Connect with us

ਪੰਜਾਬ ਨਿਊਜ਼

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦੀਆਂ ਵਧੀਆਂ ਮੁਸ਼ਕਿਲਾਂ, ਨੋਟਿਸ ਹੋਇਆ ਜਾਰੀ

Published

on

ਚੰਡੀਗੜ੍ਹ : ਪੰਜਾਬੀ ਗਾਇਕ ਜੈਜ਼ੀ ਬੀ ਇਕ ਵਾਰ ਫਿਰ ਮੁਸੀਬਤ ‘ਚ ਫਸਦੇ ਨਜ਼ਰ ਆ ਰਹੇ ਹਨ। ਦਰਅਸਲ, ਜੈਜ਼ੀ ਬੀ ਆਪਣੇ ਇੱਕ ਨਵੇਂ ਗੀਤ ਨੂੰ ਲੈ ਕੇ ਮੁਸੀਬਤ ਵਿੱਚ ਹੈ। ਇਸ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਇਕ ਨੋਟਿਸ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਇਕ ਹਫਤੇ ਦੇ ਅੰਦਰ ਈ-ਮੇਲ ਰਾਹੀਂ ਇਸ ਦਾ ਸੰਸਕਰਣ ਭੇਜਣ ਲਈ ਕਿਹਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਜੈਜ਼ੀ ਬੀ ਨੇ ਆਪਣੇ ਨਵੇਂ ਗੀਤ ‘ਮਦਕ ਸ਼ਕੀਨਾ’ ‘ਚ ਔਰਤਾਂ ਖਿਲਾਫ ਕੁਝ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਜਿਸ ਕਾਰਨ ਇਹ ਸਾਰਾ ਮਾਮਲਾ ਸਾਹਮਣੇ ਆਇਆ ਹੈ।

 

Facebook Comments

Trending