Connect with us

ਅਪਰਾਧ

ਗੈਂਗਸਟਰ ਵੈਂਕੇਟ ਗਰਗ ਨੂੰ ਚੰਡੀਗੜ੍ਹ ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ

Published

on

Gangster Venkat Garg arrested by Chandigarh police with weapons

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਕਾਲਾ ਕਾਲਾ ਦੇ ਗਹੋਰ ਨਾਲ ਸਬੰਧਤ ਗੈਂਗਸਟਰ ਵੈਂਕੇਟ ਗਰਗ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸਨੂੰ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ।

ਉੱਥੇ ਹੀ ਦੱਸਣਯੋਗ ਹੈ ਕਾਬੂ ਕੀਤੇ ਦੋਸ਼ੀ ਖਿਲਾਫ ਕਈ ਮਾਮਲੇ ਦਰਜ ਹਨ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਵੈਂਕੇਟ ਗਰਗ ਖਿਲਾਫ ਨਰਾਇਣਗੜ੍ਹ ਵਿਚ 5 ਮਾਮਲੇ, ਅੰਬਾਲਾ ਵਿੱਚ 3 ਮਾਮਲੇ ਅਤੇ ਇੱਕ ਮਾਮਲਾ ਚੰਡੀਗੜ੍ਹ ਵਿਖੇ ਦਰਜ ਹੈ।

 

Facebook Comments

Trending