ਖੇਡਾਂ

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਕੀਤਾ ਉਦਘਾਟਨ

Published

on

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸਕੈਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵੱਲੋਂ ਮੇਜ਼ਬਾਨੀ ਕਰਦੇ ਹੋਏ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਖੇਡ ਦਫ਼ਤਰ ਲੁਧਿਆਣਾ ਵੱਲੋਂ ਉਦਘਾਟਨ ਕੀਤਾ ਗਿਆ। ਡੀ.ਐੱਸ.ਓ ਰਵਿੰਦਰ ਸਿੰਘ, ਡੀ.ਅੱਮ ਸਪੋਰਟਸ ਅਫਸਰ ਅਜੀਤਪਾਲ ਸਿੰਘ, ਜੋਡੋ ਕੋਚ‌ ਨਵਦੀਪ ਜਿੰਦਲ, ਅਥਲੈਟਿਕਸ ਕੋਚ ਸੰਜੀਵ ਕੁਮਾਰ ਦੇ ਸਹਿਯੋਗ ਨਾਲ ਇਹਨਾਂ ਖੇਡ ਮੁਕਾਬਲਿਆਂ ਦਾ ਆਰੰਭ ਕੀਤਾ ਗਿਆ।

ਸਰਪੰਚ ਜਸਬੀਰ ਕੌਰ ਵੱਲੋਂ ਇਹਨਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਖਿਡਾਰੀਆਂ ਨੂੰ ਵਧੀਆਂ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.