Connect with us

ਇੰਡੀਆ ਨਿਊਜ਼

ਚੰਡੀਗੜ੍ਹ, ਨੋਇਡਾ ਤੇ ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ

Published

on

Earthquake shakes Chandigarh, Noida and Jammu and Kashmir

ਚੰਡੀਗੜ੍ਹ  :   ਸ਼ਨਿੱਚਰਵਾਰ ਸਵੇਰੇ 9.48 ‘ਤੇ ਚੰਡੀਗੜ੍ਹ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਨੁਸਾਰ ਨੋਇਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਲੱਗੇ ਹਨ।

ਇਸ ਤੋਂ ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਸ਼ਨਿੱਚਰਵਾਰ ਤੜਕੇ ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਿਕਟਰ ਪੈਮਾਨੇ ‘ਤੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Facebook Comments

Advertisement

Trending