ਪੰਜਾਬ ਨਿਊਜ਼

ਪ੍ਰਸਿੱਧ ਖੋਜਕਾਰ ਡਾ. ਐੱਸਐੱਸ ਗੋਸਲ PAU ਦੇ ਨਵੇਂ ਵਾਈਸ ਚਾਂਸਲਰ ਨਿਯੁਕਤ

Published

on

ਲੁਧਿਆਣਾ : ਡਾ. ਸਤਬੀਰ ਸਿੰਘ ਗੋਸਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੀ ਨਿਯੁਕਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਸਿੱਧ ਖੋਜਕਾਲ ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਹੋਣਗੇ। ਮੇਰੇ ਵੱਲੋਂ ਗੋਸਲ ਜੀ ਨੂੰ ਸ਼ੁੱਭਕਾਮਨਾਵਾਂ।

Facebook Comments

Trending

Copyright © 2020 Ludhiana Live Media - All Rights Reserved.