Connect with us

ਅਪਰਾਧ

 ਅਦਾਲਤੀ ਕੰਪਲੈਕਸ ਵਿਚ ਜ਼ੋਰਦਾਰ ਧਮਾਕਾ, 2 ਨੇ ਤੋੜਿਆ ਦਮ

Published

on

Explosion in court complex, 2 killed

ਲੁਧਿਆਣਾ : ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ 12 ਵਜ ਕੇ 20 ਮਿੰਟ ਦੇ ਕਰੀਬ ਹੋਏ ਧਮਾਕੇ ਕਾਰਨ ਹਫੜਾ-ਦਫੜੀ ਫੈਲ ਗਈ ਅਤੇ ਅਦਾਲਤਾਂ ਵਿਚ ਕੰਮ ਕਰਨ ਵਾਲੇ ਵਕੀਲ ਮੁਲਾਜ਼ਮ ਅਤੇ ਹੋਰ ਅਮਲਾ ਨਾਲ ਲੱਗਦੇ ਫਿਰੋਜ਼ ਗਾਂਧੀ ਮਾਰਕੀਟ ’ਚ ਆ ਗਏ ।

ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ 2 ਲੋਕਾਂ ਨੇ ਦਮ ਤੋੜ ਦਿੱਤਾ ਅਤੇ ਅਦਾਲਤੀ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਅਦਾਲਤੀ ਕੰਪਲੈਕਸ ਵਿਚ ਹਫੜਾ-ਦਫੜੀ ਦਾ ਮਾਹੌਲ ਹੈ।

Facebook Comments

Trending