Connect with us

ਸਿਹਤ

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

Published

on

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ ਚਾਹ ਬਣਾਉਣ ਸਮੇਂ ਵੀ ਕਰਦੇ ਹਨ। ਬਹੁਤ ਸਾਰੇ ਲੋਕ ਉਹ ਵੀ ਹਨ ਜੋ ਖਾਣਾ ਖਾਣ ਤੋਂ ਬਾਅਦ ਸੌਂਫ ਖਾਣਾ ਪਸੰਦ ਕਰਦੇ ਹਨ ਤਾਂ ਕਿ ਭੋਜਨ ਪਚ ਜਾਵੇ। 100 ਗ੍ਰਾਮ ਸੌਂਫ ‘ਚ 31 ਕੈਲੋਰੀ, 2 ਫੀਸਦੀ ਸੋਡੀਅਮ, 11 ਪੋਟਾਸ਼ੀਅਮ, 2 ਫੀਸਦੀ ਕਾਰੋਬਹਾਈਡ੍ਰੇਟਸ, 12 ਫੀਸਦੀ ਡਾਇਟਰੀ ਫਾਈਬਰ, 2 ਫੀਸਦੀ ਪ੍ਰੋਟੀਨ, 2 ਫੀਸਦੀ ਵਿਟਾਮਿਨ ਏ, 20 ਫੀਸਦੀ ਵਿਟਾਮਿਨ ਸੀ, 4 ਫੀਸਦੀ ਕੈਲਸ਼ੀਅਮ, 3 ਫੀਸਦੀ ਆਇਰਨ, 1 ਫੀਸਦੀ ਵਿਟਾਮਿਨ ਬੀ-6 ਅਤੇ 4 ਫੀਸਦੀ ਮੈਗਨੀਸ਼ੀਅਮ ਹੁੰਦਾ ਹੈ। ਇਸ ਦੇ ਇਲਾਵਾ ਇਸ ‘ਚ ਐਂਟੀ-ਆਕਸੀਡੈਂਟ ਅਤੇ ਇੰਫਲਾਮੈਂਟਰੀ ਵਰਗੇ ਗੁਣ ਵੀ ਹੁੰਦੇ ਹਨ ਜੋ ਹੈਲਥ ਅਤੇ ਬਿਊਟੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਆਯੁਰਵੈਦਿਕ ਗੁਣਾਂ ਨਾਲ ਭਰਪੂਰ ਸੌਂਫ ਦਾ ਪਾਣੀ ਭਾਰ ਘਟਾਉਣ ‘ਚ ਵੀ ਮਦਦਗਾਰ ਹੁੰਦਾ ਹੈ।

  • ਸੌਂਫ ਦੇ ਪਾਣੀ ‘ਚ ਡਾਇਟਰੀ ਫਾਈਬਰ ਹੁੰਦਾ ਹੈ ਜੋ ਭੁੱਖ ਨੂੰ ਤੁਰੰਤ ਕੰਟਰੋਲ ਕਰਦਾ ਹੈ। ਇਸ ਦੇ ਨਾਲ ਹੀ ਇਸ ‘ਚ ਐਂਟੀਸਪਾਜਮੋਡਿਕ ਨਾਂ ਦੇ ਤੱਤ ਪੇਟ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਪਹੁੰਚਾਉਂਦਾ ਹੈ ਜਿਸ ਨਾਲ ਭਾਰ ਘੱਟ ਕਰਨ ਚ ਮਦਦ ਮਿਲਦੀ ਹੈ। ਇਸ ਪਾਣੀ ਦੀ ਵਰਤੋਂ ਨਾਲ ਭੁੱਖ ਨੂੰ ਤੁਰੰਤ ਕੰਟਰੋਲ ਕੀਤਾ ਜਾ ਸਕਦਾ ਹੈ।
  • ਸੌਂਫ ਦੇ ਪਾਣੀ ‘ਚ ਆਇਰਨ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਸਰੀਰ ‘ਚ ਹੀਮੋਗਲੋਬਿਨ ਦਾ ਪੱਧਰ ਵੱਧ ਜਾਂਦਾ ਹੈ ਤੇ ਸਰੀਰ ‘ਚ ਐਨੀਮੀਆ ਦੀ ਕਮੀ ਪੂਰੀ ਹੋ ਜਾਂਦੀ ਹੈ।
  • ਸੌਂਫ ਦਾ ਪਾਣੀ ‘ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਕੱਢਣ ‘ਚ ਮਦਦ ਕਰਦੇ ਹਨ।
  • ਸਿਹਤਮੰਦ ਰਹਿਣ ਲਈ 8 ਘੰਟੇ ਨੀਂਦ ਲੈਣਾ ਬਹੁਤ ਜ਼ਰੂਰੀ ਹੈ। ਜਦੋਂ ਤੁਸੀਂ ਸੌਂਫ ਦੇ ਪਾਣੀ ਦਾ ਸੇਵਨ ਕਰਦੇ ਹੋ ਤਾਂ ਮੇਲਾਟੋਨਿਨ ਦਾ ਪੱਧਰ ਵਧਦਾ ਹੈ ਜਿਸ ਨਾਲ ਪੂਰੀ ਨੀਂਦ ਲੈਣ ‘ਚ ਮਦਦ ਮਿਲਦੀ ਹੈ।
  • ਪੇਟ ਸਬੰਧੀ ਕੋਈ ਨਾ ਕੋਈ ਸਮੱਸਿਆਵਾਂ ਹੋਣਾ ਆਮ ਹੈ। ਅਜਿਹੇ ‘ਚ ਦਵਾਈਆਂ ਦਾ ਸੇਵਨ ਕਰਨ ਦੀ ਬਜਾਏ ਸੌਂਫ ਦਾ ਪਾਣੀ ਪੀ ਕੇ ਦੇਖੋ। ਇਸ ਨਾਲ ਪੇਟ ਦਰਦ, ਕਬਜ਼, ਪਾਚਣ ਸਬੰਧੀ ਹੋਰ ਕਈ ਸਮੱਸਿਆ ਦੂਰ ਹੁੰਦੀ ਹੈ।
  • ਸੌਂਫ ਦੇ ਪਾਣੀ ‘ਚ ਐਂਟੀ ਆਕਸੀਡੈਂਟ ਹੁੰਦੇ ਹਨ ਜੋ ਸਰੀਰ ਨੂੰ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਸਮਰੱਥਾ ਦਿੰਦੇ ਹਨ।
  • ਪੀਰੀਅਡਜ਼ ਦੌਰਾਨ ਪੇਟ ‘ਚ ਦਰਦ ਅਤੇ ਹਾਰਮੋਨਜ਼ ਇਨਬੈਲੇਂਸ ਹੋਣ ਦੀ ਮੁਸ਼ਕਲ ਰਹਿੰਦੀ ਹੈ ਪਰ ਸੌਂਫ ਦਾ ਪਾਣੀ ਪੀਣ ਨਾਲ ਪੀਰੀਅਡਜ਼ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼4 mins ago

ਪੰਜਾਬ ‘ਚ ਮਾਲ ਗੱਡੀਆਂ ਰੋਕੇ ਜਾਣ ਦੇ ਫੈਸਲੇ ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ ਕਿਹਾ…

ਰੇਲਵੇ ਮੰਤਰਾਲੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨੂੰ ਅਗਲੇ 4 ਦਿਨਾਂ ਲਈ ਰੋਕ ਦਿੱਤਾ ਗਿਆ ਹੈ ਇਸ ਤੇ ਹੁਣ ਆਮ...

ਇੰਡੀਆ ਨਿਊਜ਼54 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

Trending