Connect with us

ਲੁਧਿਆਣਾ ਨਿਊਜ਼

ਲੁਧਿਆਣਾ: ਗਲਾਡਾ ਨੇ ਝੁੱਗੀਆਂ ਤੇ ਚਲਾਇਆ ਬੁਲਡੋਜ਼ਰ, ਧਾਰਮਿਕ ਸਥਾਨ ਤੋੜਨ ਤੇ ਭਾਜਪਾ ਆਗੂਆਂ ਵੱਲੋਂ ਹੰਗਾਮਾ

Published

on

ਲੁਧਿਆਣਾ ਸ਼ਹਿਰ ‘ਚ ਉਸ ਸਮੇਂ ਹੰਗਾਮੇ ਵਾਮ ਮਾਹੌਲ ਬਣ ਗਿਆ ਜਦੋਂ ਇੱਥੇ ਜਮਾਲਪੁਰ ਖੋਖਾ ਮਾਰਕੀਟ ‘ਚ ਝੁੱਗੀਆ ਤੇ ਗ੍ਰੇਟਰ ਲੁਧਿਆਣਾ ਖੇਤਰ ਵਿਕਾਸ ਅਥਾਰਟੀ (ਗਲਾਡਾ) ਨੇ ਬੁਲਡੋਜ਼ਰ ਚਲਾ ਦਿੱਤਾ। ਇਸ ਤੋਂ ਬਾਅਦ ਧਾਰਮਿਕ ਸਥਾਨ ਤੋੜਨ ਤੇ ਭਾਜਪਾ ਆਗੂਆਂ ਨੇ ਰੋਸ ਜਤਾਇਆ। ਝੁੱਗੀਆਂ ਵਾਲਿਆਂ ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਦੀ ਥਾਂ ਤੇ ਕਈ ਸਾਲਾਂ ਤੋਂ ਕਬਜਾ ਕੀਤਾ ਸੀ। ਗਲਾਡਾ ਅਧਿਕਾਰੀਆਂ ਨੇ ਕਈ ਵਾਰ ਝੁੱਗੀਆਂ ਵਾਲਿਆਂ ਨੂੰ ਥਾਂ ਖਾਲੀ ਕਰਨ ਲਈ ਨੋਟਿਸ ਦਿੱਤੇ। ਇਸ ਦੇ ਬਾਵਜੂਦ ਝੁੱਗੀਆਂ ਵਾਲਿਆਂ ਨੇ ਥਾਂ ਖਾਲੀ ਨਹੀਂ ਕੀਤੀ ਤਾਂ ਗਲਾਡਾ ਅਫਸਰਾਂ ਨੇ ਝੁੱਗੀਆਂ ਤੇ ਕਾਰਵਾਈ ਕੀਤੀ।

ਦੱਸਣਯੋਗ ਹੈ ਕਿ ਅਧਿਕਾਰੀ ਸਵੇਰੇ ਕਾਰਵਾਈ ਕਰਨ ਪਹੁੰਚੇ ਤਾਂ ਝੁੱਗੀਆਂ ਵਾਲਿਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਕੁੱਝ ਭਾਜਪਾ ਆਗੂ ਵੀ ਕਾਰਵਾਈ ਕਰਨ ਪਹੁੰਚੇ ਪਰ ਗਲਾਡਾ ਅਧਿਕਾਰੀ ਕਾਰਵਾਈ ਕਰਨ ਦੀ ਜਿੱਦ ਤੇ ਅੜੇ ਰਹੇ। ਇਸ ਤੋਂ ਬਾਅਦ ਅਧਿਕਾਰੀਆਂ ਨੇ ਝੁੱਗੀਆਂ ਵਾਲਿਆਂ ਨੂੰ ਸਾਮਾਨ ਬਾਹਰ ਕੱਢਣ ਲਈ 2 ਵਜੇ ਤੱਕ ਦਾ ਸਮਾਂ ਦਿੱਤਾ। ਇਸ ਦੌਰਾਨ ਅਧਿਕਾਰੀਆਂ ਨੇ ਧਾਰਮਿਕ ਸਥਾਨਾਂ ਦੀਆਂ ਕੰਧਾਂ ਢਾਹ ਦਿੱਤੀਆਂ ਜਿਸ ਦਾ ਭਾਜਪਾ ਆਗੂਆਂ ਨੇ ਵਿਰੋਧ ਕੀਤਾ ਹੈ।

Source: dailypost

Facebook Comments

Advertisement

Advertisement

ਤਾਜ਼ਾ

ਲੁਧਿਆਣਾ ਨਿਊਜ਼16 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼17 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ17 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼17 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼, 2 ਸਮੱਗਲਰ ਗ੍ਰਿਫਤਾਰ

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ...

