Connect with us

ਅਪਰਾਧ

ਅਬੋਹਰ ਜ਼ਿਲ੍ਹੇ ਦੇ ਮਸ਼ਹੂਰ ਕਾਲਜ ਦੇ ਬਾਹਰ ਫਾਇ/ਰਿੰਗ

Published

on

ਅਬੋਹਰ  : ਪੰਜਾਬ ਦੇ ਅਬੋਹਰ ਜ਼ਿਲ੍ਹੇ ਦੇ ਗੁਰੂ ਨਾਨਕ ਖਾਲਸਾ ਕਾਲਜ ਦੇ ਬਾਹਰ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਗੋਲੀਬਾਰੀ ਵੀ ਕੀਤੀ ਗਈ। ਐਸਐਸਪੀ ਅਨੁਸਾਰ ਕਾਲਜ ਦੇ ਬਾਹਰ 10 ਤੋਂ 20 ਲੜਕੇ ਰੌਲਾ ਪਾ ਰਹੇ ਸਨ, ਜਿਨ੍ਹਾਂ ਵਿੱਚੋਂ ਕੁਝ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਨਾ ਸਿਰਫ ਗੋਲੀ ਚਲਾਉਣ ਵਾਲਾ ਹੀ ਫੜਿਆ ਗਿਆ ਸਗੋਂ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪੁਲਸ ਨੇ ਇਸ ਮਾਮਲੇ ‘ਚ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending