Connect with us

ਪੰਜਾਬ ਨਿਊਜ਼

ਰਾਈਫਲ ਸਾਫ ਕਰਦੇ ਸਮੇਂ ਚੱਲੀ ਗੋਲੀ, ਫੌਜੀ ਦੀ ਮੌਕੇ ਤੇ ਹੋਈ ਮੌਤ

Published

on

ਜ਼ਿਲ੍ਹਾ ਮੋਗਾ ਦੇ ਫੌਜੀ ਤੋਂ ਆਪਣੀ ਰਾਈਫਲ ਸਾਫ ਕਰਦੇ ਸਮੇਂ ਗੋਲੀ ਚੱਲ ਗਈ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਇਹ ਜਵਾਨ ਜੰਮੂ ਵਿੱਚ ਹੌਲਦਾਰ ਦੇ ਅਹੁਦੇ ਤੇ ਤਾਇਨਾਤ ਸੀ ਜਿਸ ਤੋਂ ਬੀਤੇ ਦਿਨ ਯਾਨੀ ਸ਼ੁੱਕਰਵਾਰ ਖੁਦ ਨੂੰ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚਿਆ ਤਾਂ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਫੌਜੀ ਦੀ ਲਾਸ਼ ਫੌਜ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ। ਫੌਜੀਆਂ ਨੇ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਪਹੁੰਚਾਇਆ ਜਿੱਥੇ ਸ਼ਨੀਵਾਰ ਨੂੰ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਫੌਜੀ ਦੀ ਪਹਿਚਾਣ ਮੋਗਾ ਦੇ ਪਿੰਡ ਸਾਹੋਕੇ ਨਿਵਾਸੀ ਹਰਵਿੰਦਰ ਸਿੰਘ ਦੇ ਰੂਪ ‘ਚ ਹੋਈ ਹੈ।

ਦੱਸਣਯੋਗ ਹੈ ਕਿ ਉਹ ਜੰਮੂ ਦੇ ਹੱਥ ਮੁੱਠੀ ਇਲਾਕੇ ’ਚ 191 ਬ੍ਰਿਗੇਡ ਦੀ 15 ਮੈਕ ਯੂਨਿਟ ‘ਚ ਹੌਲਦਾਰ ਦੇ ਅਹੁਦੇ ਤੇ ਤਾਇਨਾਤ ਸੀ। ਉਸਦੀ ਪਤਨੀ ਤੇ ਬੱਚਾ ਇੱਥੇ ਪਿੰਡ ਵਿੱਚ ਹੀ ਰਹਿੰਦੇ ਹਨ। ਫੌਜ ਦੇ ਹੈੱਡਕੁਆਰਟਰ ਵੱਲੋਂ ਜਾਣਕਾਰੀ ਮਿਲੀ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਹਰਵਿੰਦਰ ਤੋਂ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਹਾਲਾਂਕਿ ਪਹਿਲਾਂ ਇਸ ਘਟਨਾ ਨੂੰ ਖੁਦਕੁਸ਼ੀ ਦੱਸਿਆ ਜਾ ਰਿਹਾ ਸੀ ਪਰ ਜਦੋਂ ਪੂਰੀ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਘਟਨਾ ਰਾਈਫਲ ਸਾਫ ਕਰਦੇ ਸਮੇਂ ਗੋਲੀ ਚੱਲਣ ਕਾਰਨ ਹੋਈ ਹੈ। ਜੰਮੂ ਦੀ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਫੌਜ ਨੂੰ ਸੌਂਪ ਦਿੱਤਾ ਅਤੇ ਫੌਜ ਨੇ ਜੱਦੀ ਪਿੰਡ ਭੇਜ ਦਿੱਤਾ ਅਤੇ ਸ਼ਨੀਵਾਰ ਨੂੰ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਫੌਜੀ ਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਆਏ ਫੌਜੀਆਂ ਦਾ ਕਹਿਣਾ ਹੈ ਕਿ ਰਾਈਫਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਲੱਗ ਗਈ ਜਿਸ ਕਾਰਨ ਹਰਵਿੰਦਰ ਸਿੰਘ ਦੀ ਮੌਤ ਹੋ ਗਈ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼5 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼6 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼7 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼7 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼8 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ8 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼8 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ9 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼9 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼10 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼10 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending