Connect with us

ਵਿਸ਼ਵ ਖ਼ਬਰਾਂ

ਭੂਚਾਲ ਕਾਰਨ ਪਾਕਿਸਤਾਨ ਵਿੱਚ ਮੱਚੀ ਤਬਾਹੀ – ਦੇਖੋ ਤਸਵੀਰਾਂ

Published

on

ਖਬਰਾਂ ਮੁਤਾਬਕ ਮੰਗਲਵਾਰ ਨੂੰ ਪਾਕਿਸਤਾਨ ਦੇ ਉੱਤਰੀ ਹਿੱਸਿਆਂ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਡਾਨ ਨਿਊਜ਼ ਮੁਤਾਬਕ ਭੁਚਾਲ ਦੀ ਤੀਬਰਤਾ ਰਿਕਟਰ ਸਕੇਲ ਤੇ 5.7 ਮਾਪੀ ਗਈ, ਇਹ ਝਟਕੇ ਤਕਰੀਬਨ 8-10 ਸੈਕਿੰਡ ਤੱਕ ਰਿਹਾ। ਭੂਚਾਲ ਕਾਰਨ ਹੁਣ ਤੱਕ 50 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਭੂਚਾਲ ਕਾਰਨ ਹੋਏ ਨੁਕਸਾ ਨ ਬਾਰੇ ਵੀ ਅਜੇ ਤੱਕ ਕੋਈ ਖਬਰ ਨਹੀਂ ਮਿਲੀ ਹੈ।

Facebook Comments

Trending