Connect with us

ਖੇਤੀਬਾੜੀ

ਮੋਟਰਾਂ ਦੀ ਬਿਜਲੀ ਨਾ ਆਉਣ ‘ਤੇ ਕਿਸਾਨਾਂ ਨੇ ਪਟਿਆਲਾ-ਰਾਜਪੁਰਾ ਹਾਈਵੇ ਕੀਤਾ ਜਾਮ

Published

on

Farmers block Patiala-Rajpura highway due to non-availability of motor power

ਬਹਾਦਰਗੜ੍ਹ : ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੇ ਦੌਣਕਲਾਂ ਮੋੜ ’ਤੇ ਆ ਕੇ ਪਟਿਆਲਾ-ਰਾਜਪੁਰਾ ਹਾਈਵੇ ਜਾਮ ਕਰ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਦੀ ਕਿਸਾਨ ਆਗੂ ਸਿਮਰਤਪਾਲ ਕੌਰ ਦੌਣਕਲਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਝੋਨੇ ਦੀ ਫਸਲ ਸੁੱਕ ਰਹੀ ਹੈ ਅਤੇ ਉਹ ਕਈ ਵਾਰ ਮੋਟਰਾਂ ਦੀ ਬਿਜਲੀ ਬਹਾਲੀ ਲਈ ਪਾਵਰਕਾਮ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਨ। ਜਾਮ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਵੱਡੀ ਗਿਣਤੀ ’ਚ ਮੌਕੇ ’ਤੇ ਪਹੁੰਚ ਗਈ ਅਤੇ ਪਾਵਰਕਾਮ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ ਗਿਆ। ਪਾਵਰਕਾਮ ਦੇ ਐਸਡੀਓ ਅਤੇ ਐਕਸੀਅਨ ਨੇ ਮੌਕੇ ’ਤੇ ਪਹੁੰਚ ਕੇ ਜਲਦੀ ਹੀ ਬਿਜਲੀ ਦੀ ਸਪਲਾਈ ਆਮ ਦੀ ਤਰਾਂ ਬਹਾਲ ਕਰਨ ਦਾ ਭਰੋਸਾ ਦੇਣ ’ਤੇ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ।

ਪਾਵਰਕਾਮ ਸਬ ਡਵੀਜ਼ਨ ਬਹਾਦਰਗੜ੍ਹ ਦੇ ਐਸਡੀਓ ਰਵੀ ਕੁਮਾਰ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਚੱਕਰਵਾਤੀ ਤੂਫਾਨ ਕਾਰਨ ਇਲਾਕੇ ’ਚ ਲਗਪਗ 500 ਖੰਭੇ ਅਤੇ 80 ਦੇ ਕਰੀਬ ਟਰਾਂਸਫਾਰਮਰ ਡਿੱਗ ਗਏ ਸਨ ਜਿਨਾਂ ਨੂੰ ਠੀਕ ਕਰਨ ਦਾ ਲਗਪਗਗ 70 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨਾਂ ਕਿਸਾਨਾਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਧਰਨੇ ਪ੍ਰਦਰਸ਼ਨਾਂ ਕਾਰਨ ਸਾਨੂੰ ਕੰਮ ਛੱਡ ਕੇ ਆਉਣਾ ਪੈਂਦਾ ਹੈ ਜਿਸ ਨਾਲ ਕੰਮ ’ਚ ਵਿਘਨ ਪੈਂਦਾ ਹੈ। ਕਿਸਾਨਾਂ ਵਲੋਂ ਲਗਪਗ 2 ਘੰਟੇ ਦੇ ਜਾਮ ਦੌਰਾਨ ਹਰ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਰਸਤੇ ’ਚ ਫਸੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Facebook Comments

Advertisement

ਤਾਜ਼ਾ

Government's anti-people decision to ban registries: Ayali Government's anti-people decision to ban registries: Ayali
ਪੰਜਾਬੀ6 mins ago

ਰਜਿਸਟਰੀਆਂ ‘ਤੇ ਰੋਕ ਲਾਉਣਾ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ : ਇਆਲੀ

ਮੁੱਲਾਂਪੁਰ ਦਾਖਾ : ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕੋਰੋਨਾ ਦੀ ਮਾਰ ਕਾਰਨ ਪਹਿਲਾਂ...

