ਪੰਜਾਬੀ

ਇੰਜ. ਪੁਨਰਦੀਪ ਸਿੰਘ ਬਰਾੜ ਨੇ ਚੀਫ ਇੰਜੀਨੀਅਰ (P&M) ਵਜੋਂ ਸੰਭਾਲਿਆ ਅਹੁਦਾ

Published

on

ਲੁਧਿਆਣਾ : ਇੰਜ. ਪੁਨਰਦੀਪ ਸਿੰਘ ਬਰਾੜ ਨੇ ਅੱਜ ਮੰਗਲਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੀ.ਐਂਡ.ਐਮ ਲੁਧਿਆਣਾ ਦੇ ਨਵੇਂ ਚੀਫ਼ ਇੰਜਨੀਅਰ ਵਜੋਂ ਅਹੁਦਾ ਸੰਭਾਲ ਲਿਆ। ਚਾਰਜ ਲੈਣ ਤੋਂ ਬਾਅਦ ਇੰਜ. ਬਰਾੜ ਨੇ P&M ਲੁਧਿਆਣਾ ਦੇ ਐਸ.ਈਜ਼. ਅਤੇ ਹੋਰਨਾਂ ਸਟਾਫ਼ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲੇ।

ਇੰਜ. ਬਰਾੜ ਨੇ ਜੂਨੀਅਰ ਅਫਸਰਾਂ ਨੂੰ ਆਮ ਖਪਤਕਾਰਾਂ ਦੀਆਂ ਪਰੇਸ਼ਾਨੀਆਂ ਦਾ ਖਾਤਮਾ ਕਰਨ ਲਈ ਇਮਾਨਦਾਰੀ ਪੂਰਵਕ ਕੰਮ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਕਿ ਇੰਜ. ਬਰਾੜ ਕੋਲ ਵਿਸ਼ੇਸ਼ ਤੌਰ ਤੇ ਆਪਰੇਸ਼ਨ ਅਤੇ ਇਨਫੋਰਸਮੈਂਟ ਔਰਗਨਾਈਜ਼ੇਸ਼ਨ ਦੇ ਨਾਲ-ਨਾਲ ਕਮਰਸ਼ੀਅਲ ਅਤੇ ਮਟੀਰੀਅਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਿੱਚ 31 ਸਾਲਾਂ ਦਾ ਵੱਡਾ ਤਜਰਬਾ ਹੈ। ਇੰ

Facebook Comments

Trending

Copyright © 2020 Ludhiana Live Media - All Rights Reserved.