ਖੇਡਾਂ

ਸਰਕਾਰੀ ਹਾਈ ਸਕੂਲ ‘ਚ ਕਾਰਵਾਈ ਵਿਦਿਆਰਥੀਆਂ ਦੀ ਸਾਲਾਨਾ ਅਥਲੈਟਿਕ ਮੀਟ

Published

on

ਜਗਰਾਓਂ / ਲੁਧਿਆਣਾ : ਪਿੰਡ ਭੰਮੀਪੁਰਾ ਦੇ ਸਰਕਾਰੀ ਹਾਈ ਸਕੂਲ ਵਿਦਿਆਰਥੀਆਂ ਨੇ ਸਾਲਾਨਾ ਅਥਲੈਟਿਕ ਮੀਟ ਕਰਵਾਈਆਂ। ਸਕੂਲ ਦੇ ਮੁੱਖ ਅਧਿਆਪਕ ਸਤਪਾਲ ਸਿੰਘ ਅਤੇ ਰਾਜਨ ਬਾਂਸਲ ਨੇ ਦੱਸਿਆ ਕਿ ਸਰਪੰਚ ਯੂਨੀਅਨ ਦੀ ਪ੍ਰਧਾਨ ਬਲਜਿੰਦਰ ਕੌਰ ਨੇ ਹਰੀ ਝੰਡੀ ਦਿਖਾ ਕੇ ਖੇਡਾਂ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਐਡਵੋਕੇਟ ਗੁਰਮੇਲ ਸਿੰਘ ਅਤੇ ਐੱਸਐੱਮਸੀ ਚੇਅਰਮੈਨ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਤੇ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਸਮਾਜ ਸੇਵੀ ਐਡਵੋਕੇਟ ਗੁਰਮੇਲ ਸਿੰਘ ਧਾਲੀਵਾਲ , ਲਖਵੀਰ ਸਿੰਘ, ਸੁਰਜੀਤ ਸਿੰਘ, ਜਸਵੀਰ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਜਸਵੀਰ ਕੌਰ, ਕੁਲਵੰਤ ਸਿੰਘ, ਰਛਪਾਲ ਸਿੰਘ ਤੇ ਸਮੂਹ ਨਗਰ ਨਿਵਾਸੀਆਂ ਸਮੇਤ ਸਕੂਲ ਅਧਿਆਪਕ ਕੁਲਵੰਤ ਸਿੰਘ, ਸੰਦੀਪ ਕੌਰ, ਕੁਲਦੀਪ ਕੌਰ, ਬੱਬੂ ਸਿੰਘ ਅਤੇ ਅਤਿੰਦਰਪਾਲ ਸਿੰਘ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.