Connect with us

ਪੰਜਾਬ ਨਿਊਜ਼

ਸ਼ੰਭੂ ਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਅਜੇ ਵੀ ਜਾਰੀ, Industry ‘ਤੇ ਮਾੜਾ ਅਸਰ

Published

on

ਪਟਿਆਲਾ : ਐਮ.ਐਸ.ਪੀ. ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਕੱਲ੍ਹ 83ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 83ਵੇਂ ਦਿਨ ਵੀ ਮੋਰਚਾ ਜਾਰੀ ਰਿਹਾ। ਦੂਜੇ ਪਾਸੇ ਸ਼ੰਭੂ ਰੇਲਵੇ ਟ੍ਰੈਕ 19ਵੇਂ ਦਿਨ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ ਅਤੇ ਦਰਜਨਾਂ ਟਰੇਨਾਂ ਅੱਜ ਵੀ ਰੱਦ ਰਹੀਆਂ। ਪੂਰਾ ਉੱਤਰੀ ਭਾਰਤ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਲਗਾਤਾਰ 19 ਦਿਨਾਂ ਤੋਂ ਚੱਲੀ ਇਸ ਹੜਤਾਲ ਦੌਰਾਨ ਕਰੋੜਾਂ ਰੁਪਏ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ, ਜਿਸ ਕਾਰਨ ਵਪਾਰੀ ਤੇ ਲੋਕ ਵੀ ਕਾਫੀ ਦੁਖੀ ਨਜ਼ਰ ਆ ਰਹੇ ਹਨ। ਦੂਜੇ ਪਾਸੇ ਅੱਜ ਰਾਜਪੁਰਾ ਵਿੱਚ ਵੀ ਕਿਸਾਨਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

 

Facebook Comments

Trending