Connect with us

ਇੰਡੀਆ ਨਿਊਜ਼

ਅਮਰੀਕਾ ’ਚ ਹੁਣ ਮਿਲ ਸਕੇਗਾ ਗ੍ਰੀਨ ਕਾਰਡ, ਪੜ੍ਹੋ ਪੂਰੀ ਖ਼ਬਰ

Published

on

get-a-green-card-in-the-us-now-read-the-full-story

ਦੱਸ ਦਿੰਦੇ ਹਾਂ ਕਿ ਅਮਰੀਕਾ ’ਚ ਕਈ ਸਾਲਾ ਤੋਂ ਰੁਜ਼ਗਾਰ ਨਾਲ ਜੁੜੀ ਗ੍ਰੀਨ ਕਾਰਡ ਹਾਸਲ ਕਰਨ ਦੀ ਉਡੀਕ ਕਰ ਰਹੇ ਲੱਖਾਂ ਪੇਸ਼ੇਵਰਾਂ ਲਈ ਖੁਸ਼ਖਬਰੀ ਹੈ ਕਿ ਅਮਰੀਕੀ ਸੰਸਦ ਦੀ ਇਕ ਕਮੇਟੀ ਦੇ ਤਿਆਰ ਮਤੇ ਮੁਤਾਬਕ ਇਨ੍ਹਾਂ ਲੋਕਾਂ ਨੂੰ ਕੁਝ ਵਾਧੂ ਫੀਸ ਦੇ ਕੇ ਗ੍ਰੀਨ ਕਾਰਡ ਮਿਲ ਸਕੇਗਾ। ਗ੍ਰੀਨ ਕਾਰਡ ਮਿਲਣ ਦੀ ਉਡੀਕ ਕਰਨ ਵਾਲਿਆਂ ’ਚ 10 ਹਜ਼ਾਰ ਤੋਂ ਵੱਧ ਭਾਰਤੀ ਸ਼ਾਮਲ ਹਨ।

ਜਿਕਰਯੋਗ ਹੈ ਕਿ ਗ੍ਰੀਨ ਕਾਰਡ ਅਮਰੀਕਾ ’ਚ ਰਹਿ ਰਹੇ ਵਿਦੇਸ਼ੀ ਲੋਕਾਂ ਨੂੰ ਕੁਝ ਸ਼ਰਤਾਂ ਨਾਲ ਸਥਾਈ ਤੌਰ ’ਤੇ ਰਹਿਣ ਦੀ ਮਨਜੂਰੀ ਦਿੰਦਾ ਹੈ ਅਤੇ ਅਮਰੀਕਾ ’ਚ ਕੰਮ ਕਰ ਰਹੇ ਹਜ਼ਾਰਾਂ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਗ੍ਰੀਨ ਕਾਰਡ ਮੁਹੱਈਆ ਕਰਵਾਉਣ ’ਚ ਨਵੀਂ ਪਹਿਲ ਖ਼ਾਸ ਤੌਰ ’ਤੇ ਵੱਡੀ ਸਹਾਇਤਾ ਦੇਵੇਗੀ। ਡੋਨਾਲਡ ਟਰੰਪ ਦੀ ਅਗਵਾਈ ਵਾਲੀ ਅਮਰੀਕੀ ਸਰਕਾਰ ਨੇ ਗ੍ਰੀਨ ਕਾਰਡ ਦੇਣ ਲਈ ਸਖ਼ਤ ਸ਼ਰਤਾਂ ਲਗਾ ਦਿੱਤੀਆਂ ਸਨ,

ਜਦੋਂਕਿ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਚੋਣ ਪ੍ਰਚਾਰ ’ਚ ਭਰੋਸਾ ਦਿੱਤਾ ਸੀ ਕਿ ਉਹ ਗ੍ਰੀਨ ਕਾਰਡ ਦਿੱਤੇ ਜਾਣ ਦੀ ਵਿਵਸਥਾ ’ਚ ਰਾਹਤ ਦੇਣਗੇ। ਪ੍ਰਤੀਨਿਧੀ ਸਭਾ ਦੀ ਨਿਆਇਕ ਮਾਮਲਿਆਂ ਦੀ ਕਮੇਟੀ ਦੇ ਮਤੇ ਮੁਤਾਬਕ ਪੰਜ ਹਜ਼ਾਰ ਡਾਲਰ ਦੀ ਵਾਧੂ ਫੀਸ ਦੇ ਕੇ ਦੋ ਸਾਲ ਪਹਿਲਾਂ ਗ੍ਰੀਨ ਕਾਰਡ ਹਾਸਲ ਕੀਤਾ ਜਾ ਸਕੇਗਾ।

