Connect with us

ਪੰਜਾਬ ਨਿਊਜ਼

CM ਮਾਨ ਦੀ ਵਿਧਾਇਕਾਂ ਨਾਲ ਅਹਿਮ ਮੀਟਿੰਗ, ਇਸ ਮੁੱਦੇ ‘ਤੇ ਹੋਈ ਚਰਚਾ

Published

on

ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਭਗਵੰਤ ਮਾਨ ਨੇ ਫਰੀਦਕੋਟ ਅਤੇ ਪਟਿਆਲਾ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਅਤੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਵੀ ਹਾਜ਼ਰ ਸਨ |

 

Facebook Comments

Trending