Connect with us

ਪੰਜਾਬੀ

ਮੁਫਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ 13 ਨੂੰ

Published

on

Free medical and dental checkup camp on 13

ਲੁਧਿਆਣਾ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਾ ਕੋਟਨਿਸ ਐਕਿਊਪੰਕਚਰ ਹਸਪਤਾਲ ਅਤੇ ਐਜੂਕੇਸ਼ਨ ਸੈਟਰ ਸਲੇਮ ਟਾਬਰੀ, ਲੁਧਿਆਣਾ ਵੱਲੋਂ ਆਯੋਜਿਤ ਮੁਫਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ 13-11-2022 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਗੁਰੂਦੁਆਰਾ ਸ਼੍ਰੀ ਗੁਰੂ ਨਾਨਕ ਸਿੰਘ ਸਭਾ ਕਰਾਬਾਰਾ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਵਿੱਚ ਮੈਡੀਕਲ ਮਾਹਿਰ ਡਾ: ਨੇਹਾ ਢੀਂਗਰਾ ਐਮ.ਡੀ., ਡਾ: ਰਘੁਬੀਰ ਸਿੰਘ ਅਤੇ ਦੰਦਾਂ ਦੇ ਮਾਹਿਰ ਡਾ: ਰਿਤਿਕ ਚਾਵਲਾ ਬੀ.ਡੀ.ਐਸ. ਅਤੇ ਡਾ: ਇੰਦਰਜੀਤ ਸਿੰਘ ਮੈਡੀਕਲ ਸੁਪਰਡੈਂਟ ਹਰ ਤਰ੍ਹਾਂ ਦੀ ਸਰੀਰਕ ਅਤੇ ਦੰਦਾਂ ਦੀਆਂ ਸਮੱਸਿਆਵਾਂ ਲਈ ਮੁਫ਼ਤ ਸੇਵਾ ਪ੍ਰਦਾਨ ਕਰਨਗੇ।

Facebook Comments

Trending