Connect with us

ਲੁਧਿਆਣਾ ਨਿਊਜ਼

ਲੁਧਿਆਣਾ ਦੇ ਹੰਬੜਾਂ ਰੋਡ ਤੇ ਕੱਪੜਿਆਂ ਦੇ ਸ਼ੋਅਰੂਮ ‘ਚ ਹੋਈ ਵੱਡੀ ਲੁੱਟ, ਲੱਖਾਂ ਦਾ ਸਾਮਾਨ ਚੋਰੀ

Published

on

ਲੁਧਿਆਣਾ ਨੇੜੇ ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾਂ ਰੋਡ ਤੇ ਬੀਤੀ ਰਾਤ ਚੋਰ ਡਿਊਕ ਕੱਪੜਿਆਂ ਦੇ ਸ਼ੋਅਰੂਮ ਤੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ ਜਦੋਂ ਚੋਰ ਸ਼ੋਅਰੂਮ ਦੇ ਪਿੱਛੇ ਖਾਲੀ ਪਲਾਟ ਤੋਂ ਪੌੜੀ ਲਗਾ ਕੇ ਸ਼ੋਅਰੂਮ ਦੇ ਨਾਲ ਇਮਾਰਤ ‘ਚ ਦਾਖਲ ਹੋਏ ਤੇ ਉਥੋਂ ਕੰਧ ਤੋੜ ਕੇ ਸ਼ੋਅਰੂਮ ਦੇ ਅੰਦਰ ਆ ਗਏ। ਦੱਸਣਯੋਗ ਹੈ ਕਿ ਚੋਰਾਂ ਨੇ ਤਿੰਨ ਮੰਜ਼ਿਲੀ ਸ਼ੋਅਰੂਮ ‘ਚੋਂ 26,000 ਰੁਪਏ ਦੀ ਨਕਦੀ ਤੇ ਲੱਖਾਂ ਰੁਪਏ ਮੁੱਲ ਦੇ ਰੈਡੀਮੇਡ ਕੱਪੜਿਆਂ ਦੀ ਚੋਰੀ ਕੀਤੀ ਤੇ ਫਰਾਰ ਹੋ ਗਏ।

ਇਸ ਤੋਂ ਇਲਾਵਾ ਸ਼ੋਅਰੂਮ ‘ਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਸਨ ਪਰ ਚੋਰਾਂ ਨੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ ਵੀ ਚੋਰੀ ਕਰ ਲਿਆ। ਘਟਨਾ ਦਾ ਪਤਾ ਸਵੇਰੇ ਉਸ ਸਮੇਂ ਲੱਗਿਆ ਜਦੋਂ ਮਾਲਕ ਅਸ਼ੋਕ ਜੈਨ ਤੇ ਉਨ੍ਹਾਂ ਦਾ ਮੁਲਾਜ਼ਮ ਉੱਥੇ ਆਇਆ ਤੇ ਸ਼ੋਅਰੂਮ ਦੇ ਤਿੰਨਾਂ ਮੰਜ਼ਿਲਾਂ ਦੇ ਸਾਰੇ ਰੈਡੀਮੇਡ ਕੱਪੜੇ ਖਿਲਰੇ ਹੋਏ ਸਨ। ਇਸ ਤੋਂ ਬਾਅਦ ਮਾਲਕਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਅਤੇ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਮੌਕੇ ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Source: ajitjalandhar

Facebook Comments

Advertisement

ਤਾਜ਼ਾ

ਪੰਜਾਬ ਨਿਊਜ਼8 mins ago

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਡਰੋਨ ਦੀ ਮਦਦ ਨਾਲ ਫੜੀ 1 ਲੱਖ ਕਿਲੋ ਲਾਹਨ

ਤਰਨਤਾਰਨ ਪੁਲਿਸ ਨੇ ਸ਼ੁੱਕਰਵਾਰ ਨੂੰ ਸਤਲੁਜ ਦੇ ਕੰਢੇ ਹਰੀਕੇ ਪੱਤਣ ਦੇ ਨੇੜੇ ਪਿੰਡ ਮਰੜ ਦੇ ਮੰਡ ਇਲਾਕੇ ਤੋਂ 1 ਲੱਖ...

ਲੁਧਿਆਣਾ ਨਿਊਜ਼38 mins ago

ਪਿਓ ਨੇ ਨਾਬਾਲਿਗ ਧੀ ਦਾ ਕਰਾਇਆ ਜਬਰਦਸਤੀ ਵਿਆਹ, ਪਤੀ ਦੇ ਰਿਸ਼ਤੇਦਾਰ ਕਰਦੇ ਰਹੇ ਜਬਰ ਜਨਾਹ

ਜ਼ਿਲ੍ਹਾ ਲੁਧਿਆਣਾ ‘ਚ ਨਾਬਾਲਗ ਧੀ ਦਾ ਜ਼ਬਰਦਸਤੀ ਵਿਆਹ ਕਰਨ ਵਾਲੇ ਪਿਤਾ ਨੂੰ ਥਾਣਾ ਡਾਬਾ ਦੀ ਪੁਲਿਸ ਨੇ ਨੇ ਗ੍ਰਿਫ਼ਤਾਰ ਕਰ...

ਬਾਲੀਵੁੱਡ54 mins ago

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼...

ਪੰਜਾਬ ਨਿਊਜ਼1 hour ago

ਪਾਕਿਸਤਾਨ ’ਚ ਗ੍ਰੰਥੀ ਦੀ 17 ਸਾਲਾਂ ਧੀ ਅਗਵਾ, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਪਾਕਿਸਤਾਨ ‘ਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਮਿਲੀ ਹੈ ਜਿਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਪੰਜਾਬ ਨਿਊਜ਼1 hour ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼1 hour ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼2 hours ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼2 hours ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼19 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ19 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

Trending