Connect with us

ਦੁਰਘਟਨਾਵਾਂ

ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਹਾ.ਦ.ਸੇ ’ਚ ਮੌ.ਤ

Published

on

Famous kabaddi promoter Jasdev Gola died in an accident

ਸਮਰਾਲਾ/ਲੁਧਿਆਣਾ : ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਪ੍ਰਮੋਟਰ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਸ,ੜਕ ਹਾ.ਦਸੇ ‘ਚ ਮੌ.ਤ ਹੋ ਗਈ। ਪਵਾਤ ਪਿੰਡ ਦੇ ਨਹਿਰ ਪੁਲ਼ ’ਤੇ ਉਨ੍ਹਾਂ ਦੀ ਗੱਡੀ ਅੱਗੇ ਕੋਈ ਅਵਾਰਾ ਪਸ਼ੂ ਅਚਾਨਕ ਆ ਜਾਣ ਕਾਰਨ ਪਿੱਛੋਂ ਆ ਰਹੇ ਟਰੱਕ ਨਾਲ ਹੋਈ ਟੱਕਰ ਦੌਰਾਨ ਭਿ.ਆ.ਨ.ਕ ਸੜਕ ਹਾ.ਦ.ਸਾ ਵਾਪਰਿਆ।

ਸਮਰਾਲਾ ਨੇੜਲੇ ਪਿੰਡ ਝਾੜ ਸਾਹਿਬ ਦੇ ਰਹਿਣ ਵਾਲੇ ਜਸਦੇਵ ਸਿੰਘ ਗੋਲਾ ਖੁੱਦ ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਖਿਡਾਰੀ ਰਹਿ ਚੁੱਕੇ ਹਨ। ਪੰਜਾਬ ਦੀਆਂ ਵਿਰਾਸਤੀ ਖੇਡਾਂ ਖਾਸਕਰ ਮਾਂ ਖੇਡ ਕਬੱਡੀ ਨੂੰ ਪ੍ਰਮੋਟ ਕਰਨ ਵਿੱਚ ਉਨਾਂ ਦਾ ਬਹੁਤ ਵੱਡਾ ਯੋਗਦਾਨ ਮੰਨਿਆ ਜਾਂਦਾ ਹੈ। ਜਸਦੇਵ ਗੋਲਾ ਦੀ ਮੌ.ਤ ਨਾਲ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵਿੱਚ ਡੂੰਘੇ ਸੋਗ ਦੀ ਲਹਿਰ ਫੈਲ ਗਈ ਹੈ।

Facebook Comments

Trending