Connect with us

ਇੰਡੀਆ ਨਿਊਜ਼

ਭਾਰੀ ਬਾਰਿਸ਼ ਕਾਰਨ ਮੁੰਬਈ ‘ਚ 20 ਲੋਕਾਂ ਨੇ ਤੋੜਿਆ ਦਮ , PM ਮੋਦੀ ਨੇ ਦੁੱਖ ਜਤਾਉਂਦੇ ਹੋਏ ਕੀਤਾ ਮੁਆਵਜ਼ੇ ਦਾ ਐਲਾਨ

Published

on

Heavy rains claim 20 lives in Mumbai, PM Modi announces compensation

ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਵਿੱਚ ਸ਼ਨੀਵਾਰ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਹਾਲੇ ਵੀ ਜਾਰੀ ਹੈ। ਇਸ ਭਾਰੀ ਬਾਰਿਸ਼ ਦੇ ਚੱਲਦਿਆਂ ਮੁੰਬਈ ਦੇ 2 ਇਲਾਕਿਆਂ ਵਿੱਚ ਇੱਕ ਕੰਧ ਡਿੱਗਣ ਦੀ ਘਟਨਾ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।ਦਰਅਸਲ, ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਇਸ ਘਟਨਾ ‘ਤੇ ਦੁੱਖ ਜਤਾਉਂਦਿਆਂ ਪੀਐੱਮ ਮੋਦੀ ਨੇ ਲਿਖਿਆ,” ਮੁੰਬਈ ਦੇ ਚੈਨਬੂਰ ਅਤੇ ਵਿਕਰੋਲੀ ਵਿੱਚ ਕੰਧ ਡਿੱਗਣ ਦੀ ਘਟਨਾ ਤੋਂ ਬਹੁਤ ਦੁਖੀ ਹਾਂ।ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਹੈ। ਮੈਂ ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਜੋ ਲੋਕ ਇਸ ਘਟਨਾ ਵਿੱਚ ਜ਼ਖਮੀ ਹੋਏ ਹਨ ਉਹ ਜਲਦ ਤੋਂ ਜਲਦ ਠੀਕ ਹੋ ਜਾਣ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਇਸ ਹਾਦਸੇ ਵਿੱਚ ਮਰਨੇ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲੇਨ ਕਰ ਦਿੱਤਾ ਗਿਆ ਹੈ।

ਉੱਥੇ ਹੀ ਤੁਹਾਨੂੰ ਦੱਸ ਦੇਈਏ ਕਿ ਮੁੰਬਈ ਵਿੱਚ ਭਾਰੀ ਬਾਰਿਸ਼ ਹੋਣ ਦੇ ਕਾਰਨ ਮੁੰਬਈ ਦੀਆਂ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਇਸਦੇ ਨਾਲ ਹੀ ਮਾਇਆਨਗਰੀ ਦੀ ਲਾਈਫਲਾਈਨ ਕਹੀ ਜਾਣ ਵਾਲੀ ਲੋਕਲ ਰੇਲ ਸੇਵਾ ਠੱਪ ਹੋ ਗਈ ਹੈ। ਮੂਸਲਾਧਾਰ ਬਾਰਿਸ਼ ਕਾਰਨ ਮੁੰਬਈ ਦੇ ਹਨੂੰਮਾਨ ਨਗਰ ਤੋਂ ਲੈ ਕੇ ਕਾਂਦੀਵਲੀ ਇਲਾਕੇ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ।

 

 

Facebook Comments

Advertisement

ਤਾਜ਼ਾ

Navjot Singh Sidhu, 58, was greeted by several leaders including CM Channi of Punjab Navjot Singh Sidhu, 58, was greeted by several leaders including CM Channi of Punjab
ਪੰਜਾਬ ਨਿਊਜ਼52 mins ago

58 ਦੇ ਹੋਏ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਸੀਐੱਮ ਚੰਨੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 58 ਸਾਲ ਦੇ ਹੋ ਗਏ ਹਨ। ਪੰਜਾਬ ਕਾਂਗਰਸ ਨੇ ਨਵਜੋਤ...

