Connect with us

ਪੰਜਾਬ ਨਿਊਜ਼

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

Published

on

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ ਕਲਾਕਾਰ ਵੀ ਖੜੇ ਹੋ ਗਏ ਹਨ। ਅਜਿਹੇ ‘ਚ ਹੁਣ ਕਿਸਾਨਾਂ ਨੂੰ ਸਰਕਾਰੀ ਡਾਕਟਰਾਂ ਦਾ ਸਾਥ ਵੀ ਮਿਲਣ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮਾਨਸਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਛੁੱਟੀਆਂ ਲੈ ਕੇ ਕਿਸਾਨਾਂ ਦੇ ਸਮਰਥਨ ਵਿੱਚ ਦਿੱਲੀ ਜਾਣ ਦਾ ਫੈਸਲਾ ਕੀਤਾ ਹੈ ਜਿੱਥੇ ਉਹ ਕਿਸਾਨਾਂ ਨੂੰ ਮੁਫਤ ਦਵਾਈਆਂ ਤੇ ਸਿਹਤ ਸਹੂਲਤਾਂ ਦੇਣਗੇ। ਦੱਸਿਆ ਜਾ ਰਿਹਾ ਹੈ ਕਿ ਹੁਣ ਡਾਕਟਰਾਂ ਨੇ ਕਿਸਾਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਡਾਕਟਰ ਉੱਥੇ ਮੁਫਰ ਮੈਡੀਕਲ ਕੈਂਪ ਲਗਾਉਣਗੇ ਅਤੇ ਮੁਫ਼ਤ ਕਿਸਾਨਾਂ ਦੀ ਮਦਦ ਕਰਨਗੇ। ਇਸ ਦੌਰਾਨ ਕੁੱਝ ਡਾਕਟਰਾਂ ਨੇ ਦੱਸਿਆ ਕਿ ਅਸੀਂ ਖੇਤੀ ਨਾਲ ਸਬੰਧਿਤ ਤਾਂ ਨਹੀਂ ਹਾਂ ਪਰ ਸਾਨੂੰ ਰੋਜ਼ੀ ਇਸ ਕਿੱਤੇ ਤੋਂ ਹੀ ਮਿਲਦੀ ਹੈ। ਇਸ ਲਈ ਡਾਕਟਰ ਦਫ਼ਤਰ ਤੋਂ ਛੁੱਟੀ ਲੈ ਕੇ ਦਿੱਲੀ ‘ਚ ਮੁਫਤ ਮੈਡੀਕਲ ਕੈਂਪ ਲਗਾਕੇ ਕਿਸਾਨਾਂ ਨੂੰ ਮੁਫਤ ਦਵਾਈਆਂ ਦੇ ਕੇ ਮਦਦ ਕਰਨਗੇ। ਇਸ ਤੋਂ ਇਲਾਵਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ‘ਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼5 hours ago

ਦੇਸ਼ ‘ਚ ਜਲਦੀ ਆਉਣ ਵਾਲੇ ਨੇ 4 ਹੋਰ ਦੇਸੀ ਟੀਕੇ : ਰੱਖਿਆ ਮੰਤਰੀ ਰਾਜਨਾਥ ਸਿੰਘ

ਕੋਰੋਨਾ ਮਹਾਂਮਾਰੀ ਵਿਰੁੱਧ ਦੁਨੀਆਂ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇਸ਼ ਵਿੱਚ 16 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਟੀਕਾਕਰਨ...

ਵਿਸ਼ਵ ਖ਼ਬਰਾਂ6 hours ago

ਮਾਂ ਨੇ ਪਲਾਸਟਿਕ ਸਰਜਰੀ ਕਰਵਾ ਆਪਣੇ 21 ਸਾਲਾਂ ਪੁੱਤਰ ਨਾਲ ਕੀਤਾ ਵਿਆਹ, ਹੁਣ ਬੱਚੀ ਨੂੰ ਦਿੱਤਾ ਜਨਮ

ਰੂਸ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ 35 ਸਾਲ ਦੀ ਔਰਤ ਨੇ ਆਪਣੇ ਪਤੀ...

ਲੁਧਿਆਣਾ ਨਿਊਜ਼8 hours ago

ਮੌਸਮ ਵਿਭਾਗ ਦੀ ਭਵਿੱਖਬਾਣੀ, ਇਸ ਦਿਨ ਤੋਂ ਨਿਕਲੇਗੀ ਧੁੱਪ

ਮੌਸਮ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਸਵੇਰਸਾਰ ਹੀ ਸੰਘਣੀ ਧੁੰਦ ਛਾਈ ਰਹੀ ਪਰ ਦੁਪਿਹਰ ਬਾਅਦ ਥੋੜੀ ਧੁੱਪ ਨਿਕਲਣ ਨਾਲ...

ਇੰਡੀਆ ਨਿਊਜ਼8 hours ago

ਹੁਣ ਚਲਦੀ ਟ੍ਰੇਨ ‘ਚ ਯਾਤਰੀਆਂ ਨੂੰ ਮਿਲ ਸਕੇਗਾ ਮਨਪਸੰਦ ਭੋਜਨ, ਰੇਲਵੇ ਨੇ ਸ਼ੁਰੂ ਕੀਤੀ ਸਹੂਲਤ

ਕੋਰੋਨਾ ਲਾਗ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ’ਚ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਸੀ ਜਿਸ ਕਾਰਨ ਟ੍ਰੇਨਾਂ ਦਾ...

ਪੰਜਾਬ ਨਿਊਜ਼8 hours ago

ਇੱਕੋ ਦਿਨ ਲੁਟੇਰਿਆਂ ਨੇ 7 ਪੈਟਰੋਲ ਪੰਪਾਂ ਨੂੰ ਬਣਾਇਆ ਨਿਸ਼ਾਨਾ, ਲੁੱਟੀ ਕਾਰ ਤੇ ਲੱਖਾਂ ਦੀ ਨਕਦੀ

ਤਰਨਤਾਰਨ ਜ਼ਿਲ੍ਹੇ ‘ਚ ਕਾਰ ਸਵਾਰ ਲੁਟੇਰਿਆਂ ਵੱਲੋਂ ਵੱਖ-ਵੱਖ ਇਲਾਕਿਆਂ ‘ਚ ਸਥਿਤ 7 ਪੈਟਰੋਲ ਪੰਪਾਂ ’ਤੇ ਦਸਤਕ ਦਿੰਦਿਆਂ ਹਥਿਆਰਾਂ ਦੀ ਨੋਕ...

ਪੰਜਾਬ ਨਿਊਜ਼9 hours ago

ਠੰਡ ਤੋਂ ਬਚਣ ਲਈ ਬਾਲੀ ਅੰਗੀਠੀ ਕਾਰਨ ਵਾਪਰਿਆ ਵੱਡਾ ਹਾਦਸਾ, ਮਾਂ ਸਣੇ ਦੋਨਾਂ ਬੱਚਿਆਂ ਦੀ ਮੌਤ

ਫਿਰੋਜ਼ਪੁਰ ਦੇ ਪਿੰਡ ਹਾਮਦ ਵਾਲਾ ਉਤਾੜ ‘ਚ ਰਾਤ ਦੇ ਸਮੇਂ ਇੱਕ ਘਰ ਦੇ ਕਮਰੇ ’ਚ ਕੋਲਿਆਂ ਦੀ ਅੰਗੀਠੀ ਬਾਲ਼ ਕੇ...

