Connect with us

ਪੰਜਾਬ ਨਿਊਜ਼

ਲੁਧਿਆਣਾ ‘ਚ NHM ਕਰਮਚਾਰੀਆਂ ਨੇ ਹੜਤਾਲ ਕਰਕੇ ਬਲਾਕ ਪੱਧਰ ‘ਤੇ ਦਿੱਤੇ ਧਰਨੇ, ਜਾਣੋ ਕੀ ਹਨ ਮੰਗਾਂ

Published

on

In Ludhiana, NHM workers went on strike at block level, find out what the demands are

ਲੁਧਿਆਣਾ : ਸਿਹਤ ਵਿਭਾਗ ਪੰਜਾਬ ਦੇ ਐਨਐਚਐਮ ਅਧੀਨ ਕੰਮ ਕਰ ਰਹੇ ਕਾਮਿਆਂ ਵਲੋ ਹੜਤਾਲ ਕੀਤੀ ਗਈ। ਕਰਮਚਾਰੀਆਂ ਨੇ ਹੜਤਾਲ ਦੌਰਾਨ ਆਪਣੇ ਬਲਾਕ ਵਿਚ ਧਰਨੇ ਵੀ ਦਿੱਤੇ। ਕਰਮਚਾਰੀਆਂ ਨੇ ਹੜਤਾਲ ਦਾ ਬਾਈਕਾਟ ਕਰਦੇ ਹੋਏ ਕੋਵਿਡ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਵੀ ਬੰਦ ਰੱਖਿਆ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿਚ ਕਰਮਚਾਰੀਆਂ ਨੇ ਸਰਕਾਰ ਵਿਰੋਧੀ ਨੀਤੀਆਂ ਦੇ ਚੱਲਦੇ ਹੜਤਾਲ ਕੀਤੀ ਤੇ ਧਰਨੇ ਲਗਾਏ ਹਨ।

ਜ਼ਿਲ੍ਹਾ ਲੁਧਿਆਣਾ ‘ਚ ਸ਼ਾਮਲ ਦਸ ਬਲਾਕ ਤੇ ਪੰਜ ਸਿਵਲ ਹਸਪਤਾਲਾਂ ਵਿਚ 3000 ਦੇ ਕਰੀਬ ਕਰਮਚਾਰੀਆਂ ਨੇ ਆਪਣੇ-ਆਪਣੇ ਬਲਾਕ ‘ਚ ਧਰਨੇ ਦਿੱਤੇ। ਸਿਵਲ ਸਰਜਨ ਦਫ਼ਤਰ ‘ਚ ਲਗਾਏ ਗਏ ਧਰਨੇ ਵਿਚ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਇਸ ਮਿਸ਼ਨ ਅਧੀਨ ਟੀਬੀ ਵਿਭਾਗ ਦੇ ਕਰਮਚਾਰੀ, ਲੈਪਰੋਸੀ ਵਿਭਾਗ ਤੇ ਆਰਸੀਐਚ ਪ੍ਰੋਗਰਾਮ ਦੇ ਕਰਮਚਾਰੀ ਜਿਨ੍ਹਾਂ ਨੂੰ ਮਿਸ਼ਨ ‘ਚ ਕੰਮ ਕਰਦੇ 20 ਤੋਂ 25 ਸਾਲ ਹੋ ਗਏ ਹਨ ਤੇ ਆਉਣ ਵਾਲੇ ਕੁਝ ਸਮੇਂ ਵਿਚ ਉਹ ਰਿਟਾਇਰ ਹੋਣ ਵਾਲੇ ਹਨ, ਉਨ੍ਹਾਂ ਨੂੰ ਹੁਣ ਤਕ ਰੈਗੂਲਰ ਨਹੀਂ ਕੀਤਾ ਗਿਆ ਹੈ। ਕਰਚਾਰੀਆਂ ਵਿਚ ਆਊਟਸੋਰਸ ਕਰਮਚਾਰੀ, ਕੰਪਿਊਟਰ ਆਪਰੇਟਰ, ਇੰਫੋਰਸਮੈਂਟ ਅਸਿਸਟੈਂਟ, ਫਾਰਮਾਸਿਸਟ, ਸਟਾਫ, ਨਰਸਾਂ, ਮਲਟੀਪਰਪਸ ਹੈਲਥ ਵਰਕਰਜ਼ ਫੀਮੇਲ, ਲੈਬ ਟੈਕਨੀਸ਼ੀਅਨ ਸ਼ਾਮਲ ਹਨ। ਐਨਐਚਐਮ ਦੀ ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਨੇ ਕਿਹਾ ਕਿ ਕਰਮਚਾਰੀ ਪੰਜਾਬ ਸਰਕਾਰ ਨੂੰ ਕਈ ਵਾਰ ਅਪੀਲ ਕਰ ਚੁੱਕੇ ਹਨ, ਪਰ ਕੋਈ ਸੁਣਵਾਈ ਨਹੀਂ ਹੋਈ।

Facebook Comments

Advertisement

Advertisement

ਤਾਜ਼ਾ

8500 Nodal Officers Deployed In Punjab To Prevent Straw Incidents 8500 Nodal Officers Deployed In Punjab To Prevent Straw Incidents
ਇੰਡੀਆ ਨਿਊਜ਼47 seconds ago

ਪੰਜਾਬ ’ਚ 8500 ਨੋਡਲ ਅਫ਼ਸਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕੀਤੇ ਗਏ ਤਾਇਨਾਤ

ਪੰਜਾਬ ਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ...

Captain followed by Sukhjinder Randhawa new CM of Punjab Captain followed by Sukhjinder Randhawa new CM of Punjab
ਇੰਡੀਆ ਨਿਊਜ਼10 mins ago

ਕੈਪਟਨ ਤੋਂ ਬਾਅਦ ਸੁਖਜਿੰਦਰ  ਰੰਧਾਵਾ  ਹੋਣਗੇ ਪੰਜਾਬ  ਦੇ ਨਵੇਂ CM

ਚੰਡੀਗਡ਼੍ਹ : ਰਾਹੁਲ ਗਾਂਧੀ ਨਾਲ ਚੰਡੀਗੜ੍ਹ ਦੇ ਹੋਟਲ ‘ਚ ਕਾਂਗਰਸੀ ਵਿਧਾਇਕਾਂ ਨਾਲ ਚੱਲ ਰਹੀ ਮੀਟਿੰਗ ‘ਚ ਪੰਜਾਬ ਦੇ ਨਵੇਂ ਸੀ...

Find out when and how the Corona epidemic will end Find out when and how the Corona epidemic will end
ਇੰਡੀਆ ਨਿਊਜ਼3 hours ago

ਜਾਣੋ ਕਦੋਂ ਅਤੇ ਕਿਵੇਂ ਖ਼ਤਮ ਹੋਵੇਗੀ ਕੋਰੋਨਾ ਮਹਾਂਮਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਵਾਇਰਸ ਕਦੋਂ ਖ਼ਤਮ ਹੋਵੇਗਾ ? ਇਹ ਇੱਕ ਅਜਿਹਾ ਸਵਾਲ ਹੈ, ਜਿਸ ਬਾਰੇ ਬਹੁਤ ਸਾਰੇ...

Dengue outbreak in Punjab Dengue outbreak in Punjab
ਇੰਡੀਆ ਨਿਊਜ਼3 hours ago

ਪੰਜਾਬ ‘ਚ ਦਿਨੋ ਦਿਨ ਵੱਧ ਰਿਹਾ ਡੇਂਗੂ ਦਾ ਕਹਿਰ

ਡੇਂਗੂ ਦੇ 14 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ...

Gurdaspur where a woman gave birth to four children Gurdaspur where a woman gave birth to four children
ਪੰਜਾਬ ਨਿਊਜ਼4 hours ago

ਗੁਰਦਾਸਪੁਰ ‘ਚ ਅਨੋਖਾ ਮਾਮਲਾ ਆਇਆ ਸਾਹਮਣੇ ,ਮਹਿਲਾ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ

ਗੁਰਦਾਸਪੁਰ ਵਿਚ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ। ਇਕ...

Ambika Soni refuses to become CM - Sources Ambika Soni refuses to become CM - Sources
ਇੰਡੀਆ ਨਿਊਜ਼4 hours ago

ਮੁੱਖ ਮੰਤਰੀ ਬਣਨ ਤੋਂ ਅੰਬਿਕਾ ਸੋਨੀ ਵੱਲੋਂ ਨੇ ਕੀਤਾ ਇਨਕਾਰ – ਸੂਤਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ...

Kalyugi's father wanted a second marriage, poison given to four innocent daughters Kalyugi's father wanted a second marriage, poison given to four innocent daughters
ਅਪਰਾਧ4 hours ago

ਕਲਯੁਗੀ ਪਿਓ ਕਰਵਾਉਂਣਾ ਚਾਹੁੰਦਾ ਸੀ ਦੂਜਾ ਵਿਆਹ,ਚਾਰ ਮਾਸੂਮ ਧੀਆਂ ਨੂੰ ਦਿੱਤਾ ਜ਼ਹਿਰ

ਰਾਜਸਥਾਨ ਦੇ ਬਾੜਮੇਰ ਵਿੱਚ ਇੱਕ ਕਲਯੁਗੀ ਪਿਤਾ ਨੇ ਆਪਣੀਆਂ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ...

Order issued to close Gurdwara Bangla Sahib in case of violation of Corona Rules Order issued to close Gurdwara Bangla Sahib in case of violation of Corona Rules
ਇੰਡੀਆ ਨਿਊਜ਼5 hours ago

ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਹੋਏ ਜਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ...

The weather in Ludhiana is likely to change from tomorrow after the scorching sun The weather in Ludhiana is likely to change from tomorrow after the scorching sun
ਪੰਜਾਬ ਨਿਊਜ਼5 hours ago

ਲੁਧਿਆਣਾ ‘ਚ ਕੜਕਦੀ ਧੁੱਪ ਤੋਂ ਬਾਅਦ ਕੱਲ ਤੋਂ ਹੋ ਸਕਦੀ ਹੈ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ

ਲੁਧਿਆਣਾ ‘ਚ ਅੱਠ ਵਜੇ ਦੇ ਕਰੀਬ ਪਾਰਾ 27 ਡਿਗਰੀ ਸੈਲਸੀਅਸ ਸੀ। ਹਵਾ ਵੀ ਨਹੀਂ ਚੱਲ ਰਹੀ ਸੀ। ਇਸ ਕਾਰਨ ਰਾਹਗੀਰਾਂ...

Punjab Government is preparing pre-primary classes from Anganwadi workers Punjab Government is preparing pre-primary classes from Anganwadi workers
ਪੰਜਾਬ ਨਿਊਜ਼5 hours ago

ਪੰਜਾਬ ਸਰਕਾਰ ਕਰ ਰਹੀ ਹੈ ਆਂਗਣਵਾੜੀ ਵਰਕਰਾਂ ਕੋਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਖੋਹਣ ਦੀ ਤਿਆਰੀ

ਜਾਣਕਰੀ ਅਨੁਸਾਰ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲੇ ਦੀ...

Girlfriend afraid English paper, boyfriend arrived girl take exam Girlfriend afraid English paper, boyfriend arrived girl take exam
ਇੰਡੀਆ ਨਿਊਜ਼5 hours ago

ਗਰਲਫ੍ਰੈਂਡ ਡਰਦੀ ਸੀ ਅੰਗਰੇਜ਼ੀ ਦਾ ਪੇਪਰ ਦੇਣ ਤੋਂ , ਫਿਰ ਪ੍ਰੇਮੀ ਪਹੁੰਚਿਆ ਲੜਕੀ ਬਣਕੇ ਪ੍ਰੀਖਿਆ ਦੇਣ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਕੇਸ ਪੱਛਮੀ ਅਫਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਲੜਕੀ ਬਣ ਗਿਆ ਅਤੇ...

People protest against Lockdown in Australia People protest against Lockdown in Australia
ਇੰਡੀਆ ਨਿਊਜ਼6 hours ago

ਆਸਟਰੇਲੀਆ ‘ਚ Lockdown ਵਿਰੁੱਧ ਲੋਕਾਂ ਨੇ ਕੀਤਾ ਪ੍ਰਦਰਸ਼ਨ

ਤੁਹਾਨੂੰ ਦੱਸ ਦਈਏ ਕਿ ਆਸਟ੍ਰੇਲੀਆ ਪੁਲਿਸ ਨੇ ਲਾਕਡਾਊਨ ਵਿਰੋਧੀ ਰੈਲੀ ‘ਚ ਮੈਲਬੌਰਨ ‘ਚ 235 ਤੇ ਸਿਡਨੀ ‘ਚ 35 ਲੋਕਾਂ ਨੂੰ...

Trending