CM Charanjit Channi arrives in Batala for the last prayers of Shaheed Mandeep Singh CM Charanjit Channi arrives in Batala for the last prayers of Shaheed Mandeep Singh
ਪੰਜਾਬ ਨਿਊਜ਼1 hour ago

ਬਟਾਲਾ ’ਚ ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਪਹੁੰਚੇ ਸੀਐਮ ਚਰਨਜੀਤ ਚੰਨੀ

ਬਟਾਲਾ : ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਸੂਰਨਕੋਟ ਚ ਹੋਏ ਮੁਕਾਬਲੇ ਦੌਰਾਨ ਸ਼ਹਾਦਤ ਪ੍ਰਾਪਤ ਕਰ ਚੁੱਕੇ ਸ਼ਹੀਦ ਮਨਦੀਪ ਸਿੰਘ...

Navjot Sidhu launches second missile - Sukhbir Badal Navjot Sidhu launches second missile - Sukhbir Badal
ਪੰਜਾਬ ਨਿਊਜ਼2 hours ago

ਨਵਜੋਤ ਸਿੱਧੂ ਦੂਜੀ ਮਿਜ਼ਾਈਲ ਕਰ ਰਿਹੈ ਤਿਆਰ – ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਮੇਟੀ ਅਹੁੱਦੇ ਤੋਂ ਅਸਤੀਫਾ ਦੇ ਚੁੱਕੇ...

The Supreme Court will set aside the case of driving and subsequent violence The Supreme Court will set aside the case of driving and subsequent violence
ਇੰਡੀਆ ਨਿਊਜ਼2 hours ago

ਗੱਡੀ ਚੜ੍ਹਾਉਣ ਤੇ ਉਸ ਤੋਂ ਬਾਅਦ ਹੋਈ ਹਿੰਸਾ ਦੇ ਕੇਸ ਨੂੰਵੱਖ ਵੱਖ ਕਰੇਗਾ ਸੁਪਰੀਮ ਕੋਰਟ, ਸੁਣਵਾਈ ਟਲੀ

ਨਵੀਂ ਦਿੱਲੀ : ਸੁਪਰੀਮ ਕੋਰਟ ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਇਸ ਮਹੀਨੇ ਦੀ ਸ਼ੁਰੂਆਤ ‘ਚ ਹੋਈ ਹਿੰਸਕ ਘਟਨਾ...

The AAP delegation sought funds from CM Channy for their respective constituencies The AAP delegation sought funds from CM Channy for their respective constituencies
ਪੰਜਾਬ ਨਿਊਜ਼2 hours ago

AAP ਦੇ ਵਫ਼ਦ ਨੇ CM ਚੰਨੀ ਤੋਂ ਆਪੋ-ਆਪਣੇ ਹਲਕਿਆਂ ਲਈ ਮੰਗਿਆ ਫੰਡ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ ਉਪਰ ਸੂਬੇ...

Advocated by the Education Minister to make regional languages ​​the main subject in the respective states Advocated by the Education Minister to make regional languages ​​the main subject in the respective states
ਇੰਡੀਆ ਨਿਊਜ਼2 hours ago

ਸਿੱਖਿਆ ਮੰਤਰੀ ਵੱਲੋਂ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ‘ਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ...

10 lakh jewelery looted by holding a pistol on a goldsmith's shop 10 lakh jewelery looted by holding a pistol on a goldsmith's shop
ਅਪਰਾਧ3 hours ago

ਸੁਨਿਆਰੇ ਦੀ ਕਨਪਟੀ ’ਤੇ ਪਿਸਤੌਲ ਰੱਖ ਕੇ ਲੁੱਟੇ 10 ਲੱਖ ਦੇ ਗਹਿਣੇ

ਲੁਧਿਆਣਾ : ਹੈਬੋਵਾਲ ਦੇ ਹੰਬੜਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ ਜਿਊਲਰ ਨੂੰ ਗਨ ਪੁਆਇੰਟ ’ਤੇ ਲੈ ਕੇ 10 ਲੱਖ...

