Connect with us

ਵਿਸ਼ਵ ਖ਼ਬਰਾਂ

ਓਵਰਲੋਡਿਡ ਵੈਂਟੀਲੇਟਰ ‘ਚ ਲੱਗੀ ਅਚਾਨਕ ਅੱਗ, 5 ਕੋਰੋਨਾ ਮਰੀਜ਼ਾਂ ਦੀ ਹੋਈ ਸੜਕੇ ਮੌਤ

Published

on

ਰੂਸ ਦੇ ਸੇਂਟ ਪੀਟਰਸਬਰਗ ਸ਼ਹਿਰ ਦੇ ਇੱਕ ਹਸਪਤਾਲ ‘ਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਆਈਸੀਯੂ ‘ਚ ਓਵਰਲੋਡਿਡ ਵੈਂਟੀਲੇਟਰ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਨਾਲ 5 ਕੋਰੋਨਾ ਮਰੀਜ਼ਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਅੱਗ ਲੱਗਣ ਤੋਂ ਬਾਅਦ ਕਰੀਬ 150 ਲੋਕਾਂ ਨੂੰ ਹਸਪਤਾਲ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਰੂਸ ਦੀ ਇੱਕ ਨਿਊਜ਼ ਏਜੰਸੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸੇਂਟ ਜਾਰਜ ਦੇ ਹਸਪਤਾਲ ‘ਚ ਵੈਂਟੀਲੇਟਰ ਮਸ਼ੀਨਾਂ ‘ਤੇ ਰੱਖੇ 5 ਮਰੀਜ਼ਾਂ ਦੀ ਇਸ ਅੱਗ ਵਿੱਚ ਮੌਤ ਹੋ ਗਈ ਹੈ ਅਤੇ ਅੱਗ ਤੇ ਕਾਬੂ ਪਾਇਆ ਗਿਆ ਹੈ। ਇਸ ਤੋਂ ਇਲਾਵਾ ਰੂਸ ‘ਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਤੀ ‘ਚ ਬਹੁਤ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 10,899 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਸੰਕਰਮਿਤ ਮਰੀਜ਼ਾਂ ਦੀ ਕੁੱਲ ਸੰਖਿਆ ਵਧਕੇ 232,243 ਹੋ ਗਈ ਹੈ। ਰੂਸ ‘ਚ ਪਿਛਲੇ 24 ਘੰਟਿਆਂ ਦੌਰਾਨ ਮੌਤਾਂ ਦੀ ਗਿਣਤੀ 107 ਤੋਂ ਵਧਕੇ 2,116 ਹੋ ਗਈ ਹੈ ਅਤੇ 43,512 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਕੇ ਘਰ ਭੇਜੇ ਗਏ ਹਨ।

Source: abpsanjha

Facebook Comments

Advertisement

Advertisement

ਤਾਜ਼ਾ

ਸਿਹਤ3 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ3 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼3 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ4 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ4 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ4 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ5 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼5 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼6 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼6 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending