਵਧਾਈ ਦਿੱਤੀ।

Facebook Comments

Trending