Connect with us

ਇੰਡੀਆ ਨਿਊਜ਼

ਜੰਮੂ-ਕਸ਼ਮੀਰ ਵਿੱਚ ਖੱਡ ‘ਚ ਡਿੱਗੀ ਬੱਸ

Published

on

In Jammu and Kashmir, the bus fell into a ravine

ਤੁਹਾਨੂੰ ਦੱਸ ਦਿੰਦੇ ਹਾਂ ਕਿ ਜੰਮੂ ਅਤੇ ਕਸ਼ਮੀਰ ਵਿਚ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਠਥਰੀ ਤੋਂ ਡੋਡਾ ਜਾ ਰਹੀ ਮਿੰਨੀ ਬੱਸ ਖੱਡ ‘ਚ ਡਿੱਗਣ ਕਾਰਨ 8 ਲੋਕਾਂ ਨੇ ਦਮ ਤੋੜ ਦਿੱਤਾ ਜਦਕਿ ਕਈ ਜ਼ਖ਼ਮੀ ਹੋ ਗਏ ਹਨ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਹਾਦਸੇ ‘ਚ ਦਮ ਤੋੜਨ ਵਾਲੇ ‘ਤੇ ਸੋਗ ਪ੍ਰਗਟ ਕੀਤਾ ਗਿਆ ਹੈ।

ਉੱਥੇ ਹੀ ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ, “ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਡੋਡਾ ਵਿੱਚ ਭੇਜ ਦਿੱਤਾ ਗਿਆ ਹੈ। ਹੋਰ ਜੋ ਵੀ ਸਹਾਇਤਾ ਦੀ ਲੋੜ ਹੋਵੇਗੀ, ਪ੍ਰਦਾਨ ਕੀਤੀ ਜਾਵੇਗੀ

 

 

Facebook Comments

Trending