ਇੰਡੀਆ ਨਿਊਜ਼19 hours ago

ਗੂਗਲ ਨੇ ਪਲੇਅ ਸਟੋਰ ਤੋਂ ਹਟਾਈ Paytm App, ਜਾਣੋਂ ਕਿਉਂ ਲੈਣਾ ਪਿਆ ਇਹ ਵੱਡਾ ਫੈਸਲਾ

ਗੂਗਲ ਪਲੇਅ ਸਟੋਰ ਤੋਂ Paytm App ਅਤੇ ਪੇ.ਟੀ.ਐੱਮ. ਫਰਸਟ ਗੇਮ ਨੂੰ ਹਟਾ ਦਿੱਤਾ ਗਿਆ ਹੈ। ਇਸ ਮੌਕੇ ਗੂਗਲ ਨੇ ਦੱਸਿਆ...

ਪੰਜਾਬ ਨਿਊਜ਼19 hours ago

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਗ੍ਰਿਫਤਾਰ

ਪਠਾਨਕੋਟ ਦੇ ਥਾਣਾ ਡਿਵੀਜਨ ਨੰਬਰ 1 ਦੀ ਪੁਲਿਸ ਵੱਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਅਤੇ ਚੈਕਿੰਗ...

ਪੰਜਾਬ ਨਿਊਜ਼19 hours ago

PGI ਚੰਡੀਗੜ੍ਹ ਨੇ ਕੋਰੋਨਾ ਤੇ ਹੋਈ ਰਿਸਰਚ ਦੇ ਆਧਾਰ ਤੇ ਕੀਤਾ ਵੱਡਾ ਖੁਲਾਸਾ

ਪੀਜੀਆਈ ਚੰਡੀਗੜ੍ਹ ਨੇ ਇੱਕ ਰਿਸਰਚ ਦੇ ਆਧਾਰ ਤੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਹਿਰ ‘ਚ ਕੋਰੋਨਾ ਦੇ 90 ਫੀਸਦੀ ਮਾਮਲਿਆਂ...

ਪੰਜਾਬ ਨਿਊਜ਼19 hours ago

ਪਠਾਨਕੋਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਆਏ ਕੋਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਪੰਜਾਬ ਨਿਊਜ਼20 hours ago

ਯਾਤਰੀਆਂ ਵੱਲੋਂ ਮਾਸਕ ਨਾ ਪਾਉਣ ਤੇ ਡਰਾਈਵਰ ਤੇ ਕੰਡਕਟਰ ਵੀ ਹੋਣਗੇ ਜਵਾਬਦੇਹ, ਵਧਾਈ ਸਖਤੀ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਟਰਾਂਸਪੋਰਟ ਵਿਭਾਗ ਨੇ ਆਪਣੇ ਮੁਲਾਜ਼ਮਾਂ ਤੇ ਮਾਸਕ ਪਹਿਨਣ ਨੂੰ ਲੈ...

ਲੁਧਿਆਣਾ ਨਿਊਜ਼20 hours ago

11 ਸਾਲਾਂ ਬੱਚੇ ਦੀ ਮੌਤ ਦੇ ਮਾਮਲੇ ਸਬੰਧੀ ਹੁਣ ਲੁਧਿਆਣਾ ਦੇ DC ਨੇ ਮੰਗੀ ਰਿਪੋਰਟ

ਲੁਧਿਆਣਾ ਦੇ ਖੰਨਾ ਸ਼ਹਿਰ ‘ਚ ਵਕੀਲ ਦੇ 11 ਸਾਲਾਂ ਬੱਚੇ ਦੀ ਮੌਤ ਦਾ ਮਾਮਲਾ ਸਰਗਰਮ ਹੋਇਆ ਹੈ ਜਿਸ ਸਬੰਧੀ ਹੁਣ...

Trending