Connect with us

ਅਪਰਾਧ

ਗੈਂ/ਗਸਟਰ ਦਾ ਖ.ਤਰਨਾਕ ਸਾਥੀ 15 ਕਰੋੜ ਦੀ ਹੈ/ਰੋਇਨ ਸਮੇਤ ਗ੍ਰਿਫ।ਤਾਰ

Published

on

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਦਨਾਮ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਗ੍ਰਿਫਤਾਰ ਕੀਤੇ ਗਏ ਗੈਂਗਸਟਰ ਕੋਲੋਂ ਪੁਲਸ ਨੇ 3 ਕਿਲੋ ਹੈਰੋਇਨ ਅਤੇ 2 ਹਥਿਆਰ ਬਰਾਮਦ ਕੀਤੇ ਹਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 15 ਕਰੋੜ ਰੁਪਏ ਦੱਸੀ ਜਾਂਦੀ ਹੈ। ਡੀ.ਜੀ.ਪੀ ਨੇ ਲਿਖਿਆ ਕਿ ਉਕਤ ਗਰੋਹ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ।

Facebook Comments

Trending