Connect with us

ਦੁਰਘਟਨਾਵਾਂ

ਇੰਸਪੈਕਟਰ ਬਲਜਿੰਦਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ, 20 ਦਿਨ ਪਹਿਲਾਂ ਹੋਇਆ ਸੀ ਲੁਧਿਆਣਾ ਤਬਾਦਲਾ

Published

on

Inspector Baljinder Singh dies of heart attack, transferred to Ludhiana 20 days ago

ਲੁਧਿਆਣਾ : ਥਾਣਾ ਦਰੇਸੀ ‘ਚ ਤਾਇਨਾਤ ਐੱਸਐੱਚਓ ਇੰਸਪੈਕਟਰ ਬਲਜਿੰਦਰ ਸਿੰਘ ਦਾ ਹਾਰਟ ਅਟੈਕ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਨਾਲ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ‘ਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਮੂਲ ਰੂਪ ਤੋਂ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਬਸੀਆਂ ਵੈਦਵਾਨ ਪਬਾਲਾ ਨਿਵਾਸੀ ਬਲਜਿੰਦਰ ਸਿੰਘ (50) ਦਾ ਹਾਲ ਹੀ ‘ਚ 20 ਦਿਨ ਪਹਿਲਾਂ ਲੁਧਿਆਣਾ ਤਬਾਦਲਾ ਹੋਇਆ ਸੀ। ਇਸ ਤੋਂ ਪਹਿਲਾਂ ਉਹ ਮੋਹਾਲੀ ‘ਚ ਤਾਇਨਾਤ ਸਨ।

ਥਾਣਾ ਦਰੇਸੀ ਦਾ ਚਾਰਜ ਸੰਭਾਲਣ ਤੋਂ ਬਾਅਦ ਆਪਣੇ ਲਈ ਇਸ ਨਵੇਂ ਸ਼ਹਿਰ ‘ਚ ਪਛਾਣ ਤੇ ਕਾਨੂੰਨ ਤੇ ਵਿਵਸਥਾ ਬਣਾਏ ਰੱਖਣ ਲਈ ਉਹ ਹਰ ਰੋਜ਼ ਰਾਊਂਡ ‘ਤੇ ਰਹਿੰਦੇ ਸਨ। ਐਤਵਾਰ ਸਵੇਰੇ 8 ਵਜੇ ਵੀ ਉਹ ਸ਼ਿਵ ਪੁਰੀ ਚੌਕ ਇਲਾਕੇ ‘ਚ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਉਨ੍ਹਾਂ ਨਾਲ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਪਰ ਉੱਥੇ ਪਹੁੰਚਦਿਆਂ ਹੀ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Facebook Comments

Advertisement

ਤਾਜ਼ਾ

Gurdaspur: A woman returning from hospital with her husband was abducted and raped in a car. Gurdaspur: A woman returning from hospital with her husband was abducted and raped in a car.
ਅਪਰਾਧ3 mins ago

ਗੁਰਦਾਸਪੁਰ ਵਿੱਚ ਪਤੀ ਨਾਲ ਹਸਪਤਾਲ ਤੋਂ ਵਾਪਸ ਆ ਰਹੀ ਔਰਤ ਨੂੰ ਅਗਵਾ ਕਰਕੇ ਮੋਟਰ ‘ਤੇ ਲਿਜਾ ਕੀਤਾ ਜ਼ਬਰ ਜਨਾਹ

ਥਾਣਾ ਕਲਾਨੂਰ ਦੀ ਪੁਲਿਸ ਨੇ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੇ ਪਤੀ ਨੂੰ ਕਿਰਪਾਨ ਨਾਲ ਜ਼ਖਮੀ ਕਰਨ ਦੇ ਦੋਸ਼...

Information Commission imposes Rs 5,000 fine on Kotwali police station in-charge Information Commission imposes Rs 5,000 fine on Kotwali police station in-charge
ਪੰਜਾਬ ਨਿਊਜ਼14 mins ago

ਲੁਧਿਆਣਾ ਦੇ ਥਾਣਾ ਕੋਤਵਾਲੀ ਦੇ ਇੰਚਾਰਜ ‘ਤੇ ਸੂਚਨਾ ਕਮਿਸ਼ਨ ਨੇ ਲਗਾਇਆ 5,000 ਜੁਰਮਾਨਾ

ਸੂਚਨਾ ਕਮਿਸ਼ਨ ਨੇ ਸਮੇਂ ਸਿਰ ਜਾਣਕਾਰੀ ਨਾ ਦੇਣ ਅਤੇ ਉਸ ਨੂੰ ਤਲਬ ਕਰਨ ਲਈ ਪੇਸ਼ ਨਾ ਹੋਣ ਕਾਰਨ ਥਾਨਾ ਕੋਤਵਾਲੀ...

