Connect with us

ਪੰਜਾਬ ਨਿਊਜ਼

ਕਿਸਾਨ ਜੱਥੇਬੰਦੀਆਂ ਵੱਲੋਂ 25 ਨੂੰ ‘ਪੰਜਾਬ ਬੰਦ’ ਦਾ ਐਲਾਨ, ਆਵਾਜਾਈ ਤੇ ਮੁਕੰਮਲ ਰੋਕ

Published

on

ਦੇਸ਼ ਪੱਧਰ ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ‘ ‘ਚ ਸ਼ਾਮਿਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੁੂੰ ਪੂਰਾ ਪੰਜਾਬ-ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ , ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ। ਬੰਦ ਨੁੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੁੂੰ ਇੱਕ ਮੰਚ ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ।

ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿਲ ਤੇ ਬਿਜਲੀ ਸੋਧ ਕਾਨੂੰਨ 2020 ਨੁੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸ ਨਾਲ ਸਮੁੱਚੇ ਮੁਲਕ ਦਾ ਕਿਸਾਨ ਮਜ਼ਦੂਰ ਤੇ ਗਾਹਕ ਤਬਾਹ ਹੋਵੇਗਾ। ਇਹ ਖੇਤੀ ਬਿਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੁੂੰ ਤਬਾਹ ਕਰੇਗਾ ਉੱਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਵਧਾ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਇਹ ਤਬਾਹਕੂੰਨ ਕਾਨੂੰਨ ਖਤਮ ਤੇ ਤੇਲ ਕੀਤੀਆਂ ਘੱਟ ਨਹੀਂ ਹੁੰਦੀਆਂ, ਓੁਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ, ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਰਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਹਰਜੀਤ ਰਵੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਜੈ ਕਿਸਾਨ ਅੰਦੋਲਨ, ਪੰਜਾਬ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਕਿਸਾਨ ਸਭਾ ਪੁੰਨਾਵਾਲ ਦੇ ਆਗੂ ਸ਼ਾਮਿਲ ਹੋਏ।

Source: dailypost

Facebook Comments

Advertisement

Advertisement

ਤਾਜ਼ਾ

ਲੁਧਿਆਣਾ ਨਿਊਜ਼6 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼7 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ7 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼8 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼8 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

ਲੁਧਿਆਣਾ ਨਿਊਜ਼8 hours ago

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼, 2 ਸਮੱਗਲਰ ਗ੍ਰਿਫਤਾਰ

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ...

ਇੰਡੀਆ ਨਿਊਜ਼9 hours ago

ਗੂਗਲ ਨੇ ਪਲੇਅ ਸਟੋਰ ਤੋਂ ਹਟਾਈ Paytm App, ਜਾਣੋਂ ਕਿਉਂ ਲੈਣਾ ਪਿਆ ਇਹ ਵੱਡਾ ਫੈਸਲਾ

ਗੂਗਲ ਪਲੇਅ ਸਟੋਰ ਤੋਂ Paytm App ਅਤੇ ਪੇ.ਟੀ.ਐੱਮ. ਫਰਸਟ ਗੇਮ ਨੂੰ ਹਟਾ ਦਿੱਤਾ ਗਿਆ ਹੈ। ਇਸ ਮੌਕੇ ਗੂਗਲ ਨੇ ਦੱਸਿਆ...

ਪੰਜਾਬ ਨਿਊਜ਼9 hours ago

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਗ੍ਰਿਫਤਾਰ

ਪਠਾਨਕੋਟ ਦੇ ਥਾਣਾ ਡਿਵੀਜਨ ਨੰਬਰ 1 ਦੀ ਪੁਲਿਸ ਵੱਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਅਤੇ ਚੈਕਿੰਗ...

ਪੰਜਾਬ ਨਿਊਜ਼10 hours ago

PGI ਚੰਡੀਗੜ੍ਹ ਨੇ ਕੋਰੋਨਾ ਤੇ ਹੋਈ ਰਿਸਰਚ ਦੇ ਆਧਾਰ ਤੇ ਕੀਤਾ ਵੱਡਾ ਖੁਲਾਸਾ

ਪੀਜੀਆਈ ਚੰਡੀਗੜ੍ਹ ਨੇ ਇੱਕ ਰਿਸਰਚ ਦੇ ਆਧਾਰ ਤੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਹਿਰ ‘ਚ ਕੋਰੋਨਾ ਦੇ 90 ਫੀਸਦੀ ਮਾਮਲਿਆਂ...

ਪੰਜਾਬ ਨਿਊਜ਼10 hours ago

ਪਠਾਨਕੋਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਆਏ ਕੋਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਪੰਜਾਬ ਨਿਊਜ਼10 hours ago

ਯਾਤਰੀਆਂ ਵੱਲੋਂ ਮਾਸਕ ਨਾ ਪਾਉਣ ਤੇ ਡਰਾਈਵਰ ਤੇ ਕੰਡਕਟਰ ਵੀ ਹੋਣਗੇ ਜਵਾਬਦੇਹ, ਵਧਾਈ ਸਖਤੀ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਟਰਾਂਸਪੋਰਟ ਵਿਭਾਗ ਨੇ ਆਪਣੇ ਮੁਲਾਜ਼ਮਾਂ ਤੇ ਮਾਸਕ ਪਹਿਨਣ ਨੂੰ ਲੈ...

ਲੁਧਿਆਣਾ ਨਿਊਜ਼10 hours ago

11 ਸਾਲਾਂ ਬੱਚੇ ਦੀ ਮੌਤ ਦੇ ਮਾਮਲੇ ਸਬੰਧੀ ਹੁਣ ਲੁਧਿਆਣਾ ਦੇ DC ਨੇ ਮੰਗੀ ਰਿਪੋਰਟ

ਲੁਧਿਆਣਾ ਦੇ ਖੰਨਾ ਸ਼ਹਿਰ ‘ਚ ਵਕੀਲ ਦੇ 11 ਸਾਲਾਂ ਬੱਚੇ ਦੀ ਮੌਤ ਦਾ ਮਾਮਲਾ ਸਰਗਰਮ ਹੋਇਆ ਹੈ ਜਿਸ ਸਬੰਧੀ ਹੁਣ...

Trending