Connect with us

ਇੰਡੀਆ ਨਿਊਜ਼

ਮੋਦੀ ਸਰਕਾਰ ਨੇ ਨੋਟਬੰਦੀ ਮਗਰੋਂ ਹੁਣ ਸੋਨਾਬੰਦੀ ਦਾ ਕੀਤਾ ਐਲਾਨ

Published

on

ਮੋਦੀ ਸਰਕਾਰ ਵਲੋਂ ਨੋਟਬੰਦੀ ਮਗਰੋਂ ਹੁਣ ਸੋਨਾਬੰਦੀ ਦਾ ਐਲਾਨ ਕੀਤਾ ਹੈ। ਸਰਕਾਰ ਦੇ ਤਾਜ਼ਾ ਹੁਕਮਾਂ ਮੁਤਬਕ ਹੁਣ ਦੇਸ਼ ਚ ਸੋਨੇ ਦੇ ਗਹਿਣਿਆਂ ਤੇ ਹੋਰ ਵਸਤਾਂ ਦੀ ਹਾਲਮਾਰਕਿੰਗ ਲਾਜ਼ਮੀ ਕਰ ਦਿੱਤੇਗਏ ਹਨ। ਇਸ ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੇਮ 15 ਜਨਵਰੀ 2021 ਤੋਂ ਲਾਗੂ ਹੋਣਗੇ। ਨੋਟੀਫਿਕੇਸ਼ਨ ਮੁਤਾਬਕ ਸਿਰਫ਼ ਰਜਿਸਟਰਡ ਜਿਊਲਰਜ਼ ਹੀ ਹਾਲਮਾਰਕ ਵਾਲੀਆਂ ਸੋਨੇ ਦੀਆਂ ਵਸਤਾਂ ਵੇਚ ਸਕਣਗੇ। ਇਹ ਜਿਊਲਰਜ਼ ਹੁਣ ਸਿਰਫ਼ ਤਿੰਨ ਵੰਨਗੀਆਂ 14, 18ਤੇ22 ਕੈਰੇਟ ਦਾ ਸੋਨਾ ਹੀ ਵੇਚਣਗੇ।

ਬੇਸ਼ੱਕ ਇਸ ਬਾਰੇ ਅਜੇ ਪੂਰਾ ਸਪਸ਼ਟ ਵੇਰਵਾ ਸਾਹਮਣੇ ਨਹੀਂ ਆਇਆ ਪਰ ਇਹ ਤੈਅ ਹੈ ਕਿ ਹੁਣ ਜਣਾਖਣਾ ਸੋਨੇ ਦੇ ਗਹਿਣੇ ਨਹੀਂ ਵੇਚ ਸਕੇਗਾ। ਇਸ ਕਰਕੇ ਛੋਟੇ ਸੁਨਿਆਰਿਆਂ ਨੂੰ ਫਿਕਰ ਪੈਗਿਆ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪੈ ਸਕਦੇ ਹਨ। ਦੱਸ ਦਈਏ ਕਿ ਇਸ ਵੇਲੇ ਪਿੰਡਾਂ, ਕਸਬਿਆਂ ਤੇ ਛੋਟੇ ਸ਼ਹਿਰਾਂ ਚ ਗੈਰ ਰਜਿਸਟਰਡ ਛੋਟੇ ਸੁਨਿਆਰੇ ਹੀ ਗਹਿਣੇ ਬਣਾਉਣ ਤੇ ਵੇਚਣ ਦਾ ਕੰਮ ਕਰਦੇ ਹਨ। ਸਰਕਾਰੀ ਨਿਯਮਾਂ ਮੁਤਾਬਕ ਹਰ ਕਿਸੇ ਲਈ ਰਜਿਸਟ੍ਰੇਸ਼ਨ ਕਰਾਉਣਾ ਔਖਾ ਹੈ।

Facebook Comments

Advertisement

ਤਾਜ਼ਾ

ਇੰਡੀਆ ਨਿਊਜ਼15 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼57 mins ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ2 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

Trending