ਇਹ ਵਿਵਸਥਾ ਸਮਰੱਥ ਕੰਮਕਾਜੀ ਲੋਕਾਂ ਲਈ ਲਾਗੂ ਹੋਵੇਗੀ। ਫੋਰਬਸ ਮੈਗਜ਼ੀਨ ਮੁਤਾਬਕ 50 ਹਜ਼ਾਰ ਡਾਲਰ ਦੀ ਫੀਸ ਦੇ ਕੇ ਅਮਰੀਕਾ ’ਚ ਨਿਵੇਸ਼ ਕਰਨ ਲਈ ਆਉਣ ਵਾਲੇ ਵਿਦੇਸ਼ੀ ਗ੍ਰੀਨ ਕਾਰਡ ਹਾਸਲ ਕਰ ਸਕਣਗੇ। ਇਹ ਵਿਵਸਥਾ 2031 ਤਕ ਲਾਗੂ ਰਹੇਗੀ।

ਪਰਿਵਾਰਕ ਕਾਰਨਾਂ ਕਰਕੇ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ 2500 ਡਾਲਰ ਦੀ ਵਾਧੂ ਫੀਸ ਦੇਣੀ ਪਵੇਗੀ।ਮਤੇ ’ਚ ਇਮੀਗ੍ਰੇਸ਼ਨ ਦੇ ਬੁਨਿਆਦੀ ਢਾਂਚੇ ’ਚ ਬਦਲਾਅ ਦਾ ਕੋਈ ਬਿੰਦੂ ਨਹੀਂ ਹੈ। ਇਸ ’ਚ ਐੱਚ-1 ਬੀ ਵੀਜ਼ਾ ਦੀ ਸਾਲਾਨਾ ਗਿਣਤੀ ਵਧਾਉਣ ਦੀ ਵੀ ਕੋਈ ਪੇਸ਼ਕਸ਼ ਨਹੀਂ ਹੈ। ਕਾਨੂੰਨ ਬਣਨ ਲਈ ਇਸ ਮਤੇ ਨੂੰ ਪ੍ਰਤਨਿਧੀ ਸਭਾ ਤੇ ਸੈਨੇਟ ਦੀ ਮਨਜ਼ੂਰੀ ਜ਼ਰੂਰੀ ਹੋਵੇਗੀ, ਇਸ ਤੋਂ ਬਾਅਦ ਉਸ ’ਤੇ ਰਾਸ਼ਟਰਪਤੀ ਦੇ ਦਸਤਖ਼ਤ ਹੋਣਗੇ।

Facebook Comments

Advertisement

ਤਾਜ਼ਾ

All Indian students safe during a shooting at a Russian university - Indian embassy All Indian students safe during a shooting at a Russian university - Indian embassy
ਅਪਰਾਧ49 mins ago

ਰੂਸ ਦੀ ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ ਦੌਰਾਨ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ – ਭਾਰਤੀ ਦੂਤਾਵਾਸ

ਦੱਸ ਦਈਏ ਕਿ ਰੂਸ ਦੇ ਪੇਰਮ ਸ਼ਹਿਰ ਦੀ ਯੂਨੀਵਰਸਿਟੀ ਵਿਚ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਭਾਰਤੀ ਦੂਤਘਰ ਨੇ ਇਕ ਬਿਆਨ...

A case has been registered against a youth for abducting a minor girl by cheating on her marriage A case has been registered against a youth for abducting a minor girl by cheating on her marriage
ਅਪਰਾਧ52 mins ago

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਅਗਵਾ, ਨੌਜਵਾਨ ਖਿਲਾਫ ਮਾਮਲਾ ਦਰਜ

ਲੁਧਿਆਣਾ : ਗੁਰਪ੍ਰੀਤ ਨਗਰ ਇਲਾਕੇ ਚੋਂ ਵਿਆਹ ਦਾ ਝਾਂਸਾ ਦੇ ਕੇ 17 ਵਰ੍ਹਿਆਂ ਦੀ ਲੜਕੀ ਨੂੰ ਅਗਵਾ ਕਰ ਲਿਆ ਗਿਆ।...

In District Ludhiana again 6278 samples were taken today, 4 patients positive In District Ludhiana again 6278 samples were taken today, 4 patients positive
ਕਰੋਨਾਵਾਇਰਸ1 hour ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 6278 ਸੈਂਪਲ ਲਏ, 4 ਮਰੀਜ਼ ਪੋਜ਼ਟਿਵ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

ਇੰਡੀਆ ਨਿਊਜ਼1 hour ago

ਅਸੀਂ ਕਿਸਾਨੀ ਅੰਦੋਲਨ ਨੂੰ ਜਿੱਤਕੇ ਹੀ ਘਰਾਂ ਨੂੰ ਜਾਵਾਂਗੇ : ਬਲਬੀਰ ਸਿੰਘ ਰਾਜੇਵਾਲ

ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਹਾਲੀ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਗਈ, ਜਿਸ ਵਿਚ ਪੰਜਾਬ ਸਮੇਤ ਹਰਿਆਣਾ ਅਤੇ...

