Connect with us

ਅਪਰਾਧ

ਵਿਦੇਸ਼ ਲਿਜਾਣ ਦੇ ਨਾਂ ’ਤੇ ਐੱਨਆਰਆਈ ਲਾੜੀ ਨੇ ਪਤੀ ਨੂੰ ਲਾਇਆ 68 ਲੱਖ ਦਾ ਰਗੜਾ

Published

on

In the name of taking her abroad, the NRI bride slapped her husband for Rs 68 lakh

ਬਠਿੰਡਾ : ਥਾਣਾ ਦਿਆਲਪੁਰਾ ਦੀ ਪੁਲਿਸ ਨੇ ਵਿਦੇਸ਼ ਲੈ ਕੇ ਜਾਣ ਦੇ ਨਾਮ ’ਤੇ ਆਪਣੇ ਪਤੀ ਨਾਲ 68 ਲੱਖ 59 ਹਜ਼ਾਰ ਰੁਪਏ ਦੀ ਠੱਗੀ ਮਾਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਵਿਆਹੁਤਾ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਮੁਕੱਦਮੇ ਵਿਚ ਕਥਿਤ ਮੁਲਜ਼ਮ ਦੇ ਕੈਨੇਡਾ ਰਹਿੰਦੇ ਭਰਾ ਤੇ ਸਥਾਨਕ ਸ਼ਹਿਰ ਵਿਚ ਰਹਿੰਦੇ ਮਾਤਾ-ਪਿਤਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਕਥਿਤ ਮੁਲਜ਼ਮਾਂ ਦੀ ਪਛਾਣ ਵਿਆਹੁਤਾ ਸੰਦੀਪ ਕੌਰ, ਭਰਾ ਪੁਸ਼ਪਿੰਦਰ ਸਿੰਘ ਵਾਸੀ ਕੈਨੇਡਾ, ਪਿਤਾ ਹਰਦੀਪ ਸਿੰਘ ਤੇ ਮਾਤਾ ਵੀਰਪਾਲ ਕੌਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸੰਦੀਪ ਕੌਰ ਨੇ ਵਿਆਹ ਕਰਵਾ ਕੇ ਆਪਣੇ ਪਤੀ ਕੋਲੋਂ ਲੱਖਾਂ ਰੁਪਏ ਹੜੱਪ ਲਏ ਤੇ ਉਨ੍ਹਾਂ ਪੈਸਿਆਂ ਨਾਲ ਆਪਣੇ ਭਰਾ ਨੂੰ ਕੈਨੇਡਾ ਭੇਜ ਦਿੱਤਾ ਤੇ ਬਾਅਦ ਵਿਚ 25 ਲੱਖ ਰੁਪਏ ਦੀ ਹੋਰ ਮੰਗ ਕਰ ਲਈ ਪਰ ਪੀੜਤ ਨੌਜਵਾਨ ਨੇ ਉਕਤ ਰਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਵਿਆਹੁਤਾ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪਤੀ ਨੂੰ ਵਿਦੇਸ਼ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਏਐੱਸਆਈ ਕੌਰ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਵਾਸੀ ਭਗਤਾ ਭਾਈਕਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ। ਇਸ ਲਈ ਉਹ ਆਈਲੈਟਸ ਪਾਸ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਉਸ ਦੇ ਇਕ ਰਿਸ਼ਤੇਦਾਰ ਨੇ ਬਠਿੰਡਾ ਸ਼ਹਿਰ ਦੀ ਵਸਨੀਕ ਸੰਦੀਪ ਕੌਰ ਨਾਲ ਵਿਆਹ ਦੀ ਗੱਲਬਾਤ ਚਲਾਈ।

ਲੜਕੀ ਪੱਖ ਦੀ ਸ਼ਰਤ ਅਨੁਸਾਰ 68 ਲੱਖ 59 ਹਜ਼ਾਰ 500 ਰੁਪਏ ਦੀ ਰਕਮ ਲੜਕੀ ਵਾਲਿਆਂ ਨੂੰ ਦੇ ਦਿੱਤੀ ਗਈ ਤੇ ਵਿਆਹ ਦੀ ਰਸਮ ਪੂਰੀ ਕੀਤੀ ਗਈ ਪਰ ਸੰਦੀਪ ਕੌਰ ਨੇ ਉਨ੍ਹਾਂ ਪੈਸਿਆਂ ਨਾਲ ਆਪਣੇ ਭਰਾ ਪੁਸ਼ਪਿੰਦਰ ਸਿੰਘ ਨੂੰ ਕੈਨੇਡਾ ਭੇਜ ਦਿੱਤਾ ਅਤੇ 25 ਲੱਖ ਰੁਪਏ ਦੀ ਹੋਰ ਮੰਗ ਕੀਤੀ। ਗੁਰਪਿੰਦਰ ਸਿੰਘ ਦੇ ਦੱਸਣ ਅਨੁਸਾਰ ਉਸ ਨੇ ਉਕਤ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਸੰਦੀਪ ਕੌਰ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਤੇ ਉਸ ਨੂੰ ਵਿਦੇਸ਼ ਲੈ ਕੇ ਜਾਣ ਤੋਂ ਮਨਾਂ ਕਰ ਦਿੱਤਾ। ਇਸ ਫਰਜ਼ੀਵਾੜੇ ਵਿਚ ਉਸ ਦੇ ਸਹੁਰੇ ਹਰਦੀਪ ਸਿੰਘ ਤੇ ਸੱਸ ਵੀਰਪਾਲ ਕੌਰ ਨੇ ਵੀ ਲੜਕੀ ਦਾ ਸਾਥ ਦਿੱਤਾ।

Facebook Comments

Advertisement

ਤਾਜ਼ਾ

Police raid body trade base in Ludhiana's Samrala, 4 arrested Police raid body trade base in Ludhiana's Samrala, 4 arrested
ਅਪਰਾਧ13 mins ago

ਲੁਧਿਆਣਾ ਦੇ ਸਮਰਾਲਾ ਵਿੱਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਨੇ ਮਾਰਿਆ ਛਾਪਾ,4 ਗ੍ਰਿਫਤਾਰ

ਜਦੋਂ ਉਟਾਲਾਂ ਰੋਡ ‘ਤੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਤਾਂ ਸਮਰਾਲਾ ਪੁਲਿਸ ਪਾਰਟੀ ਨੂੰ ਸਫਲਤਾ ਮਿਲੀ। ਐੱਸ...

Fortuner drivers hit seven two wheelers in Ludhiana Fortuner drivers hit seven two wheelers in Ludhiana
ਦੁਰਘਟਨਾਵਾਂ21 mins ago

ਲੁਧਿਆਣਾ ਵਿੱਚ ਫਾਰਚੂਨਰ ਡਰਾਈਵਰਾਂ ਨੇ ਸੱਤ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ

ਗਿੱਲ ਨਹਿਰ ਪੁਲ ‘ਤੇ ਦੋ ਫਾਰਚੂਨਰ ਡਰਾਈਵਰਾਂ ਨੇ ਉਸ ਨੂੰ ਪਛਾੜ ਦਿੱਤਾ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼...

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ2 days ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ2 days ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized2 days ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ2 days ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ2 days ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

P.A.U. As the Head of the Department of Farm Machinery and Power Engineering, Dr. Mahesh Narang appointed P.A.U. As the Head of the Department of Farm Machinery and Power Engineering, Dr. Mahesh Narang appointed
ਇੰਡੀਆ ਨਿਊਜ਼2 days ago

ਪੀ.ਏ.ਯੂ. ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਡਾ. ਮਹੇਸ਼ ਨਾਰੰਗ ਨਿਯੁਕਤ ਹੋਏ

ਲੁਧਿਆਣਾ : ਪੀ.ਏ.ਯੂ. ਦੇ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ ਚਾਰ ਸਾਲ ਲਈ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ...

Another farm worker died of poisoning due to financial hardship Another farm worker died of poisoning due to financial hardship
ਅਪਰਾਧ2 days ago

ਆਰਥਿਕ ਤੰਗੀ ਕਾਰਨ ਇੱਕ ਹੋਰ ਖੇਤ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਨੇ ਆਰਥਿਕ...

Corona relief at Sri Muktsar Sahib, number of active patients 537 Corona relief at Sri Muktsar Sahib, number of active patients 537
ਕਰੋਨਾਵਾਇਰਸ2 days ago

ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਤੋਂ ਰਾਹਤ, ਐਕਟਿਵ ਮਰੀਜਾਂ ਦੀ ਗਿਣਤੀ 537

ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਦਾ ਕਹਿਰ ਪਿਛਲੇ ਦਿਨਾਂ ਦੇ ਮੁਕਾਬਲੇ ਘਟਣ ਲੱਗਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ...

In Panjgrai, a farmer fell to his death after falling from a tree In Panjgrai, a farmer fell to his death after falling from a tree
ਦੁਰਘਟਨਾਵਾਂ2 days ago

ਪੰਜਗਰਾਈਆਂ ‘ਚ ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਨੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ ‘ਤੇ ਰਹਿਣ ਵਾਲੇ 55 ਸਾਲਾ ਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਤੇਜ਼...

Flying Sikh Milkha Singh and Fortis Admitted Wife Nirmal Kaur's Health Improves Flying Sikh Milkha Singh and Fortis Admitted Wife Nirmal Kaur's Health Improves
Uncategorized2 days ago

ਫਲਾਇੰਗ ਸਿੱਖ ਮਿਲਖਾ ਸਿੰਘ ਅਤੇ ਫੌਰਟਿਸ ’ਚ ਐਡਮਿਟ ਪਤਨੀ ਨਿਰਮਲ ਕੌਰ ਦੀ ਸਿਹਤ ’ਚ ਸੁਧਾਰ

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ’ਚ ਭਰਤੀ 91 ਸਾਲ ਦੇ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਦੀ ਸਿਹਤ ’ਚ ਲਗਾਤਾਰ ਸੁਧਾਰ ਹੋ...

Trending