ਲੁਧਿਆਣਾ ਨਿਊਜ਼9 hours ago

ਜ਼ਿਲ੍ਹਾ ਲੁਧਿਆਣਾ ‘ਚ ਪਹਿਲੇ ਦਿਨ 214 ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ

ਕੋਰੋਨਾ ਵੈਕਸੀਨ ਸ਼ੁਰੂ ਹੋਣ ਦੌਰਾਨ ਅਤੇ ਹੋਰ ਅਧਿਕਾਰੀਆਂ ਨਾਲ ਸ਼ਾਮਲ ਸਿਵਲ ਹਸਪਤਾਲ ਦੀ ਐੱਸ. ਐੱਮ. ਓ. ਅਮਰਜੀਤ ਕੌਰ ਕੋਰੋਨਾ ਪਾਜ਼ੀਟਿਵ...

ਪੰਜਾਬ ਨਿਊਜ਼9 hours ago

ਗੁਰਦੁਆਰੇ ਦੇ ਸੇਵਾਦਾਰਾਂ ਨੇ ਕੁੱਤੇ ਨੂੰ ਕੁੱਟ-ਕੁੱਟ ਕੇ ਮਾਰਿਆ, ਵੀਡੀਓ ਵਾਇਰਲ ਹੋਣ ਮਗਰੋਂ ਦੋਨੋਂ ਗ੍ਰਿਫਤਾਰ

ਪੰਜਾਬ ਦੇ ਮੋਗਾ ਵਿੱਚ ਅਵਾਰਾ ਕੁੱਤੇ ਨੂੰ ਮਾਰਨ ਕਰਕੇ ਗੁਰਦੁਆਰੇ ਦੇ ਦੋ ਸੇਵਾਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਸੀਸੀਟੀਵੀ...

ਇੰਡੀਆ ਨਿਊਜ਼9 hours ago

ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਵਾਰਡ ਬੁਆਏ ਦੀ ਹੋਈ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ‘ਚ ਇੱਕ ਸਿਹਤ ਕਰਮਚਾਰੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਪਰਿਵਾਰ ਨੇ ਦੋਸ਼ ਲਗਾਇਆ...

ਇੰਡੀਆ ਨਿਊਜ਼9 hours ago

ਹਾਈਕੋਰਟ ਦਾ ਹੁਕਮ: ਸਾਧੂ-ਸੰਤਾਂ ਤੇ ਬੇਸਹਾਰਿਆਂ ਨੂੰ ਠੰਡ ਤੋਂ ਬਚਾਉਣ ਦਾ ਇੰਤਜ਼ਾਮ ਕਰੇ ਸਰਕਾਰ

ਹਰਿਆਣਾ ‘ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਬੇਸਹਾਰਾ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

ਇੰਡੀਆ ਨਿਊਜ਼9 hours ago

ਭਾਰਤ ਨੇ ਤੋੜਿਆ ਰਿਕਾਰਡ, 2,24,301 ਲੋਕਾਂ ਨੂੰ ਲਗਾਈ ਗਈ ਕੋਵਿਡ-19 ਵੈਕਸੀਨ

ਸਿਹਤ ਮੰਤਰਾਲੇ ਨੇ ਦੱਸਿਆ ਕਿ ਐਤਵਾਰ ਨੂੰ ਸਿਰਫ 6 ਸੂਬਿਆਂ ‘ਚ ਟੀਕਾਕਰਨ ਕੀਤਾ ਗਿਆ। ਸਿਹਤ ਮੰਤਰਾਲੇ ਨੇ ਕੋਵਿਡ-19 ਟੀਕਾਕਰਨ ਲਈ...

ਵਿਸ਼ਵ ਖ਼ਬਰਾਂ2 days ago

ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਨਾਰਵੇ ‘ਚ 23 ਲੋਕਾਂ ਦੀ ਮੌਤ, ਸਵਾਲਾਂ ਦੇ ਘੇਰੇ ‘ਚ ਫਾਈਜ਼ਰ ਦਾ ਟੀਕਾ

ਭਾਰਤ ਸਮੇਤ ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਲਗਾਈ ਜਾ ਰਹੀ ਹੈ ਪਰ ਇਸੇ ਵਿਚਾਲੇ ਨਾਰਵੇ ‘ਚ...

Trending