Connect with us

ਪੰਜਾਬ ਨਿਊਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮਨਾਉਣ ਸਬੰਧੀ 1303 ਸ਼ਰਧਾਲੂਆ ਦਾ ਜੱਥਾ ਪਾਕਿਸਤਾਨ ਲਈ ਰਵਾਨਾ

Published

on

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਮਨਾਉਣ ਸਬੰਧੀ 1303 ਸ਼ਰਧਾਲੂਆ ਦਾ ਜੱਥਾ ਪਾਕਿਸਤਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋ ਗਿਆ ਹੈ| ਇਸ ਜੱਥੇ ਵਿੱਚ ਪੰਜ ਪਿਆਰੇ ਗ੍ਰੰਥੀ ਸਿੰਘ ਅਤੇ ਸੇਵਾ ਦਾ ਵੀ ਜਾ ਰਹੇ ਹਨ ਜਦਕਿ ਜੱਥੇ ਦੀ ਅਗਵਾਈ ਕੁਲਬੀਰ ਸਿੰਘ ਬੂਹ ਜੱਥਾ ਲੀਡਰ ਵਜੋਂ ਕਰ ਰਹੇ ਹਨ।

Group of 1303 Devotees

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼ੋਮਣੀ ਕਮੇਟੀ ਵੱਲੋਂ ਇਸ ਜੱਥੇ ਦੇ ਨਾਲ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਅਤੇ ਗ੍ਰੰਥੀ ਸਿੰਘ ਵੀ ਜਾ ਰਹੇ ਹਨ ਅਤੇ ਇਹ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਪੰਜਾਂ ਸਾਹਿਬ ਸਣੇ ਸਾਰੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨਗੇ।

Group of 1303 Devotees

ਇਸ ਦੇ ਨਾਲ ਹੀ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਮੌਕੇ ਵੀ ਇਸ ਜੱਥੇ ਦੇ ਸ਼ਰਧਾਲੂ ਉੱਥੇ ਮੌਜੂਦ ਰਹਿਣਗੇ ਅਤੇ ਜਨਮ ਸ਼ਤਾਬਦੀ ਤੋਂ ਬਾਅਦ ਇਹ ਜੱਥਾ ਵਾਪਸ ਪਰਤੇਗਾ।

Facebook Comments

Trending