ਦੁਰਘਟਨਾਵਾਂ

ਪੀਏਯੂ ਬਾਗਬਾਨੀ ਵਿਭਾਗ ਦੇ ਸਾਬਕਾ ਮੁਖੀ ਡਾਕਟਰ ਬਲਦੇਵ ਸਿੰਘ ਢਿੱਲੋਂ ਦਾ ਦੇਹਾਂਤ

Published

on

ਲੁਧਿਆਣਾ :   ਬਾਗਬਾਨੀ ਵਿਭਾਗ ਦੇ ਸਾਬਕਾ ਮੁਖੀ ਅਤੇ ਪੀਏਯੂ ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾਕਟਰ ਬਲਦੇਵ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ। ਡਾ ਪਰਦੀਪ ਛੁਨੇਜਾ ਨੇ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਦੁਪਹਿਰ 12.30 ਵਜੇ ਸ਼ਮਸ਼ਾਨਘਾਟ, ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਕੀਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.