ਪੰਜਾਬੀ

ਲੁਧਿਆਣਾ ‘ਚ ED ਦੀ ਵੱਡੀ ਕਾਰਵਾਈ, ਸ਼/ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ

Published

on

ਲੁਧਿਆਣਾ : ਲੁਧਿਆਣਾ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਈ. ਡੀ. ਦੀ ਟੀਮ ਵੱਲੋਂ ਮਸ਼ਹੂਰ ਸ਼ਰਾਬ ਕਾਰੋਬਾਰੀ ਦੇ ਘਰ ਛਾਪੇਮਾਰੀ ਕੀਤੀ ਗਈ ਹੈ।

ਟੀਮ ਵੱਲੋਂ ਕਾਰੋਬਾਰੀ ਦੇ ਰਿਕਾਰਡ ਖੰਗਾਲੇ ਜਾ ਰਹੇ ਹਨ। ਕਾਰੋਬਾਰੀ ਦੇ ਘਰ ਅਤੇ ਦਫ਼ਤਰ ਬਾਹਰ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.