Connect with us

ਇੰਡੀਆ ਨਿਊਜ਼

ਜੇਕਰ ਤੁਸੀ ਵੀ ਮੰਗਵਾਉਂਦੇ ਹੋ Swiggy-Zomato ਤੋਂ ਖਾਣਾ, ਤਾਂ ਪੜ੍ਹੋ ਇਹ ਖ਼ਬਰ

Published

on

If you also order food from Swiggy-Zomato, read this news

ਤੁਹਾਨੂੰ ਦੱਸ ਦਿੰਦੇ ਹਾਂ ਕਿ ਆਨਲਾਈਨ ਫ਼ੂਡ ਡਿਲਵਰੀ (Online Food delivery) ਆਉਣ ਵਾਲੇ ਦਿਨਾਂ ਵਿੱਚ ਮਹਿੰਗੀ ਹੋ ਸਕਦੀ ਹੈ। ਜੀਐਸਟੀ ਕੌਂਸਲ ਦੀ ਬੈਠਕ ਵਿੱਚ ਇਸ ਉੱਤੇ ਵਿਚਾਰ ਕੀਤਾ ਜਾਵੇਗਾ।

ਕਮੇਟੀ ਦੇ ਫਿਟਮੈਂਟ ਪੈਨਲ ਨੇ ਫੂਡ ਡਿਲੀਵਰੀ ਐਪਸ ਨੂੰ ਘੱਟੋ -ਘੱਟ 5 ਫੀਸਦੀ ਜੀਸੈਟ ਦੇ ਦਾਇਰੇ ਵਿੱਚ ਲਿਆਉਣ ਦੀ ਸਿਫਾਰਸ਼ ਕੀਤੀ ਹੈ।

ਅਜਿਹੀ ਸਥਿਤੀ ਵਿੱਚ ਸਵਿੱਗੀ (Swiggy ) ਜ਼ੋਮੈਟੋ ( Zomato) ਆਦਿ ਤੋਂ ਭੋਜਨ ਮੰਗਵਾਉਣਾ ਮਹਿੰਗਾ ਪੈ ਸਕਦਾ ਹੈ। ਜੀਐਸਟੀ ਕੌਂਸਲ ਦੀ ਕਮੇਟੀ ਦੀ ਬੈਠਕ ਸ਼ੁੱਕਰਵਾਰ ਨੂੰ ਹੋਵੇਗੀ। ਇਸ ਬਾਰੇ ਵਿਚਾਰ -ਵਟਾਂਦਰਾ ਵੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਹੈ। ਦੱਸ ਦੇਈਏ ਕਿ ਜੀਐਸਟੀ ਕੌਂਸਲ ਦੀ ਬੈਠਕ ਸ਼ੁੱਕਰਵਾਰ ਨੂੰ ਲਖਨਊ ਵਿੱਚ ਹੋਣੀ ਹੈ। ਫਿਲਹਾਲ ਸਰਕਾਰ ਨੂੰ ਸਿਸਟਮ ਦੇ ਕਾਰਨ ਟੈਕਸ ਦੇ ਰੂਪ ਵਿੱਚ 2 ਹਜ਼ਾਰ ਕਰੋੜ ਰੁਪਏ ਦੇ ਨੁਕਸਾਨ ਦੇ ਬਾਰੇ ਵਿੱਚ ਦੱਸਿਆ ਗਿਆ ਹੈ। ਜੀਐਸਟੀ ਕੌਂਸਲ ਦੇ ਫਿਟਮੈਂਟ ਪੈਨਲ ਨੇ ਸਿਫਾਰਸ਼ ਕੀਤੀ ਹੈ ਕਿ ਫੂਡ ਐਗਰੀਗੇਟਰਸ ਨੂੰ ਈ-ਕਾਮਰਸ ਆਪਰੇਟਰ ਮੰਨਿਆ ਜਾਵੇ।

ਉੱਥੇ ਹੀ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਕੌਂਸਲ ਦੀ ਮੀਟਿੰਗ 17 ਸਤੰਬਰ ਨੂੰ ਹੋਣੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਾਲੀ ਜੀਐਸਟੀ ਕੌਂਸਲ ਵਿੱਚ ਸੂਬਿਆਂ ਦੇ ਵਿੱਤ ਮੰਤਰੀ ਵੀ ਸ਼ਾਮਲ ਹਨ। ਕੌਂਸਲ ਦੀ ਬੈਠਕ ਸ਼ੁੱਕਰਵਾਰ ਨੂੰ ਲਖਨਊ ਵਿੱਚ ਹੋਣੀ ਹੈ। ਜੀਐਸਟੀ ਕੌਂਸਲ ਦੀ ਆਖਰੀ ਮੀਟਿੰਗ 12 ਜੂਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੀ। ਇਸ ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

 

 

Facebook Comments

Advertisement

ਤਾਜ਼ਾ

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼31 seconds ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼15 mins ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼31 mins ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼31 mins ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼39 mins ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ1 hour ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼2 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼3 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼3 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼3 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

During the first press conference, Chief Minister Charanjit Channy became emotional During the first press conference, Chief Minister Charanjit Channy became emotional
ਪੰਜਾਬ ਨਿਊਜ਼3 hours ago

ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਹੋਏ ਭਾਵੁਕ

ਜਾਣਕਰੀ ਅਨੁਸਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ...

Charanjit Singh Channi's appointment as CM enhances Rupnagar district's reputation Charanjit Singh Channi's appointment as CM enhances Rupnagar district's reputation
ਪੰਜਾਬ ਨਿਊਜ਼3 hours ago

ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਉਣ ਨਾਲ ਵਧਿਆ ਰੂਪਨਗਰ ਜ਼ਿਲ੍ਹੇ ਦਾ ਵੱਕਾਰ, ਲੋਕ ਹੋਏ ਬਾਗੋ ਬਾਗ਼

ਰੂਪਨਗਰ : ਕਾਂਗਰਸ ਹਾਈ ਕਮਾਂਡ ਵੱਲੋਂ ਦਲਿਤ ਸਿੱਖ ਆਗੂ ਤੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਨ...

Trending