Commencement of road construction work at Mohalla Gurmail Nagar Luhara Commencement of road construction work at Mohalla Gurmail Nagar Luhara
ਪੰਜਾਬੀ3 hours ago

ਮੁਹੱਲਾ ਗੁਰਮੇਲ ਨਗਰ ਲੁਹਾਰਾ ਵਿਖੇ ਸੜਕ ਉਸਾਰੀ ਦੇ ਕਾਰਜ ਦੀ ਸ਼ੁਰੂਆਤ

ਲੁਧਿਆਣਾ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਵਿਚਾਰਾਂ...

Kular honors city president Dang at Halqa Atam Nagar Kular honors city president Dang at Halqa Atam Nagar
ਪੰਜਾਬੀ3 hours ago

ਕੁਲਾਰ ਵੱਲੋ ਸ਼ਹਿਰੀ ਪ੍ਰਧਾਨ ਡੰਗ ਦਾ ਹਲਕਾ ਆਤਮ ਨਗਰ ਵਿਖੇ ਸਨਮਾਨ

ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਟੇ੍ਡ ਅਤੇ ਇੰਡਸਟਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਵੱਲੋਂ ਅਕਾਲੀ ਜਥਾ ਲੁਧਿਆਣਾ...

The weather will change again in four days The weather will change again in four days
ਪੰਜਾਬ ਨਿਊਜ਼4 hours ago

ਚਾਰ ਦਿਨ ਪਿੱਛੋਂ ਮੁੜ ਬਦਲੇਗਾ ਮੌਸਮ

ਲੁਧਿਆਣਾ : ਪੰਜਾਬ ’ਚ ਗੜਬੜ ਵਾਲੀਆਂ ਪੱਛਮੀ ਪੌਣਾਂ ਦੀ ਸਰਗਰਮੀ ਕਾਰਨ ਲੰਘੇ ਐਤਵਾਰ ਤੇ ਸੋਮਵਾਰ ਨੂੰ ਬੱਦਲ ਛਾਏ ਰਹੇ ਤੇ...

Somni Akali Dal announces candidates for election of Milk Plant Directors Somni Akali Dal announces candidates for election of Milk Plant Directors
ਪੰਜਾਬੀ4 hours ago

ਮਿਲਕ ਪਲਾਂਟ ਦੇ ਡਾਇਰੈਕਟਰਾਂ ਦੀ ਚੋਣ ਲਈ ਸੋ੍ਮਣੀ ਅਕਾਲੀ ਦਲ ਨੇ ਐਲਾਨੇ ਉਮੀਦਵਾਰ

ਲੁਧਿਆਣਾ : ਦੀ ਲੁਧਿਆਣਾ ਜਿਲ੍ਹਾ ਸਹਿਕਾਰੀ ਦੁੱਧ ਉਤਾਪਦਕ ਸੰਘ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ 26 ਅਕਤੂਬਰ ਨੂੰ ਹੋਣ ਵਾਲੀ...

Pakistan's biggest conspiracy: 22 foreign pistols and heroin sent by drone seized Pakistan's biggest conspiracy: 22 foreign pistols and heroin sent by drone seized
ਅੱਤਵਾਦ4 hours ago

ਪਾਕਿਸਤਾਨ ਦੀ ਵੱਡੀ ਸਾਜਿਸ਼ : ਡਰੋਨ ਰਾਹੀਂ ਭੇਜੇ 22 ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਣੇ ਇਹ ਸਾਮਾਨ ਬਰਾਮਦ

ਖੇਮਕਰਨ : ਬੀਐਫਐਫ ਨੇ ਤਿਉਹਾਰੀ ਸੀਜ਼ਨ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੇ ਗਏ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ...

Trending