Connect with us

ਲੁਧਿਆਣਾ ਨਿਊਜ਼

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

Published

on

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਲੋਕਾਂ ਦੀ ਚਹਲ ਪਹਿਲ ਨਜ਼ਰ ਆ ਰਹੀ ਹੈ ਅਤੇ ਲੋਕ ਖਰੀਦਦਾਰੀ ਵੀ ਕਰ ਰਹੇ ਹਨ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ ਲਾਕਡਾਊਨ ਖਤਮ ਕਰਨ ਦੇ ਨਾਲ ਨਾਲ ਕਰਫਿਊ ਨੂੰ ਵੀ ਖਤਮ ਕੀਤਾ ਗਿਆ ਸੀ। ਸਰਕਾਰ ਦੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਬਹੁਤ ਰਾਹਤ ਮਿਲੀ ਹੈ ਤੇ ਦੇਰ ਰਾਤ ਤੱਕ ਵੀ ਬਾਜ਼ਾਰਾਂ ਵਿੱਚ ਬਹੁਤ ਚਹਿਲ ਪਹਿਲ ਨਜ਼ਰ ਆਉਂਦੀ ਹੈ। ਪੂਰੀ ਦੁਨੀਆਂ ‘ਚ ਫੈਲ ਰਹੀ ਮਹਾਂਮਾਰੀ ਕਾਰਨ ਲੱਗੇ ਲਾਕਡਾਉਨ ਕਾਰਨ ਸਾਰੇ ਬਾਜ਼ਾਰ ਬੰਦ ਨਜ਼ਰ ਆ ਰਹੇ ਸੀ ਅਤੇ ਸੜਕਾਂ ਵੀ ਖਾਲੀ ਨਜ਼ਰ ਆਉਂਦੀਆਂ ਸੀ।

ਲੁਧਿਆਣਾ ਨੂੰ ਹੌਜਰੀ ਸਾਈਕਲ ਉਦਯੋਗ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਲੁਧਿਆਣਾ ਦੇ ਬਾਜ਼ਾਰ ‘ਚ ਅਕਸਰ ਹੀ ਭਾਰੀ ਭੀੜ ਰਹਿੰਦੀ ਹੈ। ਸਰਕਾਰ ਵੱਲੋਂ ਮਿਲੀ ਛੂਟ ਦੇ ਚਲਦੇ ਸ਼ਹਿਰ ਦੇ ਵੱਖ ਵੱਖ ਬਜ਼ਾਰ ਵਿੱਚ ਲੋਕਾਂ ਦੀ ਥੋੜੀ ਬਹੁਤ ਚਹਿਲ ਪਹਿਲ ਨਜ਼ਰ ਆ ਰਹੀ ਹੈ ਤੇ ਵਿਆਹ ਸ਼ਾਦੀਆਂ ਦਾ ਸੀਜ਼ਨ ਹੋਣ ਕਾਰਨ ਵੀ ਲੋਕ ਖਰੀਦਦਾਰੀ ਕਰ ਰਹੇ ਹਨ ਅਤੇ ਰੈਡੀਮੇਡ ਕੱਪੜੇ ਦੀਆਂ ਦੁਕਾਨਾਂ ਮੋਬਾਈਲ ਅਤੇ ਇਲੈਕਟੋਨਿਕ ਸ਼ੋਅਰੂਮ ਤੇ ਲੋਕ ਖਰੀਦਦਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਅਕਸਰ ਹੀ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਤਿਉਹਾਰਾਂ ਦੇ ਦਿਨਾਂ ‘ਚ ਹੀ ਸਾਮਾਨ ਦੀ ਖਰੀਦਦਾਰੀ ਕੀਤੀ ਜਾਂਦੀ ਹੈ।

Source: ajitjalandhar

Facebook Comments

Advertisement

ਤਾਜ਼ਾ

ਪੰਜਾਬ ਨਿਊਜ਼4 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼5 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼6 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼6 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼7 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ7 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼7 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ8 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼8 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼9 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼9 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending