Connect with us

ਪੰਜਾਬੀ

ਵਿਧਾਇਕ ਸਿਮਰਜੀਤ ਬੈਂਸ ਨਾਲ ਜੁੜੇ ਜਬਰ ਜਨਾਹ ਕੇਸ ਦੀ ਸੁਣਵਾਈ ਮੁਲਤਵੀ

Published

on

Hearing of rape case related to MLA Simerjit Bains adjourned

ਲੁਧਿਆਣਾ : ਆਤਮਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਨੂੰ ਫਿਲਹਾਲ ਵੱਡੀ ਰਾਹਤ ਮਿਲੀ ਹੈ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਛੇ ਹੋਰ ਮੁਲਜ਼ਮਾਂ ਨਾਲ ਜੁੜੇ ਜਬਰ ਜਨਾਹ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਕੋਈ ਹੁਕਮ ਨਾ ਮਿਲਣ ਕਾਰਨ ਸੁਣਵਾਈ 25 ਫਰਵਰੀ ਤਕ ਮੁਲਤਵੀ ਕਰ ਦਿੱਤੀ।

ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ਼ਤਿਹਾਰ ਜਾਰੀ ਹੋਏ ਨੂੰ 30 ਦਿਨ ਵੀ ਪੂਰੇ ਨਹੀਂ ਹੋਏ ਹਨ। ਜ਼ਿਕਰਯੋਗ ਹੈ ਕਿ ਅਦਾਲਤ ਪਹਿਲਾਂ ਹੀ ਵਿਧਾਇਕ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਚੁੱਕੀ ਹੈ।

Facebook Comments

Trending