Farmer leader Balbir Rajewal made big statement BJP leaders Farmer leader Balbir Rajewal made big statement BJP leaders
ਇੰਡੀਆ ਨਿਊਜ਼6 mins ago

ਕਿਸਾਨ ਆਗੂ ਬਲਬੀਰ ਰਾਜੇਵਾਲ ਨੇ BJP ਲੀਡਰਾਂ ਨੂੰ ਲੈਕੇ ਦਿੱਤਾ ਇਹ ਵੱਡਾ ਬਿਆਨ

ਜਿੱਥੇ ਕਿਸਾਨਾਂ ਲਗਾਤਾਰ ਦਿੱਲੀ ਬਰਡਰਾਂ ‘ਤੇ ਡਟੇ ਹੋਏ ਹਨ ਉੱਥੇ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਖੇਤੀ...

The 400-year-old coin could be auctioned for 50,000 pounds The 400-year-old coin could be auctioned for 50,000 pounds
ਇੰਡੀਆ ਨਿਊਜ਼17 mins ago

ਜਾਣੋ ਕਿਵੇਂ ,ਪੁਰਾਣਾ ਸਿੱਕਾ ਹੋ ਸਕਦੈ 50 ਹਜ਼ਾਰ ਪੌਂਡ ‘ਚ ਨਿਲਾਮ

ਯੂਕੇ ਦਾ ਵਿਸ਼ਾਲ ਇਤਿਹਾਸ ਦੀ ਇੱਕ ਕੜੀ ਤਕਰੀਬਨ 400 ਸਾਲ ਪੁਰਾਣੇ ਸਿੱਕੇ ਦੀ 50,000 ਪੌਂਡ ਵਿੱਚ ਨੀਲਾਮ ਹੋਣ ਦੀ ਉਮੀਦ...

Royal Ludhiana will now use Janpath Helipad, will be able to travel by chopper from today Royal Ludhiana will now use Janpath Helipad, will be able to travel by chopper from today
ਇੰਡੀਆ ਨਿਊਜ਼17 mins ago

ਰਾਇਲ ਲੁਧਿਆਣਵੀ ਹੁਣ ਇਸਤੇਮਾਲ ਕਰਨਗੇ Janpath Helipad, ਅੱਜ ਤੋਂ ਚੌਪਰ ਜ਼ਰੀਏ ਕਰ ਸਕਣਗੇ ਸਫ਼ਰ

ਲੁਧਿਆਣਾ : ਪੰਜਾਬ ਦੀ ਪਹਿਲੀ ਅਜਿਹੀ ਟਾਊਨਸ਼ਿਪ ਲੁਧਿਆਣਾ ਵਿਚ ਹੋਵੇਗੀ, ਜਿਸ ਵਿਚ ਤਿੰਨ ਹੈਲੀਕਾਪਟਰ ਇਕੱਠੇ ਲੈਂਡ ਕਰ ਸਕਣਗੇ। ਇਸ ਦਾ...

India begins flag ceremony at Attari border, flag ceremony will be held daily India begins flag ceremony at Attari border, flag ceremony will be held daily
ਇੰਡੀਆ ਨਿਊਜ਼40 mins ago

ਭਾਰਤ ਨੇ ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਕੀਤੀ ਸ਼ੁਰੂ, ਰੋਜ਼ਾਨਾ ਹੋਵੇਗੀ ਝੰਡੇ ਦੀ ਰਸਮ

ਅੰਮ੍ਰਿਤਸਰ : ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਵਿਖੇ ਪਿਛਲੇ 18 ਮਹੀਨਿਆਂ ਤੋਂ ਬੰਦ ਝੰਡੇ ਦੀ ਰਸਮ (ਰੀਟਰੀਟ ਸੈਰੇਮਨੀ) ਨੂੰ ਵੀਰਵਾਰ ਨੂੰ...

Police arrest Akalis in Delhi, atmosphere warms up Police arrest Akalis in Delhi, atmosphere warms up
ਪੰਜਾਬ ਨਿਊਜ਼44 mins ago

ਪੁਲਿਸ ਨੇ ਦਿੱਲੀ ‘ਚ ਅਕਾਲੀਆਂ ਨੂੰ ਕੀਤਾ ਗ੍ਰਿਫਤਾਰ, ਮਾਹੌਲ ਹੋਇਆ ਗਰਮ

ਜਾਣਕਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ...

