Connect with us

ਪੰਜਾਬੀ

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਟਿੀ ਇਮਤਿਹਾਨ ਵਿੱਚ ਮਾਰੀਆਂ ਮੱਲਾ

Published

on

Government college girl students failed in the university examination

ਲੁਧਿਆਣਾ : ਪੰਜਾਬ ਯੂਨੀਵਰਸਿਟੀ ਵੱਲੋਂ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਘੋਸ਼ਿਤ ਕੀਤੇ ਗਏ। ਜਿਸ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀਆਂ ਵਿਦਿਆਰਥਣਾਂ ਸਵੇਤਾ ਨੇ 92.53 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਤੀਜਾ ਸਥਾਨ, ਖੂਸ਼ਬੂ ਕੁਮਾਰੀ ਅਤੇ ਸਿਮਰਨ ਨੇ 90.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਸੱਤਵਾਂ ਸਥਾਨ ਹਾਸਲ ਕੀਤਾ।

ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਦੀ ਸਫਲਤਾ ਤੇ ਉਹਨਾਂ ਨੂੰ ਵਧਾਈ ਦਿੱਤੀ। ਉਹਨਾਂ ਆਖਿਆ ਕਿ ਇਸ ਕਾਮਯਾਬੀ ਦਾ ਸਿਹਰਾ ਸਮੂਹ ਬੀ.ਸੀ.ਏ ਵਿਭਾਗ ਅਤੇ ਵਿਦਿਆਰਥਣਾਂ ਦੀ ਮਿਹਨਤ ਦੇ ਸਿਰ ਬੱਝਦਾ ਹੈ। ਉਹਨਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Facebook Comments

Trending