Connect with us

ਇੰਡੀਆ ਨਿਊਜ਼

ਦੇਸ਼ ’ਚ ਐਮਰਜੈਂਸੀ ਲਾਉਣਾ ਦਾਦੀ ਦੀ ਸੀ ਗਲਤੀ – ਰਾਹੁਲ ਗਾਂਧੀ

Published

on

grandmother fault imposing emergency country Rahul Gandhi

ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਦੇਸ਼ ’ਚ ਲਾਈ ਗਈ 1975 ’ਚ ਐਮਰਜੈਂਸੀ ਨੂੰ ਗਲਤੀ ਮੰਨਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਸਮੇਂ ਜੋ ਕੁਝ ਹੋਇਆ, ਉਹ ਗਲਤ ਸੀ ਪਰ ਇਸ ਸਮੇਂ ਜੋ ਹੋ ਰਿਹਾ ਹੈ, ਉਹ ਮੂਲ ਰੂਪ ’ਚ ਵੱਖ ਹੈ ਅਤੇ ਕਾਂਗਰਸ ਨੇ ਕਦੇ ਵੀ ਦੇਸ਼ ਦੇ ਸੰਸਥਾਨਾਂ ਨੂੰ ਆਪਣੇ ਕਬਜ਼ੇ ’ਚ ਲੈਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਗਲਤੀ ਮੰਨ ਲੈਣਾ ਸਾਹਸ ਦਾ ਕੰਮ ਹੁੰਦਾ ਹੈ। ਰਾਹੁਲ ਗਾਂਧੀ ਨੇ ਐਮਰਜੈਂਸੀ ਨੂੰ ਗਲਤੀ ਮੰਨ ਕੇ ਇਕ ਵਾਰ ਫਿਰ ਕਾਂਗਰਸ ਲਈ ਅਜੀਬ ਸਥਿਤੀ ਪੈਦਾ ਕੀਤੀ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਉਸ ਅਰਸੇ ਦੌਰਾਨ ਜੋ ਕੁਝ ਹੋਇਆ ਉਹ ‘ਗ਼ਲਤ’ ਸੀ, ਪਰ ਅੱਜ ਦੇ ਸੰਦਰਭ ਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਐਮਰਜੈਂਸੀ ਦੀ ਘਟਨਾ ਸਿਧਾਂਤਕ ਤੌਰ ’ਤੇ ਵੱਖਰੀ ਸੀ ਕਿਉਂਕਿ ਕਾਂਗਰਸ ਨੇ ਉਦੋਂ ਦੇਸ਼ ਦੇ ਸੰਵਿਧਾਨਕ ਚੌਖਟੇ ’ਤੇ ਕਾਬਜ਼ ਹੋਣ ਦੀ ਕੋਸ਼ਿਸ਼ ਨਹੀਂ ਸੀ ਕੀਤੀ।

ਉਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰਨੈੱਲ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਭਾਰਤ ਦੇ ਸਾਬਕਾ ਮੁੱਖ ਆਰਥਿਕ ਸਲਾਹਕਾਰ ਕੌਸ਼ਿਕ ਬਾਸੂ ਨਾਲ ਗੱਲਬਾਤ ਦੌਰਾਨ ਗਾਂਧੀ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਅੰਦਰੂਨੀ ਜਮਹੂਰੀਅਤ ਦੇ ਹਾਮੀ ਹਨ।

Facebook Comments

Advertisement

ਤਾਜ਼ਾ

Kunwar Vijay Pratap's statement regarding Chief Minister Channi came to the fore Kunwar Vijay Pratap's statement regarding Chief Minister Channi came to the fore
ਇੰਡੀਆ ਨਿਊਜ਼23 mins ago

ਮੁੱਖ ਮੰਤਰੀ ਚੰਨੀ ਨੂੰ ਲੈਕੇ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਆਇਆ ਸਾਹਮਣੇ

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ...

CM Channy will hold his first cabinet meeting later this evening, with several major announcements likely CM Channy will hold his first cabinet meeting later this evening, with several major announcements likely
ਪੰਜਾਬ ਨਿਊਜ਼24 mins ago

CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ...

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼51 mins ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼1 hour ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼1 hour ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼1 hour ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼2 hours ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ2 hours ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼3 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼3 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼4 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼4 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

Trending