Connect with us

ਪੰਜਾਬ ਨਿਊਜ਼

ਵਾਤਾਵਰਣ ਮੰਤਰੀ ਮੀਤ ਹੇਅਰ ਤੇ ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਦਾ ਦੌਰਾ, ਲਿਆ ਜਾਇਜ਼ਾ

Published

on

Environment Minister Meet Hayer and Sant Seechewal visit Budha river, review

ਲੁਧਿਆਣਾ : ਪੰਜਾਬ ਦੇ ਵਾਤਾਵਰਣ ਮੰਤਰੀ ਮੀਤ ਹੇਅਰ ਅੱਜ ਲੁਧਿਆਣਾ ਵਿਖੇ ਬੁੱਢੇ ਨਾਲੇ ਦਾ ਦੌਰਾ ਕਰਨ ਪੁੱਜੇ। ਵਾਤਵਰਣ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੀਤ ਹੇਅਰ ਬੁੱਢੇ ਦਰਿਆ ‘ਤੇ ਪਹੁੰਚੇ ਹਨ।

ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਨਗਰ ਨਿਗਮ ਕਮਸ਼ਿਨਰ ਵੀ ਮੌਜੂਦ ਰਹੇ।

ਟੀਮ ਵੱਲੋਂ ਮੰਤਰੀ ਮੀਤ ਹੇਅਰ ਨੂੰ ਬੁੱਢੇ ਨਾਲ ‘ਤੇ ਲਿਜਾਇਆ ਗਿਆ ਹੈ। ਦੱਸਣਯੋਗ ਹੈ ਕਿ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਪ੍ਰਾਜੈਕਟ ਚੱਲ ਰਿਹਾ ਹੈ। ਇਸ ਦਾ ਜਾਇਜ਼ਾ ਵਾਤਾਵਰਣ ਮੰਤਰੀ ਵੱਲੋਂ ਲਿਆ ਗਿਆ ਹੈ। ਇਸ ਮੌਕੇ ਮੀਤ ਹੇਅਰ ਵੱਲੋਂ ਬੁੱਢੇ ਦਰਿਆ ‘ਤੇ ਲਾਏ ਗਏ ਟਰੀਟਮੈਂਟ ਪਲਾਟਾਂ ਦਾ ਹਾਲ ਵੀ ਜਾਣਿਆ ਗਿਆ।

Facebook Comments

Trending