ਪੰਜਾਬੀ
ਡੀਪ ਨੈੱਕ ਗਾਊਨ ‘ਚ ਵਾਇਰਲ ਹੋਈਆਂ ਜਾਹਨਵੀ ਕਪੂਰ ਦੀਆਂ ਹੌਟ ਤਸਵੀਰਾਂ
Published
2 years agoon

ਫਿਲਮ ‘ਧੜਕ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਜਾਹਨਵੀ ਕਪੂਰ ਨੇ ਬਹੁਤ ਹੀ ਘੱਟ ਸਮੇਂ ‘ਚ ਲੋਕਾਂ ‘ਚ ਆਪਣੀ ਖ਼ਾਸ ਪਛਾਣ ਬਣਾ ਲਈ ਹੈ। ਆਪਣੀ ਅਦਾਕਾਰੀ ਤੋਂ ਇਲਾਵਾ ਉਹ ਆਪਣੀ ਹੌਟ ਲੁੱਕ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਦੀ ਹੈ। ਭਾਵੇਂ ਕੋਈ ਇਵੈਂਟ ਹੋਵੇ ਜਾਂ ਕੋਈ ਕੈਜ਼ੁਅਲ ਆਊਟਿੰਗ ਉਹ ਹਰ ਲੁੱਕ ਨੂੰ ਸ਼ਾਨਦਾਰ ਢੰਗ ਨਾਲ ਕੈਰੀ ਕਰਦੀ ਹੈ। ਹਾਲ ਹੀ ‘ਚ ਜਾਹਨਵੀ ਕਪੂਰ ਨੇ ਗਾਊਨ ‘ਚ ਇਕ ਸ਼ਾਨਦਾਰ ਫੋਟੋਸ਼ੂਟ ਕਰਵਾਇਆ ਹੈ, ਜਿਸ ‘ਚ ਉਹ ਆਪਣੀ ਹੌਟ ਲੁੱਕ ਨਾਲ ਦਰਸ਼ਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ।
ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਜਾਹਨਵੀ ਬੀਜ ਕਲਰ ਦੇ ਗਾਊਨ ‘ਚ ਕਿਸੇ ਰਾਜਕੁਮਾਰੀ ਤੋਂ ਘੱਟ ਨਹੀਂ ਲੱਗ ਰਹੀ। ਗਾਊਨ ਦੇ ਡੀਪ ਨੈੱਕ ‘ਚ ਅਦਾਕਾਰਾ ਦਾ ਕਲੀਵੇਜ ਸਾਫ਼ ਨਜ਼ਰ ਆ ਰਿਹਾ ਹੈ ਅਤੇ ਗਲੇ ‘ਚ ਪਾਇਆ ਹੈਵੀ ਡਾਇਮੰਡ ਦਾ ਹਾਰ ਉਨ੍ਹਾਂ ਦੀ ਲੁੱਕ ਨੂੰ ਸ਼ਾਨਦਾਰ ਬਣਾ ਰਿਹਾ ਹੈ।
ਨਿਊਡ ਮੇਕਅੱਪ, ਮਰੂਨ ਲਿਪਸਟਿਕ ਅਤੇ ਲੋਅ ਬਨ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ ਅਤੇ ਕੈਮਰੇ ਦੇ ਸਾਹਮਣੇ ਪੋਜ਼ ਦੇ ਕੇ ਦਰਸ਼ਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਜਾਹਨਵੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦਰਸ਼ਕ ਕਾਫ਼ੀ ਪਸੰਦ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਬਾਂਦਰਾ ‘ਚ ਸਟਾਈਲਿਸ਼ ਲੁੱਕ ‘ਚ ਨਜ਼ਰ ਆਈ ਸਹਿਨਾਜ਼ ਗਿੱਲ (ਤਸਵੀਰਾਂ)
ਜਾਹਨਵੀ ਦੇ ਕੰਮਕਾਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਆਖ਼ਰੀ ਵਾਰ ਫਿਲਮ ‘ਮਿਲੀ’ ‘ਚ ਦੇਖਿਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਜਨ ਗਣ ਮਨ’ ਅਤੇ ‘ਬਵਾਲ’ ਹੈ।
You may like
-
ਕੱਟ-ਆਊਟ ਡਰੈੱਸਿਜ਼ ’ਚ ਜਾਨ੍ਹਵੀ, ਕਿਆਰਾ, ਅਨੰਨਿਆ ਤੇ ਸ਼ਰਵਰੀ ਦਾ ਜਲਵਾ
-
ਪਿੰਕ ਸਾੜੀ ‘ਚ ਜਾਹਨਵੀ ਨੇ ਅਨੰਤ ਅੰਬਾਨੀ-ਰਾਧਿਕਾ ਦੀ ਪਾਰਟੀ ‘ਚ ਕੀਤੀ ਸ਼ਿਰਕਤ
-
ਜਾਹਨਵੀ ਕਪੂਰ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ
-
ਜਾਹਨਵੀ ਕਪੂਰ ਨੇ ਮੁੰਬਈ ’ਚ ਖਰੀਦਿਆ ਨਵਾਂ ਘਰ, 65 ਕਰੋੜ ਰੁਪਏ ਹੈ ਡੁਪਲੈਕਸ ਦੀ ਕੀਮਤ
-
‘ਮਿਲੀ’ ਦੀ ਸਕਰੀਨਿੰਗ ‘ਤੇ ਪਹੁੰਚੀ ਰੇਖਾ, ਮਾਂ ਵਾਂਗ ਜਾਹਨਵੀ ‘ਤੇ ਕੀਤੀ ਪਿਆਰ ਦੀ ਵਰਖਾ
-
ਜਾਹਨਵੀ ਨੇ ਨੀਲੇ ਰੰਗ ਦੀ ਸਾੜ੍ਹੀ ’ਚ ਕਰਵਾਇਆ ਬੋਲਡ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