Connect with us

ਪੰਜਾਬੀ

ਇੰਡੀਅਨ ਪਬਲਿਕ ਸਕੂਲ ਵੱਲੋ ਅੱਖਾਂ ਦਾ ਫ਼ਰੀ ਅਪ੍ਰੇਸ਼ਨ ਕੈੰਪ

Published

on

Free Eye Operation Camp by Indian Public School

ਲੁਧਿਆਣਾ :   ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੋਹਾਰਾ ਵਿੱਖੇ ਗਣਤੰਤਰ ਦਿਵਸ ਦੇ ਮੌਕੇ ‘ਤੇ ਪਰਿਵਰਤਨ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਫ਼ਰੀ ਅਪਰੇਸ਼ਨ ਕੈੰਪ ਲਗਵਾਇਆ ਗਿਆ।

ਇਸ ਕੈਂਪ ਵਿੱਚ ਵੱਧ ਤੋਂ ਵੱਧ ਮਰੀਜਾਂ ਦਾ ਚੈੱਕਅਪ ਹੋਇਆ ਅਤੇ ਉਨ੍ਹਾਂ ਨੂੰ ਦਵਾਈਆਂ ਮੁਫ਼ਤ ਵੰਡੀਆਂ ਗਈਆਂ ਅਤੇ ਮਰੀਜਾਂ ਲਈ ਲੰਗਰ ਦਾ ਵੀ ਪ੍ਰਬੰਧ ਕਿੱਤਾ ਗਿਆ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ਼੍ਰੀ ਸੁਰਿੰਦਰਪਾਲ ਗਰਗ ਵੱਲੋਂ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਰੱਬ ਅੱਗੇ ਅਰਦਾਸ ਕੀਤੀ ਕਿ ਆਉਣ ਵਾਲਾ ਸਮਾਂ ਸਭ ਲਈ ਖੁਸ਼ੀਆਂ ਭਰਿਆ ਹੋਵੇ।

Facebook Comments

Trending