Connect with us

ਲੁਧਿਆਣਾ ਨਿਊਜ਼

ਲੁਧਿਆਣਾ ‘ਚ ਢਾਹਿਆ ਗਿਆ ‘ਹਵਾਈ ਅੱਡਾ’, ਦੇਖੋ ਤਸਵੀਰਾਂ

Published

on

ਲੁਧਿਆਣਾ ‘ਚ ਸਥਿਤ ਵੇਰਕਾ ਮਿਲਕ ਪਲਾਂਟ ਦੀ ਥਾਂ ਹਵਾਈ ਜਹਾਜ਼ ‘ਚ ਖੋਲ੍ਹੇ ਗਏ ਹਵਾਈ ਅੱਡਾ ਰੈਸਟੋਰੈਂਟ ਦਾ ਸਮਝੌਤਾ ਖਤਮ ਹੋ ਗਿਆ ਹੈ ਜਿਸ ਤੋਂ ਬਾਅਦ ਹੁਣ ਇਹ ਇੱਥੋਂ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਰੈਸਟੋਰੈਂਟ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ‘ਚ ਸ਼ਿਫਟ ਹੋਵੇਗਾ। ਇਸ ਤਹਿਤ ਸੋਮਵਾਰ ਨੂੰ ਇੱਥੋ ਟਰੱਕ ਰਾਹੀਂ ਹਵਾਈ ਜਹਾਜ਼ ਨੂੰ ਲਿਜਾਇਆ ਗਿਆ। ਦੱਸਣਯੋਗ ਹੈ ਕਿ ਇਸ ਰੈਸਟੋਰੈਂਟ ‘ਚ ਇੱਕ ਬੇਕਰੀ, ਕੈਫੇ ਅਤੇ ਪਾਰਟੀ ਹਾਲ ਵੀ ਸੀ ਜਿੱਥੇ ਸਮੇਂ-ਸਮੇਂ ਤੇ ਪਾਰਟੀ ਦੇ ਲਈ ਭੀੜ ਇੱਕਠੀ ਹੁੰਦੀ ਰਹਿੰਦੀ ਸੀ। ਇਸ ਰੈਸਟੋਰੈਂਟ ‘ਚ ਫਰਨੀਚਰ ਵੀ ਸੀ।

Source: dailypost

Facebook Comments

Advertisement

ਤਾਜ਼ਾ

ਪੰਜਾਬ ਨਿਊਜ਼3 mins ago

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਡਰੋਨ ਦੀ ਮਦਦ ਨਾਲ ਫੜੀ 1 ਲੱਖ ਕਿਲੋ ਲਾਹਨ

ਤਰਨਤਾਰਨ ਪੁਲਿਸ ਨੇ ਸ਼ੁੱਕਰਵਾਰ ਨੂੰ ਸਤਲੁਜ ਦੇ ਕੰਢੇ ਹਰੀਕੇ ਪੱਤਣ ਦੇ ਨੇੜੇ ਪਿੰਡ ਮਰੜ ਦੇ ਮੰਡ ਇਲਾਕੇ ਤੋਂ 1 ਲੱਖ...

ਲੁਧਿਆਣਾ ਨਿਊਜ਼33 mins ago

ਪਿਓ ਨੇ ਨਾਬਾਲਿਗ ਧੀ ਦਾ ਕਰਾਇਆ ਜਬਰਦਸਤੀ ਵਿਆਹ, ਪਤੀ ਦੇ ਰਿਸ਼ਤੇਦਾਰ ਕਰਦੇ ਰਹੇ ਜਬਰ ਜਨਾਹ

ਜ਼ਿਲ੍ਹਾ ਲੁਧਿਆਣਾ ‘ਚ ਨਾਬਾਲਗ ਧੀ ਦਾ ਜ਼ਬਰਦਸਤੀ ਵਿਆਹ ਕਰਨ ਵਾਲੇ ਪਿਤਾ ਨੂੰ ਥਾਣਾ ਡਾਬਾ ਦੀ ਪੁਲਿਸ ਨੇ ਨੇ ਗ੍ਰਿਫ਼ਤਾਰ ਕਰ...

ਬਾਲੀਵੁੱਡ49 mins ago

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼...

ਪੰਜਾਬ ਨਿਊਜ਼1 hour ago

ਪਾਕਿਸਤਾਨ ’ਚ ਗ੍ਰੰਥੀ ਦੀ 17 ਸਾਲਾਂ ਧੀ ਅਗਵਾ, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਪਾਕਿਸਤਾਨ ‘ਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਮਿਲੀ ਹੈ ਜਿਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਪੰਜਾਬ ਨਿਊਜ਼1 hour ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼1 hour ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼2 hours ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼2 hours ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼19 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ19 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

Trending