Mann invites Sikh Sangat to reach the gate of Sri Darbar Sahib on September 18 Mann invites Sikh Sangat to reach the gate of Sri Darbar Sahib on September 18
ਪੰਜਾਬ ਨਿਊਜ਼1 hour ago

ਮਾਨ ਵੱਲੋਂ ਸਿੱਖ ਸੰਗਤਾਂ ਨੂੰ 18 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਗੇਟ ’ਤੇ ਪਹੁੰਚਣ ਦਾ ਸੱਦਾ

ਅੰਮ੍ਰਿਤਸਰ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਥ ਨੂੰ ਸੱਦਾ ਦਿੱਤਾ ਹੈ ਕਿ 18 ਸਤੰਬਰ ਨੂੰ...

Farmers surrounded Sukhbir Badal's convoy at Hisar toll Farmers surrounded Sukhbir Badal's convoy at Hisar toll
ਇੰਡੀਆ ਨਿਊਜ਼1 hour ago

ਕਿਸਾਨਾਂ ਨੇ ਸੁਖਬੀਰ ਬਾਦਲ ਦੇ ਕਾਫ਼ਲੇ ਨੂੰ ਹਿਸਾਰ ਟੋਲ ‘ਤੇ ਘੇਰਿਆ

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਹਿਸਾਰ ਟੋਲ ‘ਤੇ ਦਿੱਲੀ ਜਾ ਰਹੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ...

Mohali police cut off challan of Mankirt Aulakh's vehicle, read full case Mohali police cut off challan of Mankirt Aulakh's vehicle, read full case
ਪਾਲੀਵੁੱਡ1 hour ago

ਮੋਹਾਲੀ ਪੁਲਿਸ ਨੇ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਚਲਾਨ, ਪੜ੍ਹੋ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਟ੍ਰੈਫਿਕ ਪੁਲਿਸ ਨੇ ਗਾਇਕ ਮਨਕੀਰਤ ਔਲਖ ਦੀ ਗੱਡੀ ਤੇ ਬਲੈਕ ਫ਼ਿਲਮ ਦਾ ਕੱਟਿਆ ਚਲਾਨ। ਫੋਰਡ ਇੰਡੇਵਰ...

Patna court orders reinstatement of Giani Iqbal Singh as Jathedar Patna court orders reinstatement of Giani Iqbal Singh as Jathedar
ਇੰਡੀਆ ਨਿਊਜ਼1 hour ago

ਪਟਨਾ ਦੀ ਅਦਾਲਤ ਵੱਲੋਂ ਗਿਆਨੀ ਇਕਬਾਲ ਸਿੰਘ ਨੂੰ ਜਥੇਦਾਰ ਵਜੋਂ ਬਹਾਲ ਕਰਨ ਦੇ ਆਦੇਸ਼

ਅੰਮ੍ਰਿਤਸਰ : ਲੋਕਲ ਅਦਾਲਤ ਪਟਨਾ ਵਿਚ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਗਿਆਨੀ ਇਕਬਾਲ ਸਿੰਘ ਦੀਆਂ ਬਤੌਰ ਜਥੇਦਾਰ...

No lawyer will fight Paramjit Singh's case No lawyer will fight Paramjit Singh's case
ਅਪਰਾਧ2 hours ago

ਬੇਅਦਬੀ ਦੇ ਦੋਸ਼ੀ ਪਰਮਜੀਤ ਸਿੰਘ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ

ਮਿਲੀ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਬੇਅਦਬੀ ਮਾਮਲੇ ‘ਚ ਦੋਸ਼ੀ ਪਰਮਜੀਤ ਸਿੰਘ ਦਾ ਕੇਸ ਕਿਸੇ ਵੀ ਵਕੀਲ...

trial of blowing oil tanker tiffin bomb trial, danger yet averted trial of blowing oil tanker tiffin bomb trial, danger yet averted
ਅਪਰਾਧ2 hours ago

ਟਿਫਿਨ ਬੰਬ ਨਾਲ ਤੇਲ ਟੈਂਕਰ ਉਡਾਉਣ ਦੀ ਘਟਨਾ ਸੀ ਟ੍ਰਾਇਲ, ਖਤਰਾ ਅਜੇ ਨਹੀਂ ਟਲਿਆ

ਜਾਣਕਰੀ ਅਨੁਸਾਰ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਟਿਫਿਨ ਬੰਬ ਨਾਲ ਟੈਂਕਰ ਨੂੰ ਉਡਾਉਣ ਦੀ ਘਟਨਾ ਦੀ ਜਾਂਚ ਕਰ ਰਹੀ ਖੁਫੀਆ ਏਜੰਸੀਆਂ...

Trending