Man arrested for killing shopkeeper in Ludhiana Man arrested for killing shopkeeper in Ludhiana
ਅਪਰਾਧ19 mins ago

ਲੁਧਿਆਣਾ ਵਿੱਚ ਅੰਡੇ ਦੇ ਪੈਸੇ ਦੀ ਮੰਗ ਕਰਨ ਵਾਲੇ ਦੁਕਾਨਦਾਰ ਨੂੰ ਮਾਰਨ ਵਾਲਾ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਅੰਡੇ ਦੇ ਪੈਸੇ ਦੀ ਮੰਗ ਕਰਨ ਦੇ ਦੋਸ਼ ਵਿੱਚ ਨੌਜਵਾਨ ਦੇ ਸਿਰ ‘ਤੇ ਮਾਰ ਕੇ ਉਸ ਦੀ ਹੱਤਿਆ...

Members of Ludhiana Sutlej Club will get free gym facility for two months Members of Ludhiana Sutlej Club will get free gym facility for two months
ਕਰੋਨਾਵਾਇਰਸ24 mins ago

ਲੁਧਿਆਣਾ ਸਤਲੁਜ ਕਲੱਬ ਦੇ ਮੈਂਬਰਾਂ ਨੂੰ ਦੋ ਮਹੀਨੇ ਲਈ ਮੁਫ਼ਤ ਜਿਮ ਦੀ ਮਿਲੇਗੀ ਸਹੂਲਤ

ਬੁੱਧਵਾਰ ਤੋਂ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਕਾਰੀ ਸਤਲੁਜ ਕਲੱਬ ਵਿੱਚ ਜਿਮ ਦੀ ਸਹੂਲਤ ਸ਼ੁਰੂ ਕੀਤੀ ਗਈ...

Ludhiana entrepreneurs write letter to PM Modi, says steel industry verge closure rising steel prices Ludhiana entrepreneurs write letter to PM Modi, says steel industry verge closure rising steel prices
ਇੰਡੀਆ ਨਿਊਜ਼31 mins ago

ਲੁਧਿਆਣਾ ਦੇ ਉੱਦਮੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ ਕਿਹਾ ਸਟੀਲ ਦੀਆਂ ਵਧਦੀਆਂ ਕੀਮਤਾਂ ਕਾਰਨ ਉਦਯੋਗ ਬੰਦ ਹੋਣ ਦੀ ਕਗਾਰ ‘ਤੇ

ਲੁਧਿਆਣਾ ਵਿੱਚ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨਜ਼ (ਫਿਕੋ) ਦੇ ਚੇਅਰਮੈਨ ਕੇਕੇ। ਸੇਠ ਅਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪ੍ਰਧਾਨ...

Fake Prashant Kishore is now inciting leaders against the Punjab Chief Minister Fake Prashant Kishore is now inciting leaders against the Punjab Chief Minister
ਅਪਰਾਧ2 hours ago

ਨਕਲੀ ਪ੍ਰਸ਼ਾਂਤ ਕਿਸ਼ੋਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਭੜਕਾ ਰਿਹਾ ਹੈ ਨੇਤਾਵਾਂ ਨੂੰ

ਪੰਜਾਬ ਵਿਚ ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਹੁਣ ਕਾਂਗਰਸੀ ਆਗੂਆਂ ਦੇ ਨੱਕ ਵਿਚ ਨੱਕ ਪਾ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼...

The chairman of Ludhiana Improvement Trust got involve protesting NGO officials The chairman of Ludhiana Improvement Trust got involve protesting NGO officials
ਅਪਰਾਧ2 hours ago

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦਰਸ਼ਨ ਕਰ ਰਹੇ ਐਨਜੀਓ ਅਧਿਕਾਰੀਆਂ ਨਾਲ ਉਲਝੇ

ਸਵੈਸੇਵੀ ਸੰਗਠਨ ਜਾਗ ਦੇ ਲੁਧਿਆਣਾ, ਕੌਂਸਲ ਆਫ ਇੰਜੀਨੀਅਰਜ਼ ਅਤੇ ਨਰੋਆ ਮੰਚ ਨੇ ਮੰਗਲਵਾਰ ਨੂੰ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਦੇ...

Monsoon rains amid strong winds in Ludhiana Monsoon rains amid strong winds in Ludhiana
ਪੰਜਾਬ ਨਿਊਜ਼2 hours ago

ਲੁਧਿਆਣਾ ‘ਚ ਤੇਜ਼ ਗਰਮੀ ਤੋਂ ਮਿਲੀ ਰਾਹਤ ਤੇਜ਼ ਹਵਾਵਾਂ ਦਰਮਿਆਨ ਵਰਖਿਆ ਮਾਨਸੂਨ

ਬੁੱਧਵਾਰ ਤੜਕੇ ਮਾਨਸੂਨ ਨੇ ਮਹਾਨਗਰ ਵਿੱਚ ਵਰ੍ਹਾਇਆ। ਲੁਧਿਆਣਾ ਵਿੱਚ ਸਵੇਰੇ ਲਗਭਗ 3 ਵਜੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ...

field body was buried by the aunt, the father swallowed the poison in shock field body was buried by the aunt, the father swallowed the poison in shock
ਅਪਰਾਧ3 hours ago

ਭੂਆ ਨੂੰ ਖਤਮ ਕਰਕੇ ਦੇਹ ਨੂੰ ਦੱਬ ਦਿੱਤਾ ਖੇਤ ‘ਚ,ਪਿਤਾ ਨੇ ਸਦਮੇ ਵਿੱਚ ਨਿਗਲਿਆ ਜ਼ਹਿਰ

ਪੁੱਤਰ ਨੇ ਭੂਆ ਨੂੰ ਮਾਰ ਦਿੱਤਾ ਅਤੇ ਲਾਸ਼ ਨੂੰ ਪਿੰਡ ਨਾਗਲ ਵਿੱਚ ਦਫਨਾਇਆ। ਜਦੋਂ ਇਸ ਬਾਰੇ ਕਾਤਲ ਦੇ ਪਿਤਾ ਨੂੰ...

10 rupee note falls from pocket Man pick up on road was run over by bus 10 rupee note falls from pocket Man pick up on road was run over by bus
ਦੁਰਘਟਨਾਵਾਂ3 hours ago

ਜੇਬ ਵਿੱਚੋਂ ਉੱਡਕੇ 10 ਰੁਪਏ ਦਾ ਨੋਟ ਡਿੱਗ ਪਿਆ ਸੜਕ ‘ਤੇ ਚੁੱਕਣ ਗਏ ਆਦਮੀ ਨੂੰ ਬੱਸ ਨੇ ਕੁਚਲਿਆ

ਕਿਸੇ ਨੂੰ ਨਹੀਂ ਪਤਾ ਕਿ ਕੋਈ ਵਿਅਕਤੀ ਕਦੋਂ ਅਤੇ ਕਿਵੇਂ ਮਰੇਗਾ, ਪਰ ਇੱਥੇ 48 ਸਾਲਾ ਸ਼ਿਵਰਾਜ ਨੇ ਸਿਰਫ 10 ਰੁਪਏ...

Ludhiana: Hooligan of factory watchman looted Rs 4 lakh pipes in Ludhiana Ludhiana: Hooligan of factory watchman looted Rs 4 lakh pipes in Ludhiana
ਅਪਰਾਧ3 hours ago

ਲੁਧਿਆਣਾ ਵਿੱਚ ਬਦਮਾਸ਼ਾਂ ਨੇ ਫੈਕਟਰੀ ਦੇ ਚੌਕੀਦਾਰ ਨੂੰ ਬੰਧਕ ਬਣਾਕੇ ਲੁੱਟੇ 4 ਲੱਖ ਰੁਪਏ ਦੀਆਂ ਪਾਈਪ

ਕਕਾ ਰੋਡ ਤੇ ਉਸਾਰੀ ਅਧੀਨ ਫੈਕਟਰੀ ਚ ਚੌਕੀਦਾਰ ਨੂੰ ਬੰਧਕ ਬਣਾਉਣ ਤੋਂ ਬਾਅਦ ਲੁਟੇਰੇ 4 ਲੱਖ ਰੁਪਏ ਦੀਆਂ ਪਾਈਪਾਂ ਲੈ...

Sweepers on the streets burned the idol Sweepers on the streets burned the idol
ਪੰਜਾਬੀ19 hours ago

ਸੜਕਾਂ ‘ਤੇ ਉਤਰੇ ਸਫ਼ਾਈ ਸੇਵਕਾਂ ਨੇ ਪੁਤਲਾ ਫੂਕਿਆ

ਜਗਰਾਓਂ : ਮਹੀਨੇ ਭਰ ਤੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਕਾਮਿਆਂ ਨੇ ਅੱਜ ਸੜਕਾਂ ‘ਤੇ ਉਤਰਦਿਆਂ...

Trending