Connect with us

ਪੰਜਾਬ ਨਿਊਜ਼

Holiday: ਪੰਜਾਬ ‘ਚ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਣੋ ਕਦੋਂ

Published

on

ਚੰਡੀਗੜ੍ਹ : ਪੰਜਾਬ ਵਿੱਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਕਾਰੋਬਾਰੀ ਇਕਾਈਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ, 1 ਮਈ ਦਿਵਸ (ਮਜ਼ਦੂਰ ਦਿਵਸ) ਹੈ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Facebook Comments

Trending