Meeting by Bhakti Ekta Ugrahan to make India Bandh a success on 27th Meeting by Bhakti Ekta Ugrahan to make India Bandh a success on 27th
ਖੇਤੀਬਾੜੀ1 hour ago

27 ਨੂੰ ਭਾਰਤ ਬੰਦ ਸਫਲ ਕਰਨ ਲਈ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਮੀਟਿੰਗ

ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਪਿੰਡ ਥੋਬਾ ਦੇ ਧਾਰਮਿਕ ਅਸਥਾਨ ਜੋਗੀ ਆਸਨ ਵਿਖੇ ਬਲਾਕ...

Newly appointed Chief Minister Charanjit Singh Channi paid obeisance at Gurdwara Tahli Sahib Newly appointed Chief Minister Charanjit Singh Channi paid obeisance at Gurdwara Tahli Sahib
ਪੰਜਾਬ ਨਿਊਜ਼2 hours ago

ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ ਹੋਏ

ਫਤਿਹਗੜ੍ਹ ਸਾਹਿਬ : ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਟਾਹਲੀ ਸਾਹਿਬ ਨਤਮਸਤਕ ਹੋ ਕੇ ਬਾਬਾ ਰਾਮ ਸਿੰਘ...

Unemployed teachers will soon visit Charanjit Channi's mansion Unemployed teachers will soon visit Charanjit Channi's mansion
ਪੰਜਾਬ ਨਿਊਜ਼2 hours ago

ਜਲਦ ਹੀ ਬੇਰੁਜ਼ਗਾਰ ਅਧਿਆਪਕ ਕਰਨਗੇ ਚਰਨਜੀਤ ਚੰਨੀ ਦੀ ਕੋਠੀ

ਜਾਣਕਰੀ ਅਨੁਸਾਰ ਰੁਜ਼ਗਾਰ ਪ੍ਰਾਪਤੀ ਲਈ ਪਿਛਲੇ ਕਰੀਬ ਚਾਰ ਸਾਲ ਤੋਂ ਕਾਂਗਰਸ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਬੀਐਡ...

3 and a half lakh devotees paid obeisance at Sodhal Mela during a week 3 and a half lakh devotees paid obeisance at Sodhal Mela during a week
ਧਰਮ2 hours ago

ਸੋਢਲ ਮੇਲੇ ‘ਚ ਇਕ ਹਫ਼ਤੇ ਦੌਰਾਨ ਸਾਢੇ 3 ਲੱਖ ਸ਼ਰਧਾਲੂ ਹੋਏ ਨਤਮਸਤਕ

ਜਲੰਧਰ : ਵਿਸ਼ਵ ਪ੍ਰਸਿੱਧ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ‘ਤੇ ਸਾਢੇ ਤਿੰਨ ਲੱਖ ਸ਼ਰਧਾਲੂ ਮੰਦਰ ‘ਚ ਨਤਸਮਤਕ ਹੋਏ। ਭਾਵੇਂ ਮੇਲਾ...

Girl who went to Canada on in-laws' money refused to call her husband, divorce case reached Girl who went to Canada on in-laws' money refused to call her husband, divorce case reached
ਅਪਰਾਧ2 hours ago

ਸਹੁਰਿਆਂ ਦੇ ਪੈਸਿਆਂ ’ਤੇ ਕੈਨੇਡਾ ਗਈ ਲੜਕੀ ਨੇ ਪਤੀ ਨੂੰ ਬੁਲਾਉਣ ਤੋਂ ਕੀਤਾ ਇਨਕਾਰ, ਤਲਾਕ ਤਕ ਪਹੁੰਚਿਆ ਮਾਮਲਾ

ਜਗਰਾਓਂ : ਨੌਜਵਾਨ ਦਾ ਵਿਦੇਸ਼ ਜਾ ਕੇ ਸੈਟਲ ਹੋਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ। ਲੋਹੱਟਬੱਧੀ ਦੇ ਮਨਵੀਰ ਸਿੰਘ ਨੇ...

Kunwar Vijay Pratap's statement regarding Chief Minister Channi came to the fore Kunwar Vijay Pratap's statement regarding Chief Minister Channi came to the fore
ਇੰਡੀਆ ਨਿਊਜ਼3 hours ago

ਮੁੱਖ ਮੰਤਰੀ ਚੰਨੀ ਨੂੰ ਲੈਕੇ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਆਇਆ ਸਾਹਮਣੇ

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ...

CM Channy will hold his first cabinet meeting later this evening, with several major announcements likely CM Channy will hold his first cabinet meeting later this evening, with several major announcements likely
ਪੰਜਾਬ ਨਿਊਜ਼3 hours ago

CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ...

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼3 hours ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Trending