ਪੰਜਾਬ ਨਿਊਜ਼

 ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ, CM ਮਾਨ ਨੇ ਲਿਆ ਵੱਡਾ ਐਕਸ਼ਨ

Published

on

ਚੰਡੀਗੜ੍ਹ : ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਛੁੱਟੀ ਕਰ ਦਿੱਤੀ ਗਈ ਹੈ। ਇਹ ਕਾਰਵਾਈ ਕੁਰੱਪਸ਼ਨ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਕੇਸ ਦਰਜ ਕਰਨ ਦੇ ਵੀ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੇ ਆਪਣਾ ਗੁਨਾਰ ਕਬੂਲਿਆ ਹੈ।

Facebook Comments

Trending

Copyright © 2020 Ludhiana Live Media - All Rights Reserved.