Connect with us

ਕਰੋਨਾਵਾਇਰਸ

ਜ਼ਿਲ੍ਹਾ ਲੁਧਿਆਣਾ ਵਿੱਚ 12391 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.16% ਹੋਈ

Published

on

In District Ludhiana again 11110 samples were taken today, the cure rate of the patients was 95.83%

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 12391 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 85704 ਮਰੀਜ਼ਾਂ ਵਿਚੋਂ 95.16% (81553 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 12391 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2110 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 81553 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 139 ਮਰੀਜ਼ (115 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 24 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1477380 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1477001 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1380045 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 379 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 85704 ਹੈ, ਜਦਕਿ 11252 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 9 ਮਰੀਜ਼ਾਂ ਦੇ ਦਮ ਤੋੜਨ ਦੀ ਪੁਸ਼ਟੀ ਹੋਈ ਹੈ (6 ਜ਼ਿਲ੍ਹਾ ਲੁਧਿਆਣਾ, 1 ਫਤਿਹਗੜ੍ਹ ਸਾਹਿਬ, ਜ਼ਿਲ੍ਹਾ ਹੁਸ਼ਿਆਰਪੁਰ ਅਤੇ 1 ਰਾਜ ਉੱਤਰ ਪ੍ਰਦੇਸ਼ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਜਾਨ ਜਾਣ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2041 ਅਤੇ 1010 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Facebook Comments

Advertisement

ਤਾਜ਼ਾ

Farmer leader Rakesh Tikait told Agriculture Minister Tomar Agriculture Minister Farmer leader Rakesh Tikait told Agriculture Minister Tomar Agriculture Minister
ਇੰਡੀਆ ਨਿਊਜ਼11 hours ago

ਖੇਤੀ ਮੰਤਰੀ ਤੋਮਰ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਇਹ ਖੇਤੀ ਮੰਤਰੀ ਨਹੀਂ ਰੱਟੂ ਹੈ

ਜਾਣਕਰੀ ਅਨੁਸਾਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਗੱਲਬਾਤ ਰਾਹੀਂ ਰਸਤਾ ਲੱਭਣ ਦੇ ਖੇਤੀਬਾੜੀ ਮੰਤਰੀ ਦੇ ਬਿਆਨ ‘ਤੇ ਸਵਾਲ ਉਠਾਏ ਹਨ।...

BJP arrogant and stubborn government - Jakhar BJP arrogant and stubborn government - Jakhar
ਇੰਡੀਆ ਨਿਊਜ਼11 hours ago

BJP ਹੰਕਾਰੀ ਹੋਈ ਤੇ ਜ਼ਿੱਦੀ ਸਰਕਾਰ – ਜਾਖੜ

ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਭਾਜਪਾ ਸਰਕਾਰ...

India Bandh received overwhelming response all corners of country, all roads opened at 4 p.m. India Bandh received overwhelming response all corners of country, all roads opened at 4 p.m.
ਇੰਡੀਆ ਨਿਊਜ਼11 hours ago

ਭਾਰਤ ਬੰਦ ਨੂੰ ਦੇਸ਼ ਦੇ ਕੋਨੇ ਕੋਨੇ ਤੋਂ ਮਿਲਿਆ ਭਰਵਾਂ ਹੁੰਗਾਰਾ, ਸਹੀ 4 ਵਜੇ ਖੋਲ੍ਹੇ ਸਾਰੇ ਰਸਤੇ

ਜਾਣਕਰੀ ਅਨੁਸਾਰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੱਦੇ ਗਏ ਕਿਸਾਨ ਸੰਗਠਨਾਂ ਦਾ ‘ਭਾਰਤ ਬੰਦ’ ਹੁਣ ਖਤਮ ਹੋ ਗਿਆ ਹੈ।...

Punjab Police showed generosity at Fatehgarh Sahib during Bharat Bandh Punjab Police showed generosity at Fatehgarh Sahib during Bharat Bandh
ਪੰਜਾਬ ਨਿਊਜ਼12 hours ago

ਭਾਰਤ ਬੰਦ ਦੇ ਦੌਰਾਨ ਫਤਿਹਗੜ੍ਹ ਸਾਹਿਬ ‘ਚ ਪੰਜਾਬ ਪੁਲਿਸ ਨੇ ਦਿਖਾਈ ਦਰਿਆਦਿਲੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਪੁਲਿਸ ਇੰਨੀ ਵੀ ਮਾੜੀ ਨਹੀਂ ਹੈ ਕੇ ਕਿਸੇ ਦੀ ਮਦਦ ਵੀ ਨਾ ਕਰੇ। ਕਦੇ-ਕਦੇ...

NRMU gives support to farmers in Ludhiana NRMU gives support to farmers in Ludhiana
ਇੰਡੀਆ ਨਿਊਜ਼13 hours ago

ਲੁਧਿਆਣਾ ‘ਚ N.R.M.U ਨੇ ਕਿਸਾਨਾਂ ਨੂੰ ਦਿੱਤਾ ਸਮਰਥਨ , ਬੀਜੇਪੀ ਸਰਕਾਰ ਦੇ ਖਿਲਾਫ ਕੀਤੀ ਨਾਅਰੇਬਾਜ਼ੀ

ਲੁਧਿਆਣਾ ‘ਚ ਕਿਸਾਨ ਮਜ਼ਦੂਰ ਯੂਨਾਈਟਿਡ ਫਰੰਟ ਦੇ ਭਾਰਤ ਬੰਦ ਦੇ ਸਮਰਥਨ ਵਿੱਚ, ਐਨਆਰਐਮਯੂ ਲੁਧਿਆਣਾ ਦੀਆਂ ਸਾਰੀਆਂ ਸ਼ਾਖਾਵਾਂ/ਮੰਡਲ ਅਧਿਕਾਰੀਆਂ ਨੇ ਰੇਲਵੇ...

Sarpanches-Councilors longer allowed enter government offices without entry card Sarpanches-Councilors longer allowed enter government offices without entry card
ਪੰਜਾਬ ਨਿਊਜ਼13 hours ago

ਹੁਣ ਸਰਪੰਚਾਂ-ਕੌਂਸਲਰਾਂ ਨੂੰ ਨਹੀਂ ਮਿਲੇਗੀ ਸਰਕਾਰੀ ਦਫਤਰਾਂ ‘ਚ ਐਂਟਰੀ ਕਾਰਡ ਤੋਂ ਬਿਨ੍ਹਾਂ ਐਂਟਰੀ

ਮਿਲੀ ਜਾਣਕਰੀ ਅਨੁਸਾਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਪਹਿਲੀ ਕੈਬਿਨੇਟ ਮੀਟਿੰਗ ਕੀਤੀ...

Now rules for Aadhaar card replacement, new information light Now rules for Aadhaar card replacement, new information light
ਇੰਡੀਆ ਨਿਊਜ਼13 hours ago

ਹੁਣ ਆਧਾਰ ਕਾਰਡ ਦੇ ਬਦਲੇ ਨਿਯਮ, ਇਹ ਨਵੀਂ ਜਾਣਕਾਰੀ ਆਈ ਸਾਹਮਣੇ

ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਆਧਾਰ ਬਣਾਉਣ ਦੀ ਪ੍ਰਕਿਰਿਆ ਨੂੰ ਬਦਲ ਦਿੱਤਾ ਹੈ। ਯੂਆਈਡੀਏਆਈ ਨੇ ਜਾਣਕਾਰੀ ਦਿੱਤੀ ਹੈ ਕਿ...

Narinder Singh Tomar's big statement once again after seeing closure India Narinder Singh Tomar's big statement once again after seeing closure India
ਇੰਡੀਆ ਨਿਊਜ਼13 hours ago

ਨਰਿੰਦਰ ਸਿੰਘ ਤੋਮਰ ਦਾ ਭਾਰਤ ਬੰਦ ਨੂੰ ਵੇਖਦਿਆਂ ਇੱਕ ਵਾਰ ਫਿਰ ਆਇਆ ਵੱਡਾ ਬਿਆਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ...

Farmers stop train from Bathinda to Delhi in Barnala Farmers stop train from Bathinda to Delhi in Barnala
ਖੇਤੀਬਾੜੀ13 hours ago

ਬਰਨਾਲਾ ‘ਚ ਕਿਸਾਨਾਂ ਨੇ ਰੋਕੀ ਬਠਿੰਡਾ ਤੋਂ ਦਿੱਲੀ ਜਾਣ ਵਾਲੀ ਟਰੇਨ

ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4...

ਇੰਡੀਆ ਨਿਊਜ਼14 hours ago

ਭਾਰਤੀ ਕਿਸਾਨ ਉਗਰਾਹਾਂ ਨੇ ਭਾਰਤ ਬੰਦ ਦੌਰਾਨ ਦਿੱਤਾ ਸਭ ਤੋਂ ਵਿਸ਼ਾਲ ਧਰਨਾ

ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਤਕਰੀਬਨ 1 ਸਾਲ ਤੋਂ...

Now in this country beard and hair cutting will be a crime Now in this country beard and hair cutting will be a crime
ਅਪਰਾਧ14 hours ago

ਹੁਣ ਇਸ ਦੇਸ਼ ਵਿੱਚ ਦਾੜ੍ਹੀ ਅਤੇ ਵਾਲ ਕੱਟਣਾ ਹੋਵੇਗਾ ਅਪਰਾਧ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਦੇ ਬਾਅਦ ਤਾਲਿਬਾਨ ਨੇ ਇੱਥੇ ਰਹਿਣ ਵਾਲੇ ਆਮ ਲੋਕਾਂ ਦਾ ਜਿਉਣਾ...

Sikh student Canada created a project name of Punjabis shine Sikh student Canada created a project name of Punjabis shine
ਇੰਡੀਆ ਨਿਊਜ਼14 hours ago

ਕੈਨੇਡਾ ਦੇ ਇਸ ਸਿੱਖ ਵਿਦਿਆਰਥੀ ਨੇ ਬਣਾਇਆ ਅਜਿਹਾ ਪ੍ਰਾਜੈਕਟ ਜਿਸਨੇ ਚਮਕਾਇਆ ਪੰਜਾਬੀਆਂ ਦਾ ਨਾਮ

ਜਾਣਕਾਰੀ ਅਨੁਸਾਰ ਕੈਨੇਡਾ ਦੇ 15 ਸਾਲਾ ਸਿੱਖ ਵਿਦਿਆਰਥੀ ਨੇ ਕੌਮਾਂਤਰੀ ਵਿਗਿਆਨ ਮੇਲੇ ਵਿਚ ਮੱਲ ਮਾਰ ਕੇ ਪੰਜਾਬੀਆਂ ਦਾ ਨਾਮ ਦੁਨੀਆਂ...

Trending