Connect with us

ਪੰਜਾਬ ਨਿਊਜ਼

ਲਗਾਤਾਰ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਲੋਂ ਏਨੀ ਤਰੀਕ ਤੋਂ ਸਰਕਾਰੀ ਸਕੂਲਾਂ ‘ਚ ਛੁੱਟੀਆਂ ਸ਼ੁਰੂ

Published

on

In view of the increasing cold, the education department has started the holidays in government schools from this date

ਚੰਡੀਗੜ੍ਹ: ਲਗਾਤਾਰ ਵੱਧ ਰਹੀ ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 20 ਦਸੰਬਰ ਤੋਂ 10 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ।

ਵਿਭਾਗ ਨੇ ਇਹ ਫੈਸਲਾ ਵਧਦੀ ਠੰਢ ਅਤੇ ਕੋਰੋਨਾ ਦੇ ਮੱਦੇਨਜ਼ਰ ਲਿਆ ਹੈ। ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ।

Facebook Comments

Trending