Connect with us

ਪੰਜਾਬ ਨਿਊਜ਼

ਵਿਦਿਆਰਥੀਆਂ ਨੂੰ ਅੱਜ ਮਿਲਣਗੇ “ਕੈਪਟਨ ਦੇ ਸਮਾਰਟਫੋਨ”, ਜਾਣੋਂ ਕਿਹੜੇ ਜ਼ਿਲ੍ਹੇ ‘ਚ ਕਿੰਨੇ ਮਿਲਣਗੇ

Published

on

ਪੰਜਾਬ ਦੇ ਵਿਦਿਆਰਥੀਆਂ ਨੂੰ ਅੱਜ ਸਮਾਰਟਫੋਨ ਦਿੱਤੇ ਜਾਣਗੇ ਅਤੇ ਉਨ੍ਹਾਂ ਦੀ ਉਡੀਕ ਖਤਮ ਹੋ ਗਈ ਹੈ ਕਿਉਂਕਿ ਅੱਜ ਯੂਥ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 1 ਲੱਖ, 74 ਹਜ਼ਾਰ 15 ਵਿਦਿਆਰਥੀਆਂ ਨੂੰ ਸਮਾਰਟਫੋਨ ਦਿੱਤੇ ਜਾਣਗੇ। ਇਸ ਲਈ ਬਕਾਇਦਾ ਸਕੂਲ ਸਿੱਖਿਆ ਮਹਿਕਮੇ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀਆਂ ਵੀ ਲਿਖੀਆਂ ਗਈਆਂ ਸਨ ਅਤੇ ਡੀ. ਈ. ਓ. ਵੱਲੋਂ ਸਾਰੀ ਡਿਟੇਲ ਡਿਪਟੀ ਕਮਿਸ਼ਨਰਾਂ ਨਾਲ ਸਾਂਝੀ ਕੀਤੀ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਮਨਜ਼ੂਰੀ ਹਾਸਲ ਹੋਣ ਤੋਂ ਬਾਅਦ ਸਕੂਲ ਸਿੱਖਿਆ ਮਹਿਕਮੇ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜਿਆ ਗਿਆ ਸੀ। ਇਸ ਪੱਤਰ ‘ਚ ਕਿਹਾ ਗਿਆ ਸੀ ਕਿ ਸਰਕਾਰ ਵੱਲੋਂ 12 ਅਗਸਤ ਨੂੰ ਇੰਟਰਨੈਸ਼ਨਲ ਯੂਥ ਦਿਵਸ ਮੌਕੇ ਸਕੂਲ ਸਿੱਖਿਆ ਮਹਿਕਮੇ ਵੱਲੋਂ 12ਵੀਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਮਾਰਟਫੋਨ ਦਿੱਤੇ ਜਾਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਗਈ ਸੀ ਕਿ ਕੋਰੋਨਾ ਵਾਇਰਸ ਕਾਰਨ ਸਾਰੀਆਂ ਸਾਵਧਾਨੀਆਂ ਵਰਤਦੇ ਹੋਏ ਸਹੀ ਜਗ੍ਹਾ ਤੇ ਛੋਟਾ ਜਿਹਾ ਪ੍ਰੋਗਰਾਮ ਆਯੋਜਿਤ ਕੀਤਾ ਜਾਵੇ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਦੇ ਮੈਨੀਫੈਸਟੋ ‘ਚ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ।

ਜਾਣੋਂ ਕਿਹੜੇ ਜ਼ਿਲ੍ਹੇ ‘ਚ ਕਿੰਨੇ ਸਮਾਰਟਫ਼ੋਨ ਦਿੱਤੇ ਜਾਣਗੇ:
ਅੰਮ੍ਰਿਤਸਰ: 13,471, ਜ਼ਿਲ੍ਹਾ ਬਰਨਾਲਾ: 3,792, ਜ਼ਿਲ੍ਹਾ ਬਠਿੰਡਾ: 8,955, ਜ਼ਿਲ੍ਹਾ ਫਰੀਦਕੋਟ: 3,812, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ: 3,991, ਜ਼ਿਲ੍ਹਾ ਫਾਜ਼ਿਲਕਾ: 8,663, ਜ਼ਿਲ੍ਹਾ ਫਿਰੋਜ਼ਪੁਰ: 5,168, ਜ਼ਿਲ੍ਹਾ ਗੁਰਦਾਸਪੁਰ: 12,703, ਜ਼ਿਲ੍ਹਾ ਹੁਸ਼ਿਆਰਪੁਰ: 10,584, ਜ਼ਿਲ੍ਹਾ ਜਲੰਧਰ: 11,894, ਜ਼ਿਲ੍ਹਾ ਕਪੂਰਥਲਾ: 4306, ਜ਼ਿਲ੍ਹਾ ਲੁਧਿਆਣਾ: 16,682, ਜ਼ਿਲ੍ਹਾ ਮਾਨਸਾ: 6227, ਜ਼ਿਲ੍ਹਾ ਮੋਗਾ: 6,348, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ: 6,175, ਜ਼ਿਲ੍ਹਾ ਪਟਿਆਲਾ: 13,926, ਜ਼ਿਲ੍ਹਾ ਪਠਾਨਕੋਟ: 5283, ਜ਼ਿਲ੍ਹਾ ਰੂਪਨਗਰ: 4721, ਜ਼ਿਲ੍ਹਾ ਸੰਗਰੂਰ:11,179, ਜ਼ਿਲ੍ਹਾ ਐੱਸ. ਏ. ਐੱਸ. ਨਗਰ : 5686, ਜ਼ਿਲ੍ਹਾ ਐੱਸ. ਬੀ. ਐੱਸ. ਨਗਰ: 3762, ਜ਼ਿਲ੍ਹਾ ਤਰਨਤਾਰਨ: 6417

Source: punjabkesari

Facebook Comments

Advertisement

Advertisement

ਤਾਜ਼ਾ

ਸਿਹਤ10 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ11 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼11 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ11 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ11 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ12 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼12 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ12 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼13 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼13 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼13 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼13 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending