Connect with us

ਖੇਡਾਂ

ਸੈਕਰਡ ਸੋਲ ਕਾਨਵੈਂਟ ਸਕੂਲ ਦੀ ਵਿਦਿਆਰਥਣ ਦਾ ਜੂਡੋ ਵਿੱਚ ਵਧੀਆ ਪ੍ਰਦਰਸ਼ਨ

Published

on

Good performance in Judo by the student of Sacred Soul Convent School

ਲੁਧਿਆਣਾ :ਸੈਕਰਡ ਸੋਲ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਦੀ ਵਿਦਿਆਰਥਣ ਇਸ਼ਰੂਪ ਨਾਰੰਗ ਨੇ ਏਸ਼ੀਅਨ ਚੈਂਪੀਅਨਸ਼ਿੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੇ ਦਾ ਪਦਕ ਹਾਸਲ ਕੀਤਾ। ਇਨ੍ਹਾਂ ਖੇਡਾਂ ਦਾ ਆਯੋਜਨ ਥਾਈਲੈਂਡ ਵਿੱਚ ਕੀਤਾ ਜਾ ਰਿਹਾ ਹੈ। ਵਿਦਿਆਰਥਣ ਦੀ ਇਸ ਮਹੱਤਵਪੂਰਨ ਉਪਲਬਧੀ ਵਿੱਚ ਉਨ੍ਹਾਂ ਦੀ ਕੋਚ ਨਵਦੀਪ ਅਤੇ ਪ੍ਰਵੀਨ ਦਾ ਮਹੱਤਵਪੂਰਨ ਯੋਗਦਾਨ ਹੈ।

ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥਣਾਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਹੈ ਅਤੇ ਅੱਗੇ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

Facebook Comments

Trending