ਪੰਜਾਬੀ

ਹਲਕਾ ਸਾਹਨੇਵਾਲ ‘ਚ ਕਾਂਗਰਸੀ ਪੰਚਾਂ ਸਰਪੰਚਾਂ ਨੇ ਮੁੜ ਅਕਾਲੀ ਦਲ ਦਾ ਫੜਿਆ ਪੱਲਾ

Published

on

ਸਾਹਨੇਵਾਲ /ਲੁਧਿਆਣਾ : ਹਲਕਾ ਸਾਹਨੇਵਾਲ ਤੋਂ ਅਕਾਲੀ-ਬਸਪਾ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਬੌਂਕੜ ਗੁਜਰਾਂ ਵਿਖੇ ਇਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿਚ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਇਸ ਮੌਕੇ ਕਈ ਪੰਚਾਂ ਸਰਪੰਚਾਂ ਨੇ ਮੁੜ ਅਕਾਲੀ ਦਲ ਦਾ ਪੱਲਾ ਫੜਿਆ, ਜਿਨ੍ਹਾਂ ‘ਚ ਮਹਿੰਦਰ ਸਿੰਘ ਚੂੰਢਾ ਬੌਂਕੜ ਗੁਜਰਾਂ, ਮਲਕੀਤ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਇੰਦਰਜੀਤ ਸਿੰਘ ਕਾਲਾ, ਗੁਰਬਚਨ ਸਿੰਘ ਮੈਂਬਰ ਪੰਚਾਇਤ, ਗੁਰਦੀਪ ਸਿੰਘ ਮੈਂਬਰ ਪੰਚਾਇਤ, ਸ਼ੁੱਕਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ ਆਦਿ ਦੇ ਨਾਂਅ ਵਰਨਣਯੋਗ ਹਨ।

ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਰਣਜੀਤ ਸਿੰਘ ਮੰਗਲੀ, ਸਰਕਲ ਮੱਤੇਵਾੜਾ ਦੇ ਪ੍ਰਧਾਨ ਸਰਬਜੀਤ ਸਿੰਘ ਮੰਗਲੀ, ਸੁਖਦੇਵ ਸਿੰਘ ਜੀਵਨਪੁਰ, ਗੁਰਦੀਪ ਸਿੰਘ ਜੀਵਨਪੁਰ, ਸਤਨਾਮ ਸਿੰਘ ਬੋੜਾ, ਜੋਗਾ ਸਿੰਘ ਮੰਡ ਤੋਗੜ, ਸੁਕਰ ਸਿੰਘ, ਅਜੈਬ ਸਿੰਘ, ਹਰਬੰਸ ਸਿੰਘ, ਅਜੀਤ ਸਿੰਘ, ਸੁਖਵੀਰ ਸਿੰਘ ਬਿੱਲੂ, ਚੰਨਣ ਸਿੰਘ, ਸਰਪੰਚ ਕੁਲਵੰਤ ਸਿੰਘ ਮਾਛੀਆਂ, ਗੁਰਨਾਮ ਸਿੰਘ ਤੇ ਹੋਰ ਵਰਕਰ ਮੌਜੂਦ ਸਨ।

Facebook Comments

Trending

Copyright © 2020 Ludhiana Live Media - All